• Latest
  • Trending
‘ਆਪ’ ਤੋਂ ਬਾਗੀ ਹੋਏ ਸ਼ੀਤਲ ਅੰਗੁਰਾਲ ਦੇ ਅਸਤੀਫਾ ਮਨਜ਼ੂਰ ਨੂੰ ਲੈ ਕੇ ਬਣਿਆ ਸ਼ਸ਼ੋਪੰਜ

‘ਆਪ’ ਤੋਂ ਬਾਗੀ ਹੋਏ ਸ਼ੀਤਲ ਅੰਗੁਰਾਲ ਦੇ ਅਸਤੀਫਾ ਮਨਜ਼ੂਰ ਨੂੰ ਲੈ ਕੇ ਬਣਿਆ ਸ਼ਸ਼ੋਪੰਜ

2 years ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

44 seconds ago
Hukamnama Sri Darbar Sahib Today – 30 July 2026 | Ang 778 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 July 2026 | Ang 778 I ਅੱਜ ਦਾ ਹੁਕਮਨਾਮਾ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ

ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ

9 hours ago
ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ

ਕੁਮਾਮੋਟੋ ਭੂਚਾਲ ਵਿੱਚ 13 ਲੋਕਾਂ ਦੀ ਮੌਤ : ਪ੍ਰਧਾਨ ਮੰਤਰੀ ਸਨਾਏ ਤਾਕਾਇਚੀ

10 hours ago
ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

ਪੰਜਾਬ ਸਰਕਾਰ ਵੱਲੋਂ ਘਨੌਰ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ, ਲਿਫ਼ਟ ਸਿਸਟਮ ਰਾਹੀਂ ਮਿਲਿਆ ਨਹਿਰੀ ਪਾਣੀ

11 hours ago
ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ ਸਿੰਘ ਚੀਮਾ

11 hours ago
ਵਿਜੀਲੈਂਸ ਬਿਊਰੋ ਵੱਲੋਂ 7200 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7200 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਰੰਗੇ ਹੱਥੀਂ ਕਾਬੂ

11 hours ago
ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ – ਹਰਚੰਦ ਸਿੰਘ ਬਰਸਟ

ਫੋਟੋਗ੍ਰਾਫੀ ਸਿਰਫ਼ ਪੇਸ਼ਾ ਨਹੀਂ, ਸਗੋਂ ਇੱਕ ਖੂਬਸੂਰਤ ਕਲਾ ਹੈ – ਹਰਚੰਦ ਸਿੰਘ ਬਰਸਟ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ

ਪੰਜਾਬ ਪੁਲਿਸ ਵੱਲੋਂ ਸਾਈਬਰ ਵਿੱਤੀ ਧੋਖਾਧੜੀ ਦੇ ਕੇਸਾਂ ਵਿੱਚ ਤੁਰੰਤ ਕਾਰਵਾਈ ਲਈ ਈ-ਜ਼ੀਰੋ ਐਫਆਈਆਰ ਸਿਸਟਮ ਦੀ ਸ਼ੁਰੂਆਤ

12 hours ago
ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ

ਪੰਜਾਬ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮਹੀਨਿਆਂ ਵਿੱਚ 111 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ

12 hours ago
Hindi News
English News
Thursday, July 30, 2026
No Result
View All Result
27 °c
Chandigarh
31 ° Fri
30 ° Sat
28 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਆਪ’ ਤੋਂ ਬਾਗੀ ਹੋਏ ਸ਼ੀਤਲ ਅੰਗੁਰਾਲ ਦੇ ਅਸਤੀਫਾ ਮਨਜ਼ੂਰ ਨੂੰ ਲੈ ਕੇ ਬਣਿਆ ਸ਼ਸ਼ੋਪੰਜ

June 3, 2024
in ਸਿਆਸੀ, ਖਬਰਾਂ, ਪੰਜਾਬ
‘ਆਪ’ ਤੋਂ ਬਾਗੀ ਹੋਏ ਸ਼ੀਤਲ ਅੰਗੁਰਾਲ ਦੇ ਅਸਤੀਫਾ ਮਨਜ਼ੂਰ ਨੂੰ ਲੈ ਕੇ ਬਣਿਆ ਸ਼ਸ਼ੋਪੰਜ

‘ਆਪ’ ਤੋਂ ਬਾਗੀ ਹੋਏ ਸ਼ੀਤਲ ਅੰਗੁਰਾਲ ਦੇ ਅਸਤੀਫਾ ਮਨਜ਼ੂਰ ਨੂੰ ਲੈ ਕੇ ਬਣਿਆ ਸ਼ਸ਼ੋਪੰਜ

ਨਹੀਂ ਹੋਈ ਵਿਧਾਨ ਸਭਾ ਸਪੀਕਰ ਨਾਲ ਮੁਲਾਕਾਤ

ਚੰਡੀਗੜ੍ਹ, 3ਜੂਨ(ਵਿਸ਼ਵ ਵਾਰਤਾ)- : ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਭਾਜਪਾ ਚ ਸ਼ਾਮਿਲ ਹੋਣ ਵਾਲੇ ਜਲੰਧਰ ਤੋਂ ਵਿਧਾਇਕ ਸੀਤਲ ਅੰਗੁਰਾਲ ਦਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਮਨਜੂਰ ਹੋਣ ਨੂੰ ਲੈ ਕੇ ਸ਼ਸ਼ੋਪੰਜ ਬਣਿਆ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਭਾਜਪਾ ਚ ਸ਼ਾਮਿਲ ਹੋਣ ਸਮੇਂ ਅਸਤੀਫਾ ਦਿੱਤਾ ਸੀ, ਜਿਸ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਹਿਲਾਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਬੁਲਾਇਆ ਸੀ, ਪਰ ਉਸ ਸਮੇਂ ਉਹਨਾਂ ਕੋਲ ਟਾਈਮ ਨਹੀਂ ਸੀ।

ਉੱਧਰ ਸ਼ੀਤਲ ਅੰਗੁਰਾਲ ਅੱਜ ਪੰਜਾਬ ਵਿਧਾਨ ਸਭਾ ‘ਚ ਪੁੱਜੇ, ਜੋ ਕਿ ਇੱਕ ਚਿੱਠੀ ਲੈ ਕੇ ਆਏ ਸਨ। ਜਿਸ ਤੇ ਲਿਖਿਆ ਸੀ ਕਿ ਉਹ ਆਪਣਾ ਦਿੱਤਾ ਹੋਇਆ ਅਸਤੀਫਾ ਤੁਰੰਤ ਪ੍ਰਭਾਵ ਨਾਲ ਵਾਪਸ ਲੈਂਦੇ ਹਨ ਕਿਉਂਕਿ ਉਹਨਾਂ ਨੇ ਆਪਣੇ ਹਲਕੇ ਦੇ ਲੋਕਾਂ ਨਾਲ ਸਲਾਹ ਮਸ਼ਵਰਾ ਕਰਕੇ ਅਸਤੀਫਾ ਵਾਪਸ ਲੈਣ ਦਾ ਫੈਸਲਾ ਕੀਤਾ ਤੇ ਹੁਣ ਉਹ ਕਿਸੇ ਹੋਰ ਸਿਆਸੀ ਪਾਰਟੀ ਦਾ ਹਿੱਸਾ ਨਹੀਂ। ਇਸ ਸਮੇਂ ਆਪਣਾ ਪੱਤਰ ਲੈ ਕੇ ਪੁੱਜੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਸਪੀਕਰ ਸਾਹਿਬ ਬਾਹਰ ਹੋਣ ਕਰਕੇ ਉਹਨਾਂ ਨੂੰ ਮਿਲੇ ਨਹੀਂ ਹੁਣ ਉਹਨਾਂ ਨੂੰ 11 ਤਰੀਕ ਨੂੰ ਬੁਲਾਇਆ ਹੈ। ਪਰ ਉਹ ਆਪਣਾ ਅਸਤੀਫਾ ਵਾਪਸ ਲੈਣ ਵਾਲੀ ਚਿੱਠੀ ਦੇ ਆਏ ਹਨ।

ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ‘ਚ ਜਾਣ ਵਾਲੇ ਵਿਧਾਇਕ ਦਾ ਯੂ-ਟਰਨ

Tags: Aam Aadmi PartyBjpMLA of PunjabRESIGNATIONSital Angural
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
July 30, 2026
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 30 ਜੁਲਾਈ (ਵਿਸ਼ਵ ਵਾਰਤਾ) 💫💫ਹਾਲਾਂਕਿ ਕੋਈ ਵੀ ਵਾਪਸ ਜਾ ਕੇ...

Hukamnama Sri Darbar Sahib Today – 30 July 2026 | Ang 778 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 30 July 2026 | Ang 778 I ਅੱਜ ਦਾ ਹੁਕਮਨਾਮਾ

by Ankit
July 30, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 30-07-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
July 29, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 29 ਜੁਲਾਈ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ

ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ

by Navjot
July 29, 2026
0

ਵੈਭਵ ਸੂਰਿਆਵੰਸ਼ੀ ਚੋਟੀ ਦੇ 50 ਟੀ-20 ਬੱਲੇਬਾਜ਼ਾਂ ਵਿੱਚ ਸ਼ਾਮਲ ਚੰਡੀਗੜ੍ਹ,  29 ਜੁਲਾਈ (ਵਿਸ਼ਵ ਵਾਰਤਾ) ਨੌਜਵਾਨ ਭਾਰਤੀ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਬੁੱਧਵਾਰ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
July 30, 2026
0

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏 ਚੰਡੀਗੜ੍ਹ, 30 ਜੁਲਾਈ (ਵਿਸ਼ਵ ਵਾਰਤਾ) 💫💫ਹਾਲਾਂਕਿ ਕੋਈ ਵੀ ਵਾਪਸ ਜਾ ਕੇ...

Most Popular

ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ

by Ankit
3 weeks ago
0

ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ • ਹੁਣ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 