• Latest
  • Trending
‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ  ਸਬ ਡਵੀਜ਼ਨ ਪੱਧਰ ’ਤੇ ਹਰ ਮੰਗਲਵਾਰ ਅਤੇ ਸ਼ੁਕਰਵਾਰ ਨੂੰ ਲਗਾਏ ਜਾਣਗੇ ਕੈਂਪ

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ  ਸਬ ਡਵੀਜ਼ਨ ਪੱਧਰ ’ਤੇ ਹਰ ਮੰਗਲਵਾਰ ਅਤੇ ਸ਼ੁਕਰਵਾਰ ਨੂੰ ਲਗਾਏ ਜਾਣਗੇ ਕੈਂਪ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

35 minutes ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

38 minutes ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

2 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

2 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

2 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

2 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

4 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

4 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

4 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

4 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
19 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ  ਸਬ ਡਵੀਜ਼ਨ ਪੱਧਰ ’ਤੇ ਹਰ ਮੰਗਲਵਾਰ ਅਤੇ ਸ਼ੁਕਰਵਾਰ ਨੂੰ ਲਗਾਏ ਜਾਣਗੇ ਕੈਂਪ

July 2, 2024
in MOHALI, ਖਬਰਾਂ, ਪੰਜਾਬ, ਪ੍ਰਸ਼ਾਸਨਿਕ
‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ  ਸਬ ਡਵੀਜ਼ਨ ਪੱਧਰ ’ਤੇ ਹਰ ਮੰਗਲਵਾਰ ਅਤੇ ਸ਼ੁਕਰਵਾਰ ਨੂੰ ਲਗਾਏ ਜਾਣਗੇ ਕੈਂਪ
‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ  ਸਬ ਡਵੀਜ਼ਨ ਪੱਧਰ ’ਤੇ ਹਰ ਮੰਗਲਵਾਰ ਅਤੇ ਸ਼ੁਕਰਵਾਰ ਨੂੰ ਲਗਾਏ ਜਾਣਗੇ ਕੈਂਪ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 30 ਜੁਲਾਈ ਤੱਕ ਦਾ ਕੈਂਪਾਂ ਦਾ ਸ਼ਡਿਊਲ ਜਾਰੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ,  2 ਜੁਲਾਈ(ਸਤੀਸ਼ ਕੁਮਾਰ ਪੱਪੀ)- ਆਮ ਲੋਕਾਂ ਨੂੰ  ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ-ਕਾਰਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਵੱਖ-ਵੱਖ ਪਿੰਡਾਂ/ਸ਼ਹਿਰਾਂ ਵਿਚ ਸਬ-ਡਵੀਜ਼ਨ ਪੱਧਰ ’ਤੇ ਹਰ ਮੰਗਲਵਾਰ ਅਤੇ ਸ਼ੁੱਕਰਵਾਰ ਨੂੰ ਬਦਲਵੇਂ ਆਧਾਰ ’ਤੇ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ’ਚ ਮੌਕੇ ’ਤੇ ਹੀ ਸਬੰਧਤ ਵਿਭਾਗਾਂ ਵੱਲੋਂ ਸੇਵਾਵਾਂ ਉਪਲਬਧ ਕਰਵਾਈਆਂ ਜਾਣਗੀਆਂ। ਇਨ੍ਹਾਂ ਕੈਂਪਾਂ ਦੇ ਸਬੰਧਤ ਉਪ ਮੰਡਲ ਮੈਜਿਸਟ੍ਰੇਟ ਨੋਡਲ ਅਫਸਰ ਹੋਣਗੇ। ਇਨ੍ਹਾਂ ਕੈਂਪਾਂ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਿਹਰ 1.00 ਵਜੇ ਤੱਕ ਦਾ ਹੋਵੇਗਾ। 
ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਇਨ੍ਹਾਂ ਕੈਂਪਾਂ ਦਾ ਮਿਤੀ 5.7.2024 ਤੋਂ 30.7.2024 ਤੱਕ ਦਾ ਸ਼ਡਿਊਲ ਜਾਰੀ ਕਰਦਿਆਂ ਦੱਸਿਆ ਕਿ 5 ਜੁਲਾਈ ਨੂੰ ਰਡਿਆਲਾ ਵਿਖੇ ਰਡਿਆਲਾ, ਦਾਊ ਮਾਜਰਾ ਅਤੇ ਭੂਖੜੀ ਪਿੰਡਾਂ ਦੇ ਵਸਨੀਕਾਂ ਲਈ ਕੈਂਪ ਲਾਇਆ ਜਾਵੇਗਾ। ਅਗਲਾ ਕੈਂਪ 9 ਜੁਲਾਈ ਨੂੰ ਡੇਰਾਬੱਸੀ ਦੇ ਪਿੰਡ ਹੰਡੇਸਰਾ ਵਿਖੇ ਲੱਗੇਗਾ ਅਤੇ ਇਸ ਕੈਂਪ ਵਿਚ ਅੰਟਾਲਾ, ਸਾਰੰਗਪੁਰ, ਹੰਡੇਸਰਾ, ਨਗਲਾ ਦੇ ਵਸਨੀਕ ਆਪਣੀਆਂ ਅਰਜ਼ੀਆਂ ਲੈ ਕੇ ਆ ਸਕਦੇ ਹਨ। ਮਿਤੀ 12 ਜੁਲਾਈ ਨੂੰ ਮੋਹਾਲੀ ਦੇ ਪਿੰਡ ਕਲੋਲੀ ਵਿਖੇ ਲਗਾਏ ਜਾਣ ਵਾਲੇ ਕੈਂਪ ਵਿਚ ਕਲੋਲੀ, ਦੇਵੀਨਗਰ ਅਤੇ ਤਸੌਲੀ ਦੇ ਵਸਨੀਕ ਆਪਣੀਆਂ ਅਰਜ਼ੀਆਂ ਲੈ ਕੇ ਆ ਸਕਦੇ ਹਨ। ਮਿਤੀ 16 ਜੁਲਾਈ ਨੂੰ ਖਰੜ ਦੇ ਪਿੰਡ ਬੜੀ ਕਰੋਰਾਂ ਵਿਖੇ ਲੱਗਣ ਵਾਲੇ ਕੈਂਪ ਵਿਚ ਟਾਂਡਾ, ਟਾਂਡੀ, ਬੜੀ ਕਰੋਰਾਂ, ਛੋਟੀ ਕਰੋਰਾਂ, ਮਸੌਲ ਦੀ ਗ੍ਰਾਮ ਪੰਚਾਇਤ ਅਤੇ ਵਸਨੀਕ ਸ਼ਾਮਲ ਹੋ ਸਕਦੇ ਹਨ। 
ਉਨ੍ਹਾਂ ਅੱਗੇ ਦੱਸਿਆ ਕਿ ਮਿਤੀ 19 ਜੁਲਾਈ ਨੂੰ ਡੇਰਾਬੱਸੀ ਦੀ ਨਗਰ ਕੌਂਸਲ, ਲਾਲੜੂ ਵਿਖੇ ਲੱਗਣ ਵਾਲੇ ਕੈਂਪ ਵਿਚ ਵਾਰਡ ਨੰ: 11, 12, 13 ਅਤੇ 14 ਦੇ ਲੋਕ ਆਪਣੀਆਂ ਮੁਸ਼ਕਿਲਾਂ ਅਤੇ ਕੰਮ ਰੱਖ ਸਕਣਗੇ। ਇਸੇ ਤਰ੍ਹਾਂ ਮਿਤੀ 23 ਜੁਲਾਈ ਨੂੰ ਮੋਹਾਲੀ ਦੇ ਪਿੰਡ ਕੰਬਾਲੀ ਵਿਖੇ ਲੱਗਣ ਵਾਲੇ ਕੈਂਪ ਵਿਚ ਕੰਬਾਲਾ, ਕੰਬਾਲੀ, ਚਿੱਲਾ ਅਤੇ ਪਾਪੜੀ ਦੇ ਲੋਕ ਸ਼ਾਮਿਲ ਹੋ ਸਕਣਗੇ। ਮਿਤੀ 26 ਜੁਲਾਈ ਨੂੰ ਖਰੜ ਦੇ ਪਿੰਡ ਰਾਣੀਮਾਜਰਾ ਵਿਖੇ ਲਗਾਏ ਜਾਣ ਵਾਲੇ ਕੈਂਪ ਦੌਰਾਨ ਰਾਣੀਮਾਜਰਾ, ਬਹਾਲਪੁਰ, ਸ਼ਿਆਮੀਪੁਰ, ਪਲਹੇੜੀ, ਭਗਤਮਾਜਰਾ ਅਤੇ ਘੰਡੋਲੀ ਦੇ ਵਸਨੀਕ ਆਪਣੀਆਂ ਅਰਜ਼ੀਆਂ ਦੇ ਸਕਣਗੇ। ਮਿਤੀ 30 ਜੁਲਾਈ ਨੂੰ ਡੇਰਾਬੱਸੀ ਦੇ ਨਗਰ ਕੌਂਸਲ (ਸੈਣੀ ਭਵਨ) ਵਿਚ ਲੱਗਣ ਵਾਲੇ ਕੈਂਪ ਵਿਚ ਵਾਰਡ ਨੰ: 5,6, 7, 8 ਦੇ ਵਸਨੀਕ ਆਪਣੀਆਂ ਮੁਸ਼ਕਿਲਾਂ ਦੱਸਣ ਦੇ ਨਾਲ-ਨਾਲ ਆਪਣੀਆਂ ਅਰਜ਼ੀਆਂ ਦੇ ਸਕਣਗੇ। 
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਆਪਣੇ ਕੰਮ ਮੁਕੰਮਲ ਕਰਵਾ ਲੈਣ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 43 ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। 
ਇਨ੍ਹਾਂ ਕੈਂਪਾਂ ਵਿੱਚ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫ਼ਰਦ ਬਣਾਉਣੀ, ਸ਼ਗਨ ਸਕੀਮ ਅਰਜ਼ੀ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

by Ankit
4 weeks ago
0

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 