‘ਆਪ’ ’ਚ ਸ਼ਾਮਲ ਹੋਏ ਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ
ਚੰਡੀਗੜ੍ਹ,9ਮਾਰਚ(ਵਿਸ਼ਵ ਵਾਰਤਾ)- ਕਾਂਗਰਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਅੱਜ ਆਮ ਆਦਮੀ ਪਾਰਟੀ ਵਿੱਚ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਪ੍ਰੀਤ ਸਿੰਘ ਜੀਪੀ ਨੂੰ ਆਪ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ।