• Latest
  • Trending
‘ਆਪ’ ਦੀ ਨਵੀਂ ਸਰਕਾਰ ਵਿੱਚ ਇਹਨਾਂ ਵਿਧਾਇਕਾਂ ਨੂੰ ਮਿਲ ਸਕਦੀ ਹੈ ਕੈਬਨਿਟ ਵਿੱਚ ਜਗ੍ਹਾ

‘ਆਪ’ ਦੀ ਨਵੀਂ ਸਰਕਾਰ ਵਿੱਚ ਇਹਨਾਂ ਵਿਧਾਇਕਾਂ ਨੂੰ ਮਿਲ ਸਕਦੀ ਹੈ ਕੈਬਨਿਟ ਵਿੱਚ ਜਗ੍ਹਾ

5 years ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

5 hours ago
ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

6 hours ago
ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

6 hours ago
ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

ਅਰਜੁਨ ਦਾਸ ਅਤੇ ਐਸ਼ਵਰਿਆ ਦੀ ਵੈੱਬ ਸੀਰੀਜ਼ ‘#Love’ ਦਾ 2 ਅਕਤੂਬਰ ਨੂੰ ਹੋਵੇਗਾ ਪ੍ਰੀਮੀਅਰ

7 hours ago
FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ

FSSAI ਵੱਲੋਂ ਬੱਚਿਆਂ ਦੇ ਪੋਸ਼ਣ ਸੰਬੰਧੀ ਉਤਪਾਦਾਂ ਨੂੰ ਲੈ ਕੇ Nestlé India ਵਿਰੁੱਧ ਕਾਨੂੰਨੀ ਕਾਰਵਾਈ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

Amritsar :  ਸਰਹੱਦ ਪਾਰ ਨਸ਼ਾ ਤਸਕਰੀ ਗਿਰੋਹ ਦਾ ਪਰਦਾਫ਼ਾਸ਼ ; 10 ਕਿੱਲੋ ਹੈਰੋਇਨ ਸਮੇਤ 1 ਕਾਬੂ

9 hours ago
ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

ਅੰਮ੍ਰਿਤਸਰ : ASI ਦੀ ਹੱਤਿਆ ਦੀ ਅੱਤਵਾਦੀ ਸੰਗਠਨ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ ਨੇ ਲਈ ਜ਼ਿੰਮੇਵਾਰੀ

10 hours ago
20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

10 hours ago
Hindi News
English News
Saturday, September 19, 2026
No Result
View All Result
23 °c
Chandigarh
27 ° Sat
28 ° Sun
28 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਆਪ’ ਦੀ ਨਵੀਂ ਸਰਕਾਰ ਵਿੱਚ ਇਹਨਾਂ ਵਿਧਾਇਕਾਂ ਨੂੰ ਮਿਲ ਸਕਦੀ ਹੈ ਕੈਬਨਿਟ ਵਿੱਚ ਜਗ੍ਹਾ

March 12, 2022
in ADMINISTRATION, ਅਜੀਤਗੜ੍ਹ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
‘ਆਪ’ ਦੀ ਨਵੀਂ ਸਰਕਾਰ ਵਿੱਚ ਇਹਨਾਂ ਵਿਧਾਇਕਾਂ ਨੂੰ ਮਿਲ ਸਕਦੀ ਹੈ ਕੈਬਨਿਟ ਵਿੱਚ ਜਗ੍ਹਾ

‘ਆਪ’ ਦੀ ਨਵੀਂ ਸਰਕਾਰ ਵਿੱਚ ਇਹਨਾਂ ਵਿਧਾਇਕਾਂ ਨੂੰ ਮਿਲ ਸਕਦੀ ਹੈ ਕੈਬਨਿਟ ਵਿੱਚ ਜਗ੍ਹਾ

ਕੀ ਸੰਗਰੂਰ ਤੋਂ ਹੀ ਬਣਾਏ ਜਾ ਸਕਦੇ ਹਨ ਇੰਨੇ ਮੰਤਰੀ?

ਚੰਡੀਗੜ੍ਹ,12 ਮਾਰਚ (ਬਰਿੰਦਰ ਪੰਨੂੰ)- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੁਰਾਣੀਆਂ ਰਿਵਾਇਤੀ ਪਾਰਟੀਆਂ ਨੂੰ ਪਛਾੜਦੇ ਹੋਏ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਨਵੀਂ ਕੈਬਨਿਟ ਨੂੰ ਲੈ ਕੇ ਹੁਣ ਤੋਂ ਹੀ ਚਰਚੇ ਜੋਰਾਂ ਤੇ ਹਨ। ਜਿੱਥੇ ਪਾਰਟੀ ਦੇ ਕਈ ਵਿਧਾਇਕ ਦੂਜੀ ਵਾਰ ਜਿੱਤ ਕੇ ਵਿਧਾਨ ਸਭਾ ਪਹੁੰਚੇ ਹਨ,ਉੱਥੇ ਹੀ ਪਹਿਲੀ ਵਾਰ ਜਿੱਤਣ ਵਾਲਿਆਂ ਵਿੱਚ ਹੀ ਕਈ ਅਜਿਹੇ ਹਨ,ਜਿਹਨਾਂ ਨੇ ਦੂਜੀਆਂ ਪਾਰਟੀਆਂ ਦੇ ਮੁੱਖ ਮੰਤਰੀ ਉਮੀਦਵਾਰਾਂ ਤੋਂ ਲੈ ਕੇ ਸਾਬਕਾ ਮੁੱਖ ਮੰਤਰੀਆਂ ਅਤੇ ਮੰਤਰੀਆਂ ਨੂੰ ਹਰਾਇਆ ਹੈ। ਜਿਹੜੇ ਚਿਹਰੇ ਕੈਬਨਿਟ ਦੀ ਸੀਟ ਹਾਸਲ ਕਰਨ ਵਾਲਿਆਂ ਦੀ  ਦੌੜ ਵਿੱਚ ਅਗਲਿਆਂ ਵਿੱਚ ਸ਼ਾਮਿਲ ਹਨ ਉਹਨਾਂ ਵਿੱਚ ਸਭ ਤੋਂ ਪਹਿਲਾਂ ਦਿੜ੍ਹਬਾ ਤੋਂ ਲਗਾਤਾਰ ਦੂਜੀ ਵਾਰ  ਵਿਧਾਇਕ ਬਣੇ ਅਤੇ ਪਿਛਲੀ ਕਾਂਗਰਸ ਸਰਕਾਰ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਅਤੇ ਬੁਡਲਾਢਾ ਤੋਂ ਦੂਜੀ ਵਾਰ ਵਿਧਾਇਕ ਚੁਣੇ ਗਏ ਪ੍ਰਿੰਸੀਪਲ ਬੁੱਧ ਰਾਮ,ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ,ਸੁਨਾਮ ਤੋਂ ਅਮਨ ਅਰੋੜਾ,ਜਗਰਾਓਂ ਤੋਂ ਸਰਵਜੀਤ ਕੌਰ ਮਾਣੂੰਕੇ,ਤਲਵੰਡੀ ਸਾਬੋ ਤੋਂ ਪ੍ਰੋਫੈਸਰ ਬਲਜਿੰਦਰ ਕੌਰ,ਬਰਨਾਲਾ ਤੋਂ ਗੁਰਮੀਤ ਸਿੰਘ ਮੀਤ ਹੇਅਰ ਅਤੇ ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਸ਼ਾਮਲ ਹਨ। ਇਹਨਾਂ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਉਹਨਾਂ ਦੀ ਜੱਦੀ ਸੀਟ ਤੋਂ ਹਰਾਉਣ ਵਾਲੇ ਡਾ.ਚਰਨਜੀਤ ਸਿੰਘ ਅਤੇ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਸਿੰਘ ਖੁੱਡੀਆਂ ਨੂੰ ਵੀ ਕੈਬਨਿਟ ਵਿੱਚ ਜਗ੍ਹਾ ਮਿਲ ਸਕਦੀ ਹੈ। ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਅਕਾਲੀ ਦਲ ਦੇ ਬਿਕਰਮ ਮਜੀਠੀਆ ਵਰਗੇ ਦੋ ਦਿੱਗਜ਼ਾਂ ਨੂੰ ਅੰਮ੍ਰਿਤਸਰ ਪੂਰਬੀ ਤੋਂ ਹਰਾ ਕੇ ਵਿਧਾਨ ਸਭਾ ਵਿੱਚ ਪਹੁੰਚਣ ਵਾਲੀ ਜੀਵਨ ਜੋਤ ਕੌਰ ਵੀ ਇਸ ਦੌੜ ਵਿੱਚ ਸ਼ਾਮਿਲ ਹੋ ਗਈ ਹੈ।
ਮੰਤਰੀ ਚੁਣਨ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਾਹਮਣੇ ਵਿਧਾਨ ਸਭਾ ਦਾ ਸਪੀਕਰ ਅਤੇ ਡਿਪਟੀ ਸਪੀਕਰ ਚੁਣਨ ਦੀ ਵੀ ਚੁਣੌਤੀ ਹੈ। ਪਹਿਲਾਂ ਵਾਲੀਆਂ ਸਰਕਾਰਾਂ ਵਿੱਚ ਅਕਸਰ ਹੀ 2 ਜਾਂ 3 ਵਾਰ ਚੋਣ ਜਿੱਤਣ ਵਾਲੇ ਵਿਧਾਇਕ ਨੂੰ ਇਹ ਅਹੁਦਾ ਦੇ ਦਿੱਤਾ ਜਾਂਦਾ ਸੀ। ਪਰ,ਆਮ ਆਦਮੀ ਪਾਰਟੀ ਕੋਲ ਅਜਿਹਾ ਕੋਈ ਚਿਹਰਾ ਨਹੀਂ ਹੈ। ਇਸ ਤੋਂ ਇਲਾਵਾ ਇਹ ਵੀ ਜਿਕਰਯੋਗ ਹੈ ਕਿ ਹਰਪਾਲ ਚੀਮਾ,ਅਮਨ ਅਰੋੜਾ ਅਤੇ ਖੁਦ ਭਗਵੰਤ ਮਾਨ ਸੰਗਰੂਰ ਜ਼ਿਲ੍ਹੇ ਦੀਆਂ ਸੀਟਾਂ ਤੋਂ ਜਿੱਤ ਕੇ ਵਿਧਾਨ ਸਭਾ ਵਿੱਚ ਪਹੁੰਚੇ ਹਨ। ਅਜਿਹੇ ਵਿੱਚ ਇੱਕੋ ਹੀ ਜ਼ਿਲ੍ਹੇ ਤੋਂ ਇਕੋ ਸਮੇਂ ਤੇ ਇਹਨਾਂ ਸਭ ਨੂੰ ਕੈਬਨਿਟ ਵਿੱਜ ਜਗ੍ਹਾ ਦੇਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਜਰੂਰ ਸੋਚੇਗੀ।

Tags: aapBHAGWANTMAANARVINDKEJRIWALBHAGWANTMANNcmchannipunjabcm
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

by Ankit
September 18, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ *ਪੁਲਿਸ ਟੀਮਾਂ ਵੱਲੋਂ 210 ਵਿਅਕਤੀਆਂ...

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

by Ankit
September 18, 2026
0

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 18, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 18 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
September 18, 2026
0

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ •...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

by Ankit
September 18, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ *ਪੁਲਿਸ ਟੀਮਾਂ ਵੱਲੋਂ 210 ਵਿਅਕਤੀਆਂ...

Most Popular

Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ

Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ

by Navjot
5 days ago
0

Illegal liquor : ਆਬਕਾਰੀ ਵਿਭਾਗ ਨੇ 5 ਮਹੀਨਿਆਂ ਵਿੱਚ 725 ਐਫ.ਆਈ.ਆਰ. ਕੀਤੀਆਂ ਦਰਜ ਕੀਤੀਆਂ, 730 ਗ੍ਰਿਫਤਾਰ ਨਵੀਂ ਦਿੱਲੀ, 14 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 