• Latest
  • Trending
‘ਆਪ’ ਦੇ ਕੈਬਨਿਟ ਮੰਤਰੀ ਦਾ ਅਸਤੀਫਾ ਭਾਰਤੀ ਜਨਤਾ ਪਾਰਟੀ ਦੀ ਜਿੱਤ : ਅਸ਼ਵਨੀ ਸ਼ਰਮਾ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

34 minutes ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

48 minutes ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

55 minutes ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

5 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

Hindi News
English News
Friday, November 13, 2026
No Result
View All Result
18 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਆਪ’ ਦੇ ਕੈਬਨਿਟ ਮੰਤਰੀ ਦਾ ਅਸਤੀਫਾ ਭਾਰਤੀ ਜਨਤਾ ਪਾਰਟੀ ਦੀ ਜਿੱਤ : ਅਸ਼ਵਨੀ ਸ਼ਰਮਾ

January 8, 2023
in ਸਿਆਸੀ, ਖਬਰਾਂ, ਪੰਜਾਬ
‘ਆਪ’ ਦੇ ਕੈਬਨਿਟ ਮੰਤਰੀ ਦਾ ਅਸਤੀਫਾ ਭਾਰਤੀ ਜਨਤਾ ਪਾਰਟੀ ਦੀ ਜਿੱਤ : ਅਸ਼ਵਨੀ ਸ਼ਰਮਾ

‘ਆਪ’ ਦੇ ਕੈਬਨਿਟ ਮੰਤਰੀ ਦਾ ਅਸਤੀਫਾ ਭਾਰਤੀ ਜਨਤਾ ਪਾਰਟੀ ਦੀ ਜਿੱਤ : ਅਸ਼ਵਨੀ ਸ਼ਰਮਾ

ਚੰਡੀਗੜ੍ਹ, 8 ਜਨਵਰੀ(ਵਿਸ਼ਵ ਵਾਰਤਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਅਸਤੀਫੇ ਬਾਰੇ ਲੱਗ ਕਰਦਿਆਂ ਕਿਹਾ ਕਿ ਇਹ ਭਾਰਤੀ ਜਨਤਾ ਪਾਰਟੀ ਦੀ ਜਿੱਤ ਹੈ। ਭਾਜਪਾ ਸ਼ੁਰੂ ਤੋਂ ਹੀ ਕਹਿੰਦੀ ਆ ਰਹੀ ਹੈ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸਰਾਰੀ ਦੀ ਆਡੀਓ ਦੀ ਜਾਂਚ ਹੋਣੀ ਚਾਹੀਦੀ ਹੈ, ਪਰ ਭਗਵੰਤ ਮਾਨ ਸਰਕਾਰ ਨੇ ਆਪਣੇ ਮੰਤਰੀ ਨੂੰ ਬਚਾਉਣ ਲਈ 6 ਮਹੀਨੇ ਦਾ ਸਮਾਂ ਲਿਆ ਅਤੇ ਹੁਣ ਜਦੋਂ ਸਿਆਸੀ ਦਬਾਅ ਵਧਿਆ ਤਾਂ ਉਸ ‘ਤੋਂ ਅਸਤੀਫਾ ਲੈ ਲਿਆ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਦਿੱਲੀ ਦੇ ਕਈ ਮੰਤਰੀ ਜੇਲ੍ਹ ਵਿੱਚ ਹਨ ਅਤੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਕਾਰਵਾਈ ਕਰਨ ਵਿੱਚ 6 ਮਹੀਨੇ ਲੱਗ ਗਏ ਹਨ। ਇਨ੍ਹਾਂ 6 ਮਹੀਨਿਆਂ ਦੌਰਾਨ ਫੌਜਾ ਸਿੰਘ ਸਰਾਰੀ ਨੇ ਹੋਰ ਕੀ-ਕੀ ਕੀਤਾ ਹੈ, ਇਸ ਦੀ ਜਾਂਚ ਕੌਣ ਕਰੇਗਾ? ਕੀ ਸਰਾਰੀ ਦੇ ਖਿਲਾਫ ਐਫਆਈਆਰ ਦਰਜ ਹੋਵੇਗੀ ਅਤੇ ਉਸਨੂੰ ਗ੍ਰਿਫਤਾਰ ਕੀਤਾ ਜਾਵੇਗਾ? ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮੂਰਖ ਬਣਾਉਣ ਲਈ ਹੀ ਸਰਾਰੀ ਨੂੰ ਅਹੁਦੇ ਤੋਂ ਹਟਾਇਆ ਗਿਆ ਹੈ। ਉਸ ਖਿਲਾਫ ਅਜੇ ਤੱਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ? ਇਸ ਦਾ ਸਾਫ਼ ਮਤਲਬ ਹੈ ਕਿ ਪੰਜਾਬ ਸਰਕਾਰ ਦੀ ਨੀਅਤ ਵਿੱਚ ਕੋਈ ਖੋਟ ਹੈ, ਉਹ ਆਪਣੇ ਮੰਤਰੀ ਨੂੰ ਬਚਾਉਣਾ ਚਾਹੁੰਦੀ ਹੈ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੰਜਾਬ ਦੀਆਂ ਸਾਈਕਲਿਸਟ ਧੀਆਂ ਨੇ ਰਚਿਆ ਇਤਿਹਾਸ; ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜ ਕੇ ਜਿੱਤਿਆ ਸੋਨ ਤਗਮਾ

by Jaspreet Kaur
1 week ago
0

ਪੰਜਾਬ ਦੀਆਂ ਸਾਈਕਲਿਸਟ ਧੀਆਂ ਨੇ ਰਚਿਆ ਇਤਿਹਾਸ; ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜ ਕੇ ਜਿੱਤਿਆ ਸੋਨ ਤਗਮਾ - ਸਬ-ਜੂਨੀਅਰ ਲੜਕੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 