‘ਆਪ ‘ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਅੰਮ੍ਰਿਤਸਰ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰਾਂ ਨੇ ਜੁਆਇਨ ਕੀਤੀ ਪਾਰਟੀ
ਚੰਡੀਗੜ੍ਹ, 13 ਮਾਰਚ(ਵਿਸ਼ਵ ਵਾਰਤਾ)- ਅੰਮ੍ਰਿਤਸਰ ਨਗਰ ਨਿਗਮ ਦੇ 16 ਮੌਜੂਦਾ ਕੌਂਸਲਰ ਅੱਜ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ ਹਨ।