• Latest
  • Trending
ਆਪ’ ਦੇ ਹੋਏ ਗਾਇਕਾ ਅਨਮੋਲ ਗਗਨ ਮਾਨ, ਅਕਾਲੀ ਆਗੂ ਅਮਰਿੰਦਰ ਲਿਬੜਾ ਅਤੇ ਲਾਲ ਚੰਦ ਕਟਰੂਚੱਕ

ਆਪ’ ਦੇ ਹੋਏ ਗਾਇਕਾ ਅਨਮੋਲ ਗਗਨ ਮਾਨ, ਅਕਾਲੀ ਆਗੂ ਅਮਰਿੰਦਰ ਲਿਬੜਾ ਅਤੇ ਲਾਲ ਚੰਦ ਕਟਰੂਚੱਕ

6 years ago
Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

9 hours ago
IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

11 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

12 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

12 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

12 hours ago
‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

12 hours ago
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

12 hours ago
Hindi News
English News
Wednesday, November 18, 2026
No Result
View All Result
11 °c
Chandigarh
19 ° Thu
20 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪ’ ਦੇ ਹੋਏ ਗਾਇਕਾ ਅਨਮੋਲ ਗਗਨ ਮਾਨ, ਅਕਾਲੀ ਆਗੂ ਅਮਰਿੰਦਰ ਲਿਬੜਾ ਅਤੇ ਲਾਲ ਚੰਦ ਕਟਰੂਚੱਕ

July 13, 2020
in ਖਬਰਾਂ, ਪੰਜਾਬ
ਆਪ’ ਦੇ ਹੋਏ ਗਾਇਕਾ ਅਨਮੋਲ ਗਗਨ ਮਾਨ, ਅਕਾਲੀ ਆਗੂ ਅਮਰਿੰਦਰ ਲਿਬੜਾ ਅਤੇ ਲਾਲ ਚੰਦ ਕਟਰੂਚੱਕ

ਆਪ’ ਦੇ ਹੋਏ ਗਾਇਕਾ ਅਨਮੋਲ ਗਗਨ ਮਾਨ, ਅਕਾਲੀ ਆਗੂ ਅਮਰਿੰਦਰ ਲਿਬੜਾ ਅਤੇ ਲਾਲ ਚੰਦ ਕਟਰੂਚੱਕ
*👉ਭਗਵੰਤ ਮਾਨ, ਚੀਮਾ ਅਤੇ ਜਰਨੈਲ ਸਿੰਘ ਨੇ ਕੀਤਾ ਸਵਾਗਤ*
*👉🏿ਪੰਜਾਬ ਦੇ ਹਿੱਤਾਂ ਲਈ ‘ਆਪ’ ‘ਚ ਸ਼ਾਮਲ ਹੋਣਗੀਆਂ ਕਾਫ਼ੀ ਨਾਮਵਰ ਹਸਤੀਆਂ-ਭਗਵੰਤ ਮਾਨ*
*ਚੰਡੀਗੜ੍ਹ, 13 ਜੁਲਾਈ 2020*ਨਾਮਵਰ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਨੇ ਆਮ ਆਦਮੀ ਪਾਰਟੀ (ਆਪ) ਦਾ ਝਾੜੂ ਚੁੱਕ ਲਿਆ ਹੈ। ਇਸ ਦੇ ਨਾਲ ਹੀ ‘ਆਪ’ ਨੇ ਅਕਾਲੀ ਦਲ (ਬਾਦਲ) ਨੂੰ ਤਕੜਾ ਝਟਕਾ ਦਿੰਦੇ ਹੋਏ ਫਤਿਹਗੜ ਸਾਹਿਬ ਜ਼ਿਲ੍ਹੇ ਦੇ ਪ੍ਰਮੁੱਖ ਆਗੂ ਅਮਰਿੰਦਰ ਸਿੰਘ ਲਿਬੜਾ ਦਾ ਸਾਥੀਆਂ ਸਮੇਤ ਪਾਰਟੀ ‘ਚ ਭਰਵਾਂ ਸਵਾਗਤ ਕੀਤਾ। ਇਸ ਦੇ ਨਾਲ ਹੀ ਪਠਾਨਕੋਟ ਇਲਾਕੇ ‘ਚ ਲੋਕ ਨਾਇਕ ਵਜੋਂ ਜਾਣੇ ਜਾਂਦੇ ਭੋਆ ਵਿਧਾਨ ਸਭਾ ਹਲਕੇ ਨਾਲ ਸੰਬੰਧਿਤ ਰੈਵੋਲਿਊਸ਼ਨਰੀ ਮਾਰਕਸਿਸਟ ਪਾਰਟੀ ਆਫ਼ ਇੰਡੀਆ (ਆਰ.ਐਮ.ਪੀ. ਆਈ) ਦੇ ਸੂਬਾ ਖ਼ਜ਼ਾਨਚੀ ਲਾਲ ਚੰਦ ਕਟਰੂਚੱਕ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ।
ਸੋਮਵਾਰ ਨੂੰ ਚੰਡੀਗੜ੍ਹ ‘ਚ ਆਯੋਜਿਤ ਪ੍ਰੈੱਸ ਕਾਨਫ਼ਰੰਸ ਦੌਰਾਨ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਅਨਮੋਲ ਗਗਨ ਮਾਨ ਅਮਰਿੰਦਰ ਸਿੰਘ ਲਿਬੜਾ ਅਤੇ ਲਾਲ ਚੰਦ ਕਟਰੂਚੱਕ ਨੂੰ ਰਸਮੀ ਤੌਰ ਪਾਰਟੀ ‘ਚ ਸ਼ਾਮਲ ਕੀਤਾ। ਇਸ ਮੌਕੇ ਯੂਥ ਆਗੂ ਅਤੇ ਵਿਧਾਇਕ ਮੀਤ ਹੇਅਰ, ਸੰਗਠਨ ਇੰਚਾਰਜ ਅਤੇ ਕੋਰ ਕਮੇਟੀ ਮੈਂਬਰ ਗੈਰੀ ਬੜਿੰਗ ਅਤੇ ਪੋਲੀਟਿਕਲ ਰਿਵਿਊ ਕਮੇਟੀ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਹਾਜਰ ਸਨ।
ਮੀਡੀਆ ਨੂੰ ਪ੍ਰਤੀਕਿਰਿਆ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਉੱਘੀਆਂ ਹਸਤੀਆਂ ਦੇ ਸ਼ਾਮਲ ਹੋਣ ਨਾਲ ਜਿੱਥੇ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ, ਉੱਥੇ ਪੰਜਾਬ ਦੇ ਹਿੱਤਾਂ ਲਈ ਕੈਪਟਨ-ਬਾਦਲਾਂ ਦੇ ‘ਮਾਫ਼ੀਆ ਰਾਜ’ ਵੰਗਾਰਨ ਵਾਲਿਆਂ ਦਾ ਹੌਸਲਾ ਹੋਰ ਵਧੇਗਾ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੁੜ ਖ਼ੁਸ਼ਹਾਲ ਬਣਾਉਣ ਦੀ ਸੋਚ ਰੱਖਣ ਵਾਲੀਆਂ ਵੱਖ-ਵੱਖ ਖੇਤਰਾਂ ਨਾਲ ਸੰਬੰਧਿਤ ਕਾਫ਼ੀ ਨਾਮਵਰ ਹਸਤੀਆਂ ਆਉਣ ਵਾਲੇ ਦਿਨਾਂ ‘ਚ ਆਮ ਆਦਮੀ ਪਾਰਟੀ ਦਾ ਹਿੱਸਾ ਬਣ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਹਿੱਤ ਬਚਾਉਣ ਲਈ ਬਿਨਾਂ ਕਿਸੇ ਸ਼ਰਤ ‘ਆਪ’ ‘ਚ ਸ਼ਾਮਲ ਹੋਣ ਵਾਲੇ ਇਨ੍ਹਾਂ ਲੋਕਾਂ ਨੂੰ ਪਾਰਟੀ ‘ਚ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ।
ਮਿਸ ਵਰਲਡ ਪੰਜਾਬ ਮੁਕਾਬਲੇ ‘ਚੋਂ ਮਿਸ ਮੋਹਾਲੀ ਪੰਜਾਬਣ ਦਾ ਖ਼ਿਤਾਬ ਅਤੇ ਲੰਡਨ ‘ਚ ਹੋਏ ਵਰਲਡ ਫੋਕ ਡਾਂਸ ਮੁਕਾਬਲੇ ਜਿੱਤਣ ਵਾਲੀ ਗਗਨਦੀਪ ਕੌਰ ਮਾਨ ਨੇ ਗਾਇਕੀ ਦੇ ਖੇਤਰ ‘ਚ ਅਨਮੋਲ ਗਗਨ ਮਾਨ ਵਜੋਂ ਪ੍ਰਸਿੱਧੀ ਕਮਾਈ। ‘ਅਸਲੀ ਇਨਸਾਨ ਕਿਵੇਂ ਬਣੀਏ’ ਕਿਤਾਬ ਦੀ ਰਚੇਤਾ ਅਨਮੋਲ ਗਗਨ ਮਾਨ ਨੇ ਕਿਹਾ ਕਿ ਸਮਾਜ ਅਤੇ ਨਿਜ਼ਾਮ ‘ਚ ਆਈ ਗਿਰਾਵਟ ਨੂੰ ਰੋਕਣ ਦੇ ਜਜ਼ਬੇ ਕਾਰਨ ਉਸ ਨੇ ਬਿਨਾਂ ਕਿਸੇ ਲੋਭ-ਲਾਲਚ ਸਿਆਸਤ ‘ਚ ਆਉਣ ਦਾ ਮਨ ਬਣਾਇਆ ਅਤੇ ਇਸ ਲਈ ਆਮ ਆਦਮੀ ਪਾਰਟੀ ਤੋਂ ਬਿਹਤਰ ਕੋਈ ਵਿਕਲਪ ਇਸ ਸਮੇਂ ਨਾ ਪੰਜਾਬ ਅਤੇ ਨਾ ਹੀ ਦੇਸ਼ ‘ਚ ਹੈ।
ਅਮਰਿੰਦਰ ਸਿੰਘ ਲਿਬੜਾ ਨੇ ਕਿਹਾ ਕਿ ਉਹ ਜਿੱਥੇ ਇੱਕ ਪਾਸੇ ਪਰਿਵਾਰਵਾਦ ‘ਤੇ ਕੇਂਦਰਿਤ ਅਕਾਲੀ ਦਲ (ਬਾਦਲ) ਤੋਂ ਜਿੰਨੇ ਨਿਰਾਸ਼ ਚੱਲ ਰਹੇ ਸਨ, ਉੱਥੇ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਅਤੇ ਸੰਸਦ ‘ਚ ਭਗਵੰਤ ਮਾਨ ਦੀ ਕਾਰਜਸ਼ੈਲੀ ਨੂੰ ਵੱਡੀ ਉਮੀਦ ਵਜੋਂ ਦੇਖਦੇ ਹਨ।
ਇਸ ਮੌਕੇ ਲਾਲ ਚੰਦ ਕਟਰੂਚੱਕ ਨੇ ਕਿਹਾ ਕਿ ਇਸ ਸਮੇਂ ਆਮ ਆਦਮੀ ਪਾਰਟੀ ਹੀ ਇਕ ਮਾਤਰ ਵਿਕਲਪ ਹੈ ਅਤੇ ਦੇਸ਼ ਅਤੇ ਪੰਜਾਬ ਦਾ ਹਰ ਪੱਖੋਂ ਖੋਇਆ ਮਾਨ ਸਨਮਾਨ ਬਹਾਲ ਕਰਨ ਦੀ ਸੋਚ ਅਤੇ ਸਮਰੱਥਾ ਰੱਖਦੀ ਹੈ। ਲਾਲ ਚੰਦ ਕਟਰੂਚੱਕ 2019 ਦੀਆਂ ਲੋਕ ਸਭਾ ਚੋਣਾਂ ਲਈ ਗੁਰਦਾਸਪੁਰ ਤੋਂ ਡੈਮੋਕਰੇਟਿਕ ਅਲਾਇੰਸ ਦੇ ਉਮੀਦਵਾਰ ਰਹੇ ਅਤੇ ਆਪਣੇ ਪਿੰਡ ਦੇ 25 ਸਾਲਾਂ ਤੋਂ ਸਰਪੰਚ ਚਲੇ ਆ ਰਹੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

by Ankit
November 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 18-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

by Jaspreet Kaur
November 17, 2026
0

ਜਾਗਤ ਜੋਤ ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ...

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

by Ankit
November 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 18-11-2026 |...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
6 days ago
0

ਚੰਡੀਗੜ੍ਹ, 12 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 