
ਨਵੀਂ ਦਿੱਲੀ, 3 ਜਨਵਰੀ – ਆਮ ਆਦਮੀ ਪਾਰਟੀ ਨੇ ਰਾਜ ਸਭਾ ਲਈ ਅੱਜ ਆਪਣੇ 3 ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰ ਦਿੱਤਾ ਹੈ| ਆਪ ਨੇ ਸੰਜੇ ਸਿੰਘ, ਐੱਨ.ਡੀ ਗੁਪਤਾ ਅਤੇ ਸੁਸ਼ੀਲ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ|
ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ, ਜਿਸ ਵਿਚ ਲਗਪਗ 18 ਨਾਮਾਂ ਉਤੇ ਚਰਚਾ ਕੀਤੀ ਗਈ| ਮੀਟਿੰਗ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਧੀਆ ਨੇ ਇਨ੍ਹਾਂ ਨਾਮਾਂ ਦਾ ਐਲਾਨ ਕੀਤਾ|
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ
ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...





















