• Latest
  • Trending
ਆਪ ਤੇ ਕਾਂਗਰਸ ਸਮਰਥਕਾਂ ਦੇ ਝਗੜੇ ਵਿੱਚ ਜਖਮੀ ਹੋਏ ਹਿਮਾਂਸ਼ੂ ਦੀ ਖਬਰ ਲੈਣ ਸਿਵਲ ਹਸਪਤਾਲ ਪਹੁੰਚੀ ਉਮੀਦਵਾਰ ਯਾਮਿਨੀ ਗੋਮਰ

ਆਪ ਤੇ ਕਾਂਗਰਸ ਸਮਰਥਕਾਂ ਦੇ ਝਗੜੇ ਵਿੱਚ ਜਖਮੀ ਹੋਏ ਹਿਮਾਂਸ਼ੂ ਦੀ ਖਬਰ ਲੈਣ ਸਿਵਲ ਹਸਪਤਾਲ ਪਹੁੰਚੀ ਉਮੀਦਵਾਰ ਯਾਮਿਨੀ ਗੋਮਰ

2 years ago
Hukamnama Sri Darbar Sahib Today – 31 July 2026 | Ang 751 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 31 July 2026 | Ang 751 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਵੀ ਪਾਸ

ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਵੀ ਪਾਸ

9 hours ago
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

9 hours ago
2 ਸਾਲ ਪਹਿਲਾਂ ਮਰ ਚੁੱਕੇ ਵਿਅਕਤੀ ‘ਤੇ ਚੰਡੀਗੜ੍ਹ ਪੁਲਿਸ ਨੇ ਕੀਤਾ ਮਾਮਲਾ ਦਰਜ

2 ਸਾਲ ਪਹਿਲਾਂ ਮਰ ਚੁੱਕੇ ਵਿਅਕਤੀ ‘ਤੇ ਚੰਡੀਗੜ੍ਹ ਪੁਲਿਸ ਨੇ ਕੀਤਾ ਮਾਮਲਾ ਦਰਜ

9 hours ago
ਭਾਰਤੀ ਹਾਕੀ ਟੀਮ ਦੀ ਜਰਸੀ ਦਾ ਰੰਗ ਬਦਲੇ ਜਾਣ ‘ਤੇ ਸਾਬਕਾ ਕਪਤਾਨ ਪਰਗਟ ਸਿੰਘ ਦਾ ਵੱਡਾ ਬਿਆਨ

ਭਾਰਤੀ ਹਾਕੀ ਟੀਮ ਦੀ ਜਰਸੀ ਦਾ ਰੰਗ ਬਦਲੇ ਜਾਣ ‘ਤੇ ਸਾਬਕਾ ਕਪਤਾਨ ਪਰਗਟ ਸਿੰਘ ਦਾ ਵੱਡਾ ਬਿਆਨ

10 hours ago
ਦਿੱਲੀ ਸਰਕਾਰ ਵੱਲੋਂ ਵੱਡੀ ਰਾਹਤ: ‘ਕਾਕਰੋਚ ਜਨਤਾ ਪਾਰਟੀ’ ਦੇ ਪ੍ਰਦਰਸ਼ਨ ‘ਚ ਸ਼ਾਮਲ ਕਿਸੇ ਵੀ ਵਿਦਿਆਰਥੀ ‘ਤੇ ਨਹੀਂ ਹੋਵੇਗੀ ਕੋਈ ਕਾਰਵਾਈ

ਦਿੱਲੀ ਸਰਕਾਰ ਵੱਲੋਂ ਵੱਡੀ ਰਾਹਤ: ‘ਕਾਕਰੋਚ ਜਨਤਾ ਪਾਰਟੀ’ ਦੇ ਪ੍ਰਦਰਸ਼ਨ ‘ਚ ਸ਼ਾਮਲ ਕਿਸੇ ਵੀ ਵਿਦਿਆਰਥੀ ‘ਤੇ ਨਹੀਂ ਹੋਵੇਗੀ ਕੋਈ ਕਾਰਵਾਈ

11 hours ago
ਸੁਪਰੀਮ ਕੋਰਟ ਵਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ

ਸੁਪਰੀਮ ਕੋਰਟ ਵਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ

12 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਸਿੱਖਿਆ ਕ੍ਰਾਂਤੀ: ਭਗਵੰਤ ਮਾਨ ਸਰਕਾਰ ਵੱਲੋਂ ਨੀਟ, ਜੇ.ਈ.ਈ. ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਪੰਜਾਬ ਸਿੱਖਿਆ ਕ੍ਰਾਂਤੀ: ਭਗਵੰਤ ਮਾਨ ਸਰਕਾਰ ਵੱਲੋਂ ਨੀਟ, ਜੇ.ਈ.ਈ. ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

12 hours ago
Independence Day 2026: ਫ਼ਿਰੋਜ਼ਪੁਰ ‘ਚ ਹੋਵੇਗਾ ਰਾਜ ਪੱਧਰੀ ਸਮਾਗਮ, CM ਮਾਨ ਲਹਿਰਾਉਣਗੇ ਤਿਰੰਗਾ

Independence Day 2026: ਫ਼ਿਰੋਜ਼ਪੁਰ ‘ਚ ਹੋਵੇਗਾ ਰਾਜ ਪੱਧਰੀ ਸਮਾਗਮ, CM ਮਾਨ ਲਹਿਰਾਉਣਗੇ ਤਿਰੰਗਾ

13 hours ago
ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

13 hours ago
Hindi News
English News
Friday, July 31, 2026
No Result
View All Result
27 °c
Chandigarh
31 ° Sat
31 ° Sun
29 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪ ਤੇ ਕਾਂਗਰਸ ਸਮਰਥਕਾਂ ਦੇ ਝਗੜੇ ਵਿੱਚ ਜਖਮੀ ਹੋਏ ਹਿਮਾਂਸ਼ੂ ਦੀ ਖਬਰ ਲੈਣ ਸਿਵਲ ਹਸਪਤਾਲ ਪਹੁੰਚੀ ਉਮੀਦਵਾਰ ਯਾਮਿਨੀ ਗੋਮਰ

June 1, 2024
in ਸਿਆਸੀ, ਹੁਸਿਆਰਪੁਰ, ਖਬਰਾਂ, ਪੰਜਾਬ
ਆਪ ਤੇ ਕਾਂਗਰਸ ਸਮਰਥਕਾਂ ਦੇ ਝਗੜੇ ਵਿੱਚ ਜਖਮੀ ਹੋਏ ਹਿਮਾਂਸ਼ੂ ਦੀ ਖਬਰ ਲੈਣ ਸਿਵਲ ਹਸਪਤਾਲ ਪਹੁੰਚੀ ਉਮੀਦਵਾਰ ਯਾਮਿਨੀ ਗੋਮਰ

ਹੁਸ਼ਿਆਰਪੁਰ 1 ਜੂਨ ( ਤਰਸੇਮ ਦੀਵਾਨਾ ) ਲੋਕ ਸਭਾ ਹਲਕਾ ਹੁਸ਼ਿਆਰਪੁਰ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਸ਼ਾਮ 84 ਦੇ ਕਸਬਾ ਹਰਿਆਣਾ ਵਿੱਚ ਬੂਥ ਨੰਬਰ 81,82,83 ਦੇ ਸਾਹਮਣੇ ਥਾਣਾ ਹਰਿਆਣਾ ਦੇ ਬਾਹਰ ਬਣੇ ਹੋਏ ਸਿਆਸੀ ਪਾਰਟੀਆਂ ਦੇ ਬੂਥ ਉੱਪਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਸਮਰਥਕਾਂ ਦਰਮਿਆਨ ਝਗੜੇ ਵਿੱਚ ਜ਼ਖਮੀ ਹੋਏ ਹਿਮਾਂਸ਼ੂ ਨੂੰ ਭੁੰਗਾ ਦੇ ਹਸਪਤਾਲ ਵੱਲੋਂ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਵਿੱਚੋ ਰੈਫਰ ਕਰ ਦਿੱਤਾ ਗਿਆ। ਜਿੱਥੇ ਕਾਂਗਰਸ ਪਾਰਟੀ ਦੇ ਉਮੀਦਵਾਰ ਯਾਮਨੀ ਗੋਮਰ ਵੀ ਮੌਕੇ ਤੇ ਪਹੁੰਚੇ  ਅਤੇ ਉਹਨਾਂ ਜ਼ਖਮੀ ਹੋਏ ਹਿਮਾਂਸ਼ੂ ਦਾ ਹਾਲ ਚਾਲ ਪੁੱਛਿਆ ਬਾਅਦ ਵਿੱਚ ਮੀਡੀਆ ਨਾਲ ਗੱਲ ਕਰਦੇ ਆਂ ਉਹਨਾਂ ਦੱਸਿਆ ਕਿ ਬੇਸ਼ੱਕ ਦੋਵੇਂ ਧਿਰਾਂ ਦੀ ਪੁਰਾਣੀ ਰੰਜਿਸ਼ ਸੀ ਪਰ ਮੌਕੇ ਤੇ ਆਮ ਆਦਮੀ ਪਾਰਟੀ ਦੇ ਸਮਰਥਕਾਂ ਸੰਦੀਪ ਕਪਿਲਾ ਉਰਫ ਮਿੱਠੂ ਅਤੇ ਉਸ ਦੇ ਪੁੱਤਰ ਵੱਲੋਂ  ਲੜਾਈ ਝਗੜਾ ਕੀਤਾ ਤੇ ਉਸਦੇ ਪਿੱਛੋਂ ਸਿਰ ਤੇ ਵਾਰ ਵੀ ਕੀਤਾ ਗਿਆ | ਯਾਮਿਨੀ ਗੋਮਰ ਨੇ ਦੱਸਿਆ ਕਿ ਮੌਕੇ ਦੀ ਵੀਡੀਓ ਵੀ ਉਹਨਾਂ ਕੋਲ ਹੈ ਜਿਸ ਵਿੱਚ ਆਪ ਸਮਰਥਕਾਂ ਦੇ ਹੱਥਾਂ ਵਿੱਚ ਤੇਜ਼ਧਾਰ ਹਥਿਆਰ ਨਜ਼ਰ ਆ ਰਿਹਾ ਹੈ। ਅਤੇ ਜਾਂਦੇ ਹੋਏ ਉਸਨੂੰ ਦੇਖ ਲੈਣ ਦੀਆਂ ਧਮਕੀਆਂ ਵੀ ਦੇ ਕੇ ਗਏ | ਸਿਵਿਲ ਹਸਪਤਾਲ ਵਿੱਚ ਜ਼ਖਮੀ ਹਿਮਾਂਸ਼ੂ ਦੇ ਬਿਆਨ ਲੈਣ ਲਈ ਥਾਣਾ ਹਰਿਆਣਾ ਦੇ ਐਸਐਚ ਓ ਇੰਸਪੈਕਟਰ ਸਤਵਿੰਦਰ ਸਿੰਘ ਦੇ ਨਾਲ ਐਸ ਪੀ ਹੈਡਕੁਆਰਟਰ  ਪਹੁੰਚੇ ਅਤੇ ਸਾਰੇ ਮਾਮਲੇ ਦੀ ਜਾਣਕਾਰੀ ਲਈ ਇਸ ਦੌਰਾਨ ਐਸਪੀ ਹੈਡ ਕੁਆਰਟਰ ਮਨੋਜ ਕੁਮਾਰ ਵੀ ਮੌਕੇ ਤੇ ਪਹੁੰਚੇ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਐਸ ਐਚ ਓ ਇੰਸਪੈਕਟਰ ਸਤਵਿੰਦਰ ਨੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਝੜਪ ਹੋਈ ਜਿਸ ਵਿੱਚ ਆਮ ਆਦਮੀ ਪਾਰਟੀ ਦੇ ਸਮਰਥਕ  ਅਤੇ ਉਸਦਾ ਪੁੱਤਰ ਵੀ ਜਖਮੀ ਹੋਇਆ ਜਿਨਾਂ ਨੂੰ ਭੂੰਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਦੋਵਾਂ ਧਿਰਾਂ ਦਰਮਿਆਨ ਪੁਰਾਣੇ ਰੰਜਿਸ਼ ਦੇ ਚਲਦਿਆਂ ਇਹ ਝਗੜਾ ਹੋਇਆ ਅਤੇ ਪੂਰੀ ਜਾਂਚ ਉਪਰੰਤ ਦੋਵਾਂ ਧਿਰਾਂ ਦੇ ਬਿਆਨ ਲੈਣ ਉਪਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ
ਪੱਖ : ਆਮ ਆਦਮੀ ਪਾਰਟੀ ਦੇ ਮਿੱਠੂ ਨਾਮਕ ਵਿਅਕਤੀ ਦਾ ਪੱਖ ਲੈਣ ਵਾਸਤੇ ਉਸਦੇ ਫੋਨ ਤੇ ਸੰਪਰਕ ਕੀਤਾ ਤਾਂ ਉਨਾਂ ਨੇ ਫੋਨ ਚੱਕਣਾ ਮੁਨਾਸਿਫ  ਨਹੀ ਸਮਝਿਆ ।

Tags: aapCPNGRESSWishavwartaYAMANI GOHMAR
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 31 July 2026 | Ang 751 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 31 July 2026 | Ang 751 I ਅੱਜ ਦਾ ਹੁਕਮਨਾਮਾ

by Ankit
July 31, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 31-07-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 30, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਵੀ ਪਾਸ

ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਵੀ ਪਾਸ

by Jaspreet Kaur
July 30, 2026
0

ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਵੀ ਪਾਸ ਨਵੀ ਦਿੱਲੀ, 30 ਜੁਲਾਈ 2026 (ਵਿਸ਼ਵ ਵਾਰਤਾ...

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ‘ਚ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

by Jaspreet Kaur
July 30, 2026
0

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ 'ਚ 27 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਤਿਆਰ ਕੀਤੇ ਆਮ ਆਦਮੀ ਕਲੀਨਿਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 31 July 2026 | Ang 751 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 31 July 2026 | Ang 751 I ਅੱਜ ਦਾ ਹੁਕਮਨਾਮਾ

by Ankit
July 31, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 31-07-2026 |...

Most Popular

ਹਰਿਆਣਾ ‘ਚ ਭਿਆਨਕ ਸੜਕ ਹਾਦਸਾ: 2 ਦੋਸਤਾਂ ਦੀ ਮੌਤ

ਹਰਿਆਣਾ ‘ਚ ਭਿਆਨਕ ਸੜਕ ਹਾਦਸਾ: 2 ਦੋਸਤਾਂ ਦੀ ਮੌਤ

by Jaspreet Kaur
6 days ago
0

ਹਰਿਆਣਾ 'ਚ ਭਿਆਨਕ ਸੜਕ ਹਾਦਸਾ: 2 ਦੋਸਤਾਂ ਦੀ ਮੌਤ - ਇਕ ਨੌਜਵਾਨ ਗੰਭੀਰ ਜ਼ਖਮੀ ਹਰਿਆਣਾ, 25 ਜੁਲਾਈ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 