• Latest
  • Trending
ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਪਿੰਡ ਹਸਨਪੁਰ, ਹੁਸੈਨਪੁਰ, ਰਾਏਪੁਰ ਅਤੇ ਦਾਊਂ ‘ਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ

3 years ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

36 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

2 hours ago
IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

3 hours ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

12 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hindi News
English News
Thursday, November 19, 2026
No Result
View All Result
15 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਪਿੰਡ ਹਸਨਪੁਰ, ਹੁਸੈਨਪੁਰ, ਰਾਏਪੁਰ ਅਤੇ ਦਾਊਂ ‘ਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ

February 13, 2024
in ਖਬਰਾਂ, ਚੰਡੀਗੜ੍ਹ, ਪੰਜਾਬ
ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਪਿੰਡ ਹਸਨਪੁਰ, ਹੁਸੈਨਪੁਰ, ਰਾਏਪੁਰ ਅਤੇ ਦਾਊਂ ‘ਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ

ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਪਿੰਡ ਹਸਨਪੁਰ, ਹੁਸੈਨਪੁਰ, ਰਾਏਪੁਰ ਅਤੇ ਦਾਊਂ ‘ਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ

ਮੌਕੇ ‘ਤੇ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ

ਤਹਿਸੀਲਦਾਰ ਮੋਹਾਲੀ ਵੱਲੋਂ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਫਰਵਰੀ 2024 (ਵਿਸ਼ਵ ਵਾਰਤਾ):- ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ ਵੱਲੋਂ ਪਿੰਡ ਹਸਨਪੁਰ, ਹੁਸੈਨਪੁਰ, ਰਾਏਪੁਰ ਅਤੇ ਦਾਊਂ ‘ਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਂਵਾਂ ਸੁਣੀਆਂ ਗਈਆਂ ਤੇ ਮੌਕੇ ‘ਤੇ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ। ਐਸ ਡੀ ਐਮ ਦੀਪਾਂਕਰ ਗੁਪਤਾ ਅਨੁਸਾਰ ਸਮੱਸਿਆਵਾਂ ਮੌਕੇ ‘ਤੇ ਹੱਲ ਹੋਣ ਕਾਰਨ ਲੋਕ ਖੁਸ਼ ਨਜ਼ਰ ਆ ਰਹੇ ਸਨ।
ਇਸ ਮੌਕੇ ਤਹਿਸੀਲਦਾਰ ਅਰਜੁਨ ਸਿੰਘ ਗਰੇਵਾਲ ਵਲੋਂ ਪਿੰਡ ਦਾਊਂ ਪਹੁੰਚ ਕੇ ਲੋਕਾਂ ਦੀ ਸਮਸਿਆਵਾਂ ਸੁਣੀਆਂ ਗਈਆ। ਉਨ੍ਹਾਂ ਨੇ ਕਿਹਾ ਕਿ ਮੋਹਾਲੀ ਹਲਕੇ ‘ਚੋਂ ਸਰਕਾਰ ਤੁਹਾਡੇ ਦੁਆਰ ਸਕੀਮ ਤਹਿਤ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ‘ਚ ਕੈਂਪ ਚੱਲ ਰਹੇ ਹਨ। ਲੋਕਾਂ ਨੂੰ ਖੱਜਲ-ਖੁਆਰ ਹੋਣ ਦੀ ਲੋੜ ਨਹੀਂ, ਲੋਕ ਆਪਣੇ ਕੰਮ ਆਪਣੇ ਘਰਾਂ ‘ਚ ਬੈਠੇ ਹੀ ਕਰਵਾ ਸਕਦੇ ਹਨ। ਆਪ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਸਮੱਸਿਆਂਵਾਂ ਨੂੰ ਸੁਣਨਾ ਤੇ ਮੌਕੇ ‘ਤੇ ਹੱਲ ਕਰਨਾ ਪਹਿਲੀ ਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ‘ਚ ਹੋਇਆ ਹੈ। ਇਹ ਸੇਵਾ ਲਗਾਤਾਰ ਜਾਰੀ ਰਹੇਗੀ।
ਉਨ੍ਹਾ ਨੇ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਘਰ ਬੈਠੇ ਹੀ ਲੋਕ ਵੱਧ ਤੋਂ ਵੱਧ ਲਾਹਾ ਲੈ ਰਹੇ ਹਨ ਅਤੇ ਆਪਣੇ ਲੰਮੇ ਸਮੇਂ ਤੋਂ ਲੰਬਿਤ ਚਲੇ ਆ ਰਹੇ ਕੰਮਾਂ ਦਾ ਨਿਪਟਾਰਾ ਹੋਣ ਨਾਲ ਲੋਕ ਸਰਕਾਰ ਦਾ ਧੰਨਵਾਦ ਕਰ ਰਹੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

by Ranjit Singh
November 19, 2026
0

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ):...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 19, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 19, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 🌹 🌹🌹 🌹🌹 🌹 ਹਾਰ ਉਦੋਂ ਨਹੀਂ ਹੁੰਦੀ ਜਦੋਂ...

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

by Ranjit Singh
November 19, 2026
0

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ ਨਵੀਂ ਦਿੱਲੀ, 19 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

by Ranjit Singh
November 19, 2026
0

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ):...

Most Popular

ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ

ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ

by Navjot
4 weeks ago
0

ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ     ਚੰਡੀਗੜ੍ਹ, 25 ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 