• Latest
  • Trending
‘ਆਪ’ ਨੇ ਇੱਕ ਦਰਜਨ ਹਲਕਾ ਪ੍ਰਧਾਨਾਂ ਸਮੇਤ ਹੋਰ ਅਹੁਦੇਦਾਰਾਂ ਦਾ ਕੀਤਾ ਐਲਾਨ

‘ਆਪ’ ਨੇ ਇੱਕ ਦਰਜਨ ਹਲਕਾ ਪ੍ਰਧਾਨਾਂ ਸਮੇਤ ਹੋਰ ਅਹੁਦੇਦਾਰਾਂ ਦਾ ਕੀਤਾ ਐਲਾਨ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

7 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

8 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

8 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

8 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

8 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

9 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

9 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

10 hours ago
Hindi News
English News
Thursday, November 12, 2026
No Result
View All Result
17 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਆਪ’ ਨੇ ਇੱਕ ਦਰਜਨ ਹਲਕਾ ਪ੍ਰਧਾਨਾਂ ਸਮੇਤ ਹੋਰ ਅਹੁਦੇਦਾਰਾਂ ਦਾ ਕੀਤਾ ਐਲਾਨ

July 19, 2018
in ਪੰਜਾਬ
‘ਆਪ’ ਨੇ ਇੱਕ ਦਰਜਨ ਹਲਕਾ ਪ੍ਰਧਾਨਾਂ ਸਮੇਤ ਹੋਰ ਅਹੁਦੇਦਾਰਾਂ ਦਾ ਕੀਤਾ ਐਲਾਨ

‘ਆਪ’ ਨੇ ਇੱਕ ਦਰਜਨ ਹਲਕਾ ਪ੍ਰਧਾਨਾਂ ਸਮੇਤ ਹੋਰ ਅਹੁਦੇਦਾਰਾਂ ਦਾ ਕੀਤਾ ਐਲਾਨ
-ਵਪਾਰ ਅਤੇ ਉਦਯੋਗ ਵਿੰਗ, ਐਕਸ ਸਰਵਿਸਮੈਨ ਵਿੰਗ ਅਤੇ ਐਂਟੀ ਕਰੱਪਸ਼ਨ ਵਿੰਗ ਕੀਤੇ ਗਠਿਤ

ਚੰਡੀਗੜ੍ਹ, 19 ਜੁਲਾਈ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੀ ਧਰਾਤਲ ਪੱਧਰ ‘ਤੇ ਮਜ਼ਬੂਤੀ ਲਈ ਆਪਣੇ ਸੰਗਠਨਾਤਮਕ ਢਾਂਚੇ ਦਾ ਵਿਸਤਾਰ ਕਰਦੇ ਹੋਏ 12 ਹਲਕਾ ਪ੍ਰਧਾਨ, 2 ਜ਼ਿਲ੍ਹਾ ਪ੍ਰਧਾਨ, 3 ਜਨਰਲ ਸਕੱਤਰ, ਸਹਿ-ਸਕੱਤਰ, ਉਪ-ਪ੍ਰਧਾਨ ਨਿਯੁਕਤ ਕਰਨ ਸਮੇਤ ਵਪਾਰ ਅਤੇ ਉਦਯੋਗ ਵਿੰਗ, ਐਂਟੀ ਕਰੱਪਸ਼ਨ ਵਿੰਗ, ਐਕਸ ਸਰਵਿਸਮੈਨ ਵਿੰਗ ਦਾ ਗਠਨ ਕੀਤਾ ਹੈ। ਇਸ ਤੋਂ ਇਲਾਵਾ ਸੂਬਾ ਵਿੱਤ ਕਮੇਟੀ ਸਮੇਤ ਕਈ ਵਿੰਗਾਂ ਅਤੇ ਜ਼ੋਨਾਂ ਦੇ ਅਹੁਦੇਦਾਰ ਵੀ ਐਲਾਨੇ ਹਨ।
‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਪਾਰਟੀ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਪਾਰਟੀ ਲੀਡਰਸ਼ਿਪ ਨਾਲ ਸਲਾਹ ਮਸ਼ਵਰੇ ਉਪਰੰਤ ਅੱਜ (ਵੀਰਵਾਰ) ਨੂੰ ਇਹਨਾਂ ਨਵੀਆਂ ਨਿਯੁਕਤੀਆਂ ਦੀ ਸੂਚੀ ਦਾ ਰਸਮੀ ਤੌਰ ‘ਤੇ ਐਲਾਨ ਕੀਤਾ।
ਜਾਰੀ ਸੂਚੀ ਅਨੁਸਾਰ ਹਲਕਾ ਪ੍ਰਧਾਨਾਂ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਨਾਲ ਸੰਬੰਧਿਤ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ, ਅੰਮ੍ਰਿਤਸਰ ਕੇਂਦਰੀ ਤੋਂ ਅਸ਼ੋਕ ਤਲਵਾਰ, ਅੰਮ੍ਰਿਤਸਰ ਉੱਤਰੀ ਤੋਂ ਮੁਨੀਸ਼ ਅਗਰਵਾਲ, ਅੰਮ੍ਰਿਤਸਰ ਪੱਛਮੀ ਤੋਂ ਡਾ. ਇੰਦਰਪਾਲ, ਮਜੀਠਾ ਤੋਂ ਪ੍ਰਗਟ ਸਿੰਘ ਚੋਗਾਵਾ ਅਤੇ ਰਾਜਾਸਾਂਸੀ ਤੋਂ ਬਲਵਿੰਦਰ ਸਿੰਘ ਸਰਪੰਚ, ਗੁਰਦਾਸਪੁਰ ਜ਼ਿਲ੍ਹੇ ਨਾਲ ਸੰਬੰਧਿਤ ਵਿਧਾਨ ਸਭਾ ਹਲਕਾ ਬਟਾਲਾ ਤੋਂ ਸ਼ੈਰੀ ਕਲਸੀ, ਫ਼ਤਿਹਗੜ੍ਹ ਚੂੜੀਆਂ ਤੋਂ ਗੁਰਦੀਪ ਸਿੰਘ ਪੱਡਾ, ਦੀਨਾਨਗਰ ਤੋਂ ਹਕੀਕਤ ਰਾਏ,  ਕਾਦੀਆਂ ਤੋਂ ਡਾ. ਕੰਵਲਜੀਤ ਸਿੰਘ ਕੇਜੇ ਅਤੇ ਗੁਰਦਾਸਪੁਰ ਤੋਂ ਜੋਬਨ ਪ੍ਰੀਤ ਸਿੰਘ ਬੋਪਾਰਾਏ ਸਮੇਤ ਮੋਗਾ ਤੋਂ ਨਵਦੀਪ ਸਿੰਘ ਸੰਘਾ ਸ਼ਾਮਲ ਹਨ।
ਜਾਰੀ ਸੂਚੀ ਅਨੁਸਾਰ ਧਰਮਜੀਤ ਸਿੰਘ ਰਾਮੇਆਣਾ ਨੂੰ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਅਤੇ ਰਣਵੀਰ ਸਿੰਘ ਭੁੱਲਰ ਨੂੰ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਮਨਪ੍ਰੀਤ ਕੌਰ ਡੌਲੀ, ਨਰਿੰਦਰ ਸਿੰਘ ਸ਼ੇਰਗਿੱਲ ਅਤੇ ਇੰਜ. ਅਮਰੀਕ ਸਿੰਘ ਢਿੱਲੋਂ ਨੂੰ ਜਨਰਲ ਸਕੱਤਰ, ਧਰਮਿੰਦਰ ਸਿੰਘ ਰਾਜਪੁਰਾ ਨੂੰ ਸਹਿ-ਸਕੱਤਰ, ਪ੍ਰਦੀਪ ਜੋਸ਼ਨ ਨੂੰ ਉਪ-ਪ੍ਰਧਾਨ, ਅਮਰਦੀਪ ਕੌਰ ਨੂੰ ਕਾਨੂੰਨੀ ਸਲਾਹਕਾਰ ਮਹਿਲਾ ਵਿੰਗ, ਸੁਰਜੀਤ ਸਿੰਘ ਕੰਗ ਨੂੰ ਕੋਆਰਡੀਨੇਟਰ ਕਿਸਾਨ ਵਿੰਗ, ਕਾਰਜ ਸਿੰਘ ਲੰਬੀ ਉਪ-ਪ੍ਰਧਾਨ ਕਿਸਾਨ ਵਿੰਗ, ਪ੍ਰੋ. ਸੁਖਵਿੰਦਰ ਸਿੰਘ ਨੂੰ ਉਪ-ਪ੍ਰਧਾਨ ਬੁੱਧੀਜੀਵੀ ਸੈੱਲ ਅਤੇ ਪੰਕਜ ਸੂਦ ਨੂੰ ਉਪ-ਪ੍ਰਧਾਨ ਮਾਲਵਾ ਜ਼ੋਨ-2 ਨਿਯੁਕਤ ਕੀਤਾ ਗਿਆ। ਨਰਿੰਦਰ ਸਿੰਘ ਸ਼ੇਰਗਿੱਲ ਨੂੰ ਸੂਬਾ ਵਿੱਤ ਕਮੇਟੀ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ।
ਆਮ ਆਦਮੀ ਪਾਰਟੀ ਨੇ ਵਪਾਰ ਅਤੇ ਉਦਯੋਗ ਵਿੰਗ ਦਾ ਗਠਨ ਕਰਦੇ ਹੋਏ  ਮੈਡਮ ਨੀਨਾ ਮਿੱਤਲ ਨੂੰ ਪ੍ਰਧਾਨ, ਅਨਿਲ ਠਾਕੁਰ ਨੂੰ ਸਹਿ-ਪ੍ਰਧਾਨ ਅਤੇ ਮੁਨੀਸ਼ ਅਗਰਵਾਲ ਨੂੰ ਮਾਝਾ ਜ਼ੋਨ ਦਾ ਪ੍ਰਧਾਨ ਨਿਯੁਕਤ ਕੀਤਾ।
‘ਆਪ’ ਨੇ ਸੂਬੇ ਵਿੱਚ ਹਰ ਪੱਧਰ ਉੱਤੇ ਫੈਲੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਐਂਟੀ ਕਰੱਪਸ਼ਨ ਵਿੰਗ ਦਾ ਉਚੇਚੇ ਤੌਰ ‘ਤੇ ਗਠਨ ਕੀਤਾ ਹੈ, ਜਿਸ ਵਿੱਚ ਹਰਕੇਸ਼ ਸਿੰਘ ਸਿੱਧੂ (ਆਈਏਐਸ) ਨੂੰ ਪ੍ਰਧਾਨ, ਪ੍ਰੋ. ਦਰਸ਼ਨ ਸਿੰਘ ਸੰਧੂ, ਇੰਦਰਮੋਹਨ ਸਿੰਘ ਲੁਧਿਆਣਾ ਅਤੇ ਮਾਸਟਰ ਭੋਲਾ ਸਿੰਘ ਖਨੌਰੀ ਨੂੰ ਕਾਰਜਕਾਰੀ ਮੈਂਬਰ ਨਿਯੁਕਤ ਕੀਤਾ ਹੈ।
‘ਆਪ’ ਨੇ ਸਾਬਕਾ ਫ਼ੌਜੀਆਂ ਉੱਤੇ ਆਧਾਰਿਤ ਐਕਸ ਸਰਵਿਸਮੈਨ ਵਿੰਗ ਗਠਿਤ ਕਰਦੇ ਕਰ ਕੇ ਮੇਜਰ (ਰਿਟਾ.) ਆਰ.ਪੀ.ਐਸ. ਮਲਹੋਤਰਾ ਨੂੰ ਪ੍ਰਧਾਨ, ਸੇਵਾਮੁਕਤ ਕਮਾਡੈਂਟ ਮਨਜੀਤ ਸਿੰਘ ਘੁੰਮਣ ਨੂੰ ਉਪ-ਪ੍ਰਧਾਨ, ਸੂਬੇਦਾਰ ਮੇਜਰ ਸੁਖਦੇਵ ਸਿੰਘ ਨੂੰ ਸੂਬਾ ਕਮੇਟੀ ਮੈਂਬਰ, ਕਰਨਲ ਐਸ.ਐਸ. ਮਜੀਠੀਆ ਨੂੰ ਪ੍ਰਧਾਨ ਮਾਝਾ ਜ਼ੋਨ ਅਤੇ ਸੰਤੋਖ ਸਿੰਘ ਸਰੋਆ ਨੂੰ ਪ੍ਰਧਾਨ ਦੋਆਬਾ ਜ਼ੋਨ ਨਿਯੁਕਤ ਕੀਤਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

by Ranjit Singh
2 weeks ago
0

Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ - ਸਾਡੀ ਸਰਕਾਰ ਦੀ ਨੀਅਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 