• Latest
  • Trending
ਆਪ’ ਨੂੰ ਮਾਝਾ ਖੇਤਰ ਵਿੱਚ ਮਿਲੀ ਮਜ਼ਬੂਤੀ, ਕਾਂਗਰਸ ਆਗੂ ਸਰਵਨ ਸਿੰਘ ਧੁੰਨ ‘ਆਪ’ ‘ਚ ਹੋਏ ਸ਼ਾਮਲ

ਆਪ’ ਨੂੰ ਮਾਝਾ ਖੇਤਰ ਵਿੱਚ ਮਿਲੀ ਮਜ਼ਬੂਤੀ, ਕਾਂਗਰਸ ਆਗੂ ਸਰਵਨ ਸਿੰਘ ਧੁੰਨ ‘ਆਪ’ ‘ਚ ਹੋਏ ਸ਼ਾਮਲ

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

6 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

6 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

6 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

7 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

7 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

7 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

7 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

9 hours ago
Hindi News
English News
Thursday, November 26, 2026
No Result
View All Result
11 °c
Chandigarh
17 ° Fri
19 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪ’ ਨੂੰ ਮਾਝਾ ਖੇਤਰ ਵਿੱਚ ਮਿਲੀ ਮਜ਼ਬੂਤੀ, ਕਾਂਗਰਸ ਆਗੂ ਸਰਵਨ ਸਿੰਘ ਧੁੰਨ ‘ਆਪ’ ‘ਚ ਹੋਏ ਸ਼ਾਮਲ

April 7, 2021
in ਖਬਰਾਂ, ਪੰਜਾਬ
ਆਪ’ ਨੂੰ ਮਾਝਾ ਖੇਤਰ ਵਿੱਚ ਮਿਲੀ ਮਜ਼ਬੂਤੀ, ਕਾਂਗਰਸ ਆਗੂ ਸਰਵਨ ਸਿੰਘ ਧੁੰਨ ‘ਆਪ’ ‘ਚ ਹੋਏ ਸ਼ਾਮਲ

ਆਪ ਦੀ ਲੋਕ ਪੱਖੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਵਿੱਚ ਹੋ ਰਹੇ ਹਨ ਸ਼ਾਮਲ : ਰਾਘਵ ਚੱਢਾ , ਮੀਤ ਹੇਅਰ

ਆਪ’ ਨੂੰ ਮਾਝਾ ਖੇਤਰ ਵਿੱਚ ਮਿਲੀ ਮਜ਼ਬੂਤੀ, ਕਾਂਗਰਸ ਆਗੂ ਸਰਵਨ ਸਿੰਘ ਧੁੰਨ ‘ਆਪ’ ‘ਚ ਹੋਏ ਸ਼ਾਮਲ

*ਚੰਡੀਗੜ੍ਹ , 7 ਅਪ੍ਰੈਲ 2021 ਵਿਸ਼ਵ ਵਾਰਤਾ )-ਆਮ ਆਦਮੀ ਪਾਰਟੀ ਦਾ ਕਾਫ਼ਲਾ ਪੰਜਾਬ ਵਿੱਚ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ। ਪੰਜਾਬ ਭਰ ਵਿੱਚ ਵੱਡੇ-ਵੱਡੇ ਲੋਕ ਰੋਜ਼ਾਨਾ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਬੁੱਧਵਾਰ ਨੂੰ ਮਾਝਾ ਖੇਤਰ ਵਿੱਚ ਪਾਰਟੀ ਨੂੰ ਉਸ ਸਮੇਂ ਇੱਕ ਵੱਡੀ ਮਜ਼ਬੂਤੀ ਮਿਲੀ ਜਦੋਂ ਕਾਂਗਰਸ ਪਾਰਟੀ ਦੇ ਆਗੂ ਸਰਵਣ ਸਿੰਘ ਧੁੰਨ ਅਤੇ ਕਈ ਹੋਰ ਕਾਂਗਰਸ ਆਗੂ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਮੁੱਖ ਦਫ਼ਤਰ ਤੋਂ ‘ਆਪ’ ਪੰਜਾਬ ਦੇ ਸਹਿ-ਪ੍ਰਭਾਰੀ ਰਾਘਵ ਚੱਢਾ, ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਸਰਵਣ ਸਿੰਘ ਧੁੰਨ ‘ਆਪ’ ਵਿੱਚ ਸ਼ਾਮਿਲ ਹੋਏ ।

ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕਰਦੇ ਹੋਏ ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੋਕ ਪੱਖੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ‘ਆਪ’ ‘ਚ ਸ਼ਾਮਿਲ ਹੋ ਰਹੇ ਹਨ। ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰ ਦੇ ਲੈਵਲ ਤੱਕ ਬਣਾਇਆ ਅਤੇ ਸਰਕਾਰੀ ਹਸਪਤਾਲਾਂ ਦੀ ਹਾਲਤ ਨੂੰ ਬਿਹਤਰ ਕਰਕੇ ਵਿਕਾਸ ਦਾ ਇੱਕ ਨਵਾਂ ਮਾਡਲ ਪੇਸ਼ ਕੀਤਾ। ਅੱਜ ਦਿੱਲੀ ਦੇ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿਚੋਂ ਨਾਮ ਕੱਟਵਾਕੇ ਸਰਕਾਰੀ ਸਕੂਲ ਵਿੱਚ ਪੜ੍ਹਨ ਲਈ ਭੇਜ ਰਹੇ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਦੇ ਮੁਫ਼ਤ ਵਿੱਚ ਚੰਗੀ ਤਰ੍ਹਾਂ ਇਲਾਜ ਹੋ ਰਹੇ ਹਨ। ਉਸੀ ਦਾ ਨਤੀਜਾ ਹੈ ਕਿ ਅੱਜ ਦੇਸ਼ ਭਰ ਦੇ ਲੋਕ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਪਸੰਦ ਕਰ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਵੀ ਆਮ ਆਦਮੀ ਪਾਰਟੀ ਦੇ ਦਿੱਲੀ ਵਿੱਚ ਕੀਤੇ ਗਏ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ‘ਆਪ’ ਨੂੰ ਬਦਲਾਅ ਕਰਨ ਵਾਲੀ ਪਾਰਟੀ ਦੇ ਰੂਪ ਵਿੱਚ ਵੇਖ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦੇ ਹੋਏ ਚੱਢਾ ਨੇ ਕਿਹਾ ਕਿ ਕੈਪਟਨ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਦੇ ਕਾਰਨ ਲੋਕ ਕਾਂਗਰਸ ਛੱਡ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਜਿੰਨੇ ਵੀ ਵਾਅਦੇ ਕੀਤੇ, ਉਸ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਕੈਪਟਨ ਅਮਰਿੰਦਰ ਸਿੰਘ ਪੂਰੇ ਭਾਰਤ ਦੇ ਸਭ ਤੋਂ ਨਿਕੰਮੇ ਅਤੇ ਆਲਸੀ ਮੁੱਖ ਮੰਤਰੀ ਹਨ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਉਨ੍ਹਾਂ ਨੂੰ ਧੋਖਾ ਦਿੱਤਾ ।

ਕਾਨਫ਼ਰੰਸ ਵਿੱਚ ਮੌਜੂਦ ਪਾਰਟੀ ਦੇ ਵਿਧਾਇਕ ਅਤੇ ਯੂਥ ਵਿੰਗ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਨੇ ਪੰਜਾਬ ਦੇ ਨੌਜਵਾਨਾਂ ਨਾਲ ਹਰ ਘਰ ਰੋਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਪਰੰਤੂ ਸਰਕਾਰ ਬਣਾਉਣ ਤੋਂ ਬਾਅਦ ਇੱਕ ਵੀ ਨੌਜਵਾਨ ਨੂੰ ਨੌਕਰੀ ਨਹੀਂ ਦਿੱਤੀ। ਕੈਪਟਨ ਸਰਕਾਰ ਨੇ ਵਿਭਾਗਾਂ ਦੇ ਪੁਨਰਗਠਨ ਦੇ ਨਾਮ ‘ਤੇ ਉਲਟਾ ਹਜ਼ਾਰਾਂ ਸਰਕਾਰੀ ਅਹੁਦਿਆਂ ਨੂੰ ਖ਼ਤਮ ਕਰ ਦਿੱਤਾ। ਪੰਜਾਬ ਦੇ ਨੌਜਵਾਨ ਕੈਪਟਨ ਤੋਂ ਉਨ੍ਹਾਂ ਦੇ ਝੂਠੇ ਵਾਅਦਿਆਂ ਦਾ ਹਿਸਾਬ 2022 ਦੇ ਚੋਣਾਂ ਵਿੱਚ ਜ਼ਰੂਰ ਲੈਣਗੇ ।

ਧੁੰਨ ਲੰਬੇ ਸਮੇਂ ਤੋਂ ਸਮਾਜਿਕ ਅਤੇ ਰਾਜਨੀਤਕ ਕੰਮਾਂ ਵਿੱਚ ਸਰਗਰਮ ਹਨ। ਉਹ 2008 ਤੋਂ 2013 ਤੱਕ ਜ਼ਿਲ੍ਹਾ ਪਰਿਸ਼ਦ ਮੈਂਬਰ ਰਹੇ ਹਨ। ਉਨ੍ਹਾਂ ਨੇ 2012 ਵਿੱਚ ਖੇਮਕਰਨ ਵਿਧਾਨ ਸਭਾ ਖੇਤਰ ਤੋਂ ਵਿਧਾਨ ਸਭਾ ਦਾ ਚੋਣ ਲੜੀ ਅਤੇ ਲਗਭਗ 9000 ਵੋਟਾਂ ਹਾਸਿਲ ਕੀਤੀਆਂ। ਉਹ ਵਰਤਮਾਨ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਮੈਂਬਰ ਰਹਿ ਚੁੱਕੇ ਹਨ, ਪਰੰਤੂ ਕੈਪਟਨ ਸਰਕਾਰ ਦੀ ਲੋਕ ਵਿਰੋਧੀ ਨੀਤੀਆਂ ਅਤੇ ਦਿੱਲੀ ਵਿੱਚ ‘ਆਪ’ ਦੀ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਇਸ ਮੌਕੇ ਧੁੰਨ ਨੇ ਕੈਪਟਨ ਅਮਰਿੰਦਰ ਸਿੰਘ ਦੇ ਝੂਠੇ ਵਾਅਦੇ ਤੋਂ ਅੱਜ ਹਰ ਪੰਜਾਬੀ ਨਿਰਾਸ਼ ਹੈ ਅਤੇ ਜ਼ਮੀਨੀ ਪੱਧਰ ਉੱਤੇ ਕੰਮ ਕਰਨ ਵਾਲੇ ਨੇਤਾ ਪਾਰਟੀ ਛੱਡਣ ਨੂੰ ਮਜਬੂਰ ਹਨ।

ਸਰਵਣ ਸਿੰਘ ਧੁੰਨ ਦੇ ਨਾਲ ਉਨ੍ਹਾਂ ਦੇ ਸਾਥੀ ਅਮਰੀਕ ਸਿੰਘ ਆਸਲ (ਚੇਅਰਮੈਨ), ਭਗਵੰਤ ਸਿੰਘ (ਕੰਬੋਕੇ) ਚੇਅਰਮੈਨ, ਜਸਵਿੰਦਰ ਸਿੰਘ (ਚੂੰਘ) ਪ੍ਰਧਾਨ, ਕਾਰਜ ਸਿੰਘ (ਡਲੀਰੀ), ਮੇਹਰ ਸਿੰਘ (ਸਰਪੰਚ), ਬਲਜੀਤ ਸਿੰਘ (ਅਲਗੋ) ਸਰਪੰਚ, ਗੁਲਸ਼ਨ (ਅਲਗੋ) ਪ੍ਰਧਾਨ, ਜੁਗਰਾਜ ਸਿੰਘ, ਗੁਰਕਰਮ ਸਿੰਘ (ਮੁਗਲ ਚੱਕ), ਸਾਬ ਸਿੰਘ (ਪਹੂਵਿੰਡ), ਬਾਜ ਸਿੰਘ (ਵੀਰਮ), ਸੁਖਵੰਤ ਸਿੰਘ (ਵੀਰਮ), ਸਰਵਨ ਸਿੰਘ (ਜਮਾਲਪੁਰ), ਸੁਖਚੈਨ ਸਿੰਘ (ਬੇਗੇਪੁਰ), ਗੁਰਸਾਹਿਬ ਸਿੰਘ (ਮਾਸਟਰ) ਰਾਜੋਕੇ, ਗੁਰਵਿੰਦਰ ਸਿੰਘ (ਕਾਲੇ) ਭਿਖੀਵਿੰਡ, ਦਿਲਬਾਗ ਸਿੰਘ (ਲੱਧੂ), ਹਰਪਾਲ ਸਿੰਘ ਚੱਠੂ (ਅਲਗੋ), ਲਖਵਿੰਦਰ ਸਿੰਘ (ਰਾਜੋਕੇ), ਲੱਕੀ ਔਲਖ, ਚਾਨਣ ਸਿੰਘ (ਬੁਰਜ), ਗੁਰਵੇਲ ਸਿੰਘ (ਬੁਰਜ), ਹਰਵਿੰਦਰ ਸਿੰਘ (ਬੁਰਜ), ਹੀਰਾ ਸਿੰਘ ਭੁੱਲਰ (ਰਾਜੋਕੇ), ਰੇਸ਼ਮ ਸਿੰਘ (ਧੁੰਨ), ਹੁਸ਼ਿਅਰ ਸਿੰਘ (ਜੋਧ ਸਿੰਘ ਵਾਲਾ), ਰਸਾਲ ਸਿੰਘ (ਕਾਜੀ ਚੱਕ), ਰਣਜੀਤ ਸਿੰਘ, ਜਰਮਨਜੀਤ ਗਿੱਲ (ਭਿਖੀਵਿੰਡ), ਗੁਰਸਾਬ ਸਿੰਘ ਡੱਲ ਵੀ ‘ਆਪ’ ‘ਚ ਸ਼ਾਮਲ ਹੋਏ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਨੇ ਕਿਹਾ ਕਿ ਉਹ ਪੂਰੀ ਲਗਨ ਅਤੇ ਮਿਹਨਤ ਨਾਲ ਪਾਰਟੀ ਵੱਲੋਂ ਸੌਂਪੀ ਗਈ ਜਿੰਮੇਦਾਰੀਆਂ ਨੂੰ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਣਗੇ ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 