ਚੰਡੀਗੜ੍ਹ 30 ਅਪ੍ਰੈਲ (ਵਿਸ਼ਵ ਵਾਰਤਾ )-: ਭਾਜਪਾ ਦਫਤਰ ਵਿੱਚ ਅੱਜ ਪੰਜਾਬ ਦੀ ਕਾਂਗਰਸ ਅਤੇ ਆਪ ਇਕਾਈ ਨੂੰ ਵੱਡਾ ਝਟਕਾ ਦਿੰਦੇ ਹੋਏ ਕਈ ਆਗੂਆਂ ਨੇ ਭਾਜਪਾ ਚ ਸ਼ਮੂਲੀਅਤ ਕਰ ਲਈ। ਇਨ੍ਹਾਂ ਆਗੂਆਂ ਨੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗੁਵਾਈ ਚ ਭਾਜਪਾ ਚ ਸ਼ਮੂਲੀਅਤ ਕੀਤੀ।
‘Meri Dastaar Meri Shaan’:’ਮੇਰੀ ਦਸਤਾਰ ਮੇਰੀ ਸ਼ਾਨ’
ਸਾਡਾ ਉਦੇਸ਼ ਸਾਡੇ ਨੌਜਵਾਨਾਂ ਨੂੰ ਆਪਣੀਆਂ ਸਿੱਖ ਜੜ੍ਹਾਂ ਵੱਲ ਵਾਪਿਸ ਮੋੜਨ ਅਤੇ ਮਾਣ ਨਾਲ ਦਸਤਾਰ ਸਜਾਉਣ ਲਈ ਪ੍ਰੇਰਿਤ ਕਰਨਾ ਹੈ:...