‘ਆਪ’ ਦੀ ਸਰਕਾਰ ਵਿੱਚ ਨਿਯੁਕਤੀਆਂ ਦਾ ਦੌਰ ਸ਼ੁਰੂ
ਭਗਵੰਤ ਮਾਨ ਦੇ ਪ੍ਰਮੁੱਖ ਸਕੱਤਰ ਦੀ ਨਿਯੁਕਤੀ
ਚੰਡੀਗੜ੍ਹ,12 ਮਾਰਚ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਹੀ ਭਗਵੰਤ ਮਾਨ ਦੇ ਪ੍ਰਮੁੱਖ ਸਕੱਤਰ ਦੀ ਨਿਯੁਕਤੀ ਕਰ ਦਿੱਤੀ ਗਈ ਹੈ। 1991 ਬੈਚ ਦੇ ਆਈਏਐਸ ਅਧਿਕਾਰੀ ਵੇਣੂ ਪ੍ਰਸਾਦ ਨੂੰ ਭਗਵੰਤ ਮਾਨ ਦਾ ਪ੍ਰਮੁੱਖ ਨਿਯੁਕਤ ਕੀਤਾ ਗਿਆ ਹੈ।























