• Latest
  • Trending

ਆਪ ਪਾਰਟੀ ਵੱਲੋਂ ਅੱਜ ਪੰਜਾਬ ਸਰਕਾਰ ਵਿਰੁੱਧ ਬਿਜਲੀ ਬਿੱਲਾਂ ਛੋਟ ਦੀ ਮੰਗ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

6 years ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

12 minutes ago
M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

36 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

2 hours ago
Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

3 hours ago
Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

3 hours ago
PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

4 hours ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

5 hours ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

6 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

6 hours ago
Hindi News
English News
Tuesday, November 17, 2026
No Result
View All Result
26 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪ ਪਾਰਟੀ ਵੱਲੋਂ ਅੱਜ ਪੰਜਾਬ ਸਰਕਾਰ ਵਿਰੁੱਧ ਬਿਜਲੀ ਬਿੱਲਾਂ ਛੋਟ ਦੀ ਮੰਗ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

June 18, 2020
in ਖਬਰਾਂ, ਪੰਜਾਬ

ਬਠਿੰਡਾ, 18 ਜੂਨ-(ਕੁਲਬੀਰ ਬੀਰਾ) ਆਮ ਆਦਮੀ ਪਾਰਟੀ ਜਿਲਾ ਬਠਿੰਡਾ ਦੇ ਅਹੁਦੇਦਾਰ ਤੇ ਵਲੰਟੀਅਰਜ਼ ਵੱਲੋਂ ਅੱਜ ਪੰਜਾਬ ਸਰਕਾਰ ਵਿਰੁੱਧ ਬਿਜਲੀ ਬਿੱਲਾਂ ਦੇ ਨਾ ਉਪਰ ਨਾਗਰਿਕਾਂ ਵਪਾਰੀਆਂ, ਕਾਰੋਬਾਰੀਆਂ ਤੇ ਇੰਡਸਟਰੀ ਦੀ ਕੀਤੀ ਜਾ ਰਹੀ ਕਥਿਤ ਲੁੱਟ ਉਪਰ ਰੋਸ ਪ੍ਰਦਰਸ਼ਨ ਤੋਂ ਬਾਅਦ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਪ੍ਰਦਰਸ਼ਨ ਦੌਰਾਨ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ ਬਲਜਿੰਦਰ ਕੌਰ ਨੇ ਕਿਹਾ ਅੱਜ ਜਿਥੇ ਸਾਰੀ ਦੁਨੀਆਂ ਦੀਆਂ ਸਰਕਾਰਾਂ, ਚੱਲ ਰਹੇ ਕੋਰੋਨਾ ਮਹਾਂਮਾਰੀ ਕਾਰਨ ਸਾਰੇ ਕਾਰੋਬਾਰ ਵਿੱਚ ਖੜੋਤ ਆਉਣ ਕਰਕੇ ਆਪਣੇ ਨਾਗਰਿਕਾਂ, ਵਪਾਰੀਆਂ, ਕਾਰੋਬਾਰੀਆਂ ਅਤੇ ਇੰਡਸਟਰੀਆਂ ਨੂੰ ਵੱਖ-ਵੱਖ ਰਿਆਇਤਾਂ ਜ਼ਰੀਏ ਉਹਨਾਂ ਦੀ ਬਾਂਹ ਫੜ ਕੇ ਕਾਰੋਬਾਰ ਬਚਾਉਣ ਲਈ ਯਤਨਸ਼ੀਲ ਹਨ ਪੰਜਾਬ ਸਰਕਾਰ ਨਾਗਰਿਕਾਂ ਨੂੰ ਕੋਈ ਸਿੱਧੀ ਵਿੱਤੀ ਸਹਾਇਤਾ ਭੇਜਣ ਦੀ ਬਜਾਏ, ਭਾਰੀ ਬਿਜਲੀ ਦੇ ਬਿੱਲ ਭੇਜ ਰਹੀ ਹੈ ਰਾਜ ਦੇ ਪ੍ਰਾਈਵੇਟ ਸੈਕਟਰਾਂ ਵਿਚ ਕੰਮ ਕਰ ਰਹੇ ਆਮ ਨਾਗਰਿਕਾਂ ਜਾਂ ਛੋਟੇ ਕਾਰੋਬਾਰੀਆਂ ਨੂੰ ਤਨਖਾਹਾਂ ਵਿਚ ਕਟੌਤੀ ਅਤੇ ਕਾਰੋਬਾਰ ਵਿਚ ਮੰਦੀ ਦੇ ਕਾਰਨ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਨ੍ਹਾਂ ਨੂੰ ਸਰਕਾਰ ਤੋਂ ਵਿੱਤੀ ਰਾਹਤ ਦੀ ਜ਼ਰੂਰਤ ਹੈ, ਨਾ ਕੀ ਭਾਰੀ ਬਿਜਲੀ ਬਿੱਲਾਂ ਦੀ ਇਸ ਦੌਰਾਨ ਉਹਨਾਂ ਅਣ ਐਲਾਨੇ ਬਿਜਲੀ ਕੱਟਾਂ ਦਾ ਵੀ ਵਿਰੋਧ ਕੀਤਾ ਕਿਹਾ ਕਿ ਪੰਜਾਬ ਅੰਦਰ ਸਭ ਤੋਂ ਮਹਿੰਗੀ ਬਿਜਲੀ ਹੋਣ ਦੇ ਨਾਲ ਲੰਮੇ ਕੱਟਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਇਸ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀ ਵੀ ਪੋਲ ਖੁੱਲ੍ਹ ਗਈ ਹੈ ਜੋ ਕਿ ਸਰ ਪਲੱਸ ਬਿਜਲੀ ਤੇ ਪਾਕਿਸਤਾਨ ਨੂੰ ਬਿਜਲੀ ਵੇਚਣ ਦੀ ਗੱਲ ਕਰਦੇ ਸੀ
ਇਸ ਦੋਰਾਨ ਜ਼ਿਲ੍ਹਾ ਪ੍ਰਧਾਨ ਨਵਦੀਪ ਜੀਦਾ ਨੇ ਕਿਹਾ ਕਿ ਅੱਜ ਸਰਕਾਰੀ ਹੁਕਮਾਂ ਮੁਤਾਬਿਕ ਇੰਡਸਟਰੀ ਨੂੰ ਮਹਿਜ ਅੱਧੇ ਕਾਮਿਆਂ ਨਾਲ ਅਧੀ ਸਮਰੱਥਾ ਤੇ ਚੱਲਣ ਦੇ ਹੁਕਮ ਹਨ, ਉਥੇ ਹੀ ਇਸ ਸਮੇਂ ਦੌਰਾਨ ਬਿਜਲੀ ਬੋਰਡ ਵਲੋਂ ਪੂਰੇ ਫਿਕਸਡ ਚਾਰਜਿਜ਼ ਲੈਣਾ ਬਿਲਕੁੱਲ ਵੀ ਜਾਇਜ਼ ਨਹੀਂ ਹੈ ਜਿਸਦੀ ਵਜ੍ਹਾ ਕਰਕੇ ਘੱਟ ਉਤਪਾਦਨ ਹੋਣ ਕਾਰਨ ਇੰਡਸਟਰੀ ਨੂੰ ਬਿਜਲੀ 15-20 ਰੁਪਏ ਪ੍ਰਤੀ ਯੂਨਿਟ ਪੈ ਰਹੀ ਹੈ। ਇਸੇ ਤਰਾਂ ਬਹੁਤ ਸਾਰੇ ਵਪਾਰ ਜਿਨ੍ਹਾਂ ਵਿੱਚ ਸ਼ਾਪਿੰਗ ਮਾਲਜ ਵਿੱਚ ਦੁਕਾਨਾਂ, ਮੈਰਿਜ ਪੈਲੇਸ, ਰੈਸਟੋਰੈਂਟ, ਹੋਟਲ, ਜਿੰਮ ਅਤੇ ਸਕੂਲ ਆਦਿਕ ਪੂਰਨ ਤੌਰ ਉੱਪਰ ਬੰਦ ਪਏ ਹਨ, ਉਹਨਾਂ ਤੋਂ ਵੀ ਬਿਜਲੀ ਦੇ ਫਿਕਸਡ ਚਾਰਜਿਜ਼ ਲੈਣਾ ਕਿਸੇ ਵੀ ਪੱਖ ਤੋਂ ਜਾਇਜ਼ ਨਹੀਂ ਹੈ ਅਤੇ ਛੋਟ ਦਿੱਤੀ ਜਾਣੀ ਚਾਹੀਦੀ ਹੈ।
ਇਸ ਮੌਕੇ ਪੰਜਾਬ ਵਾਪਾਰ ਵਿੰਗ ਦੇ ਸਹਿ ਪ੍ਰਧਾਨ ਅਨਿਲ ਠਾਕੁਰ ਤੇ ਜਿਲਾ ਪ੍ਰਧਾਨ ਮਨਜੀਤ ਸਿੰਘ ਮੌੜ ਨੇ ਵਪਾਰੀਆਂ ਦੇ ਹੱਕ ਵਿੱਚ ਬੋਲਦਿਆਂ ਕਿਹਾ ਆਰਥਿਕ ਚੱਕਾ ਚਲਾਉਣ ਵਾਲੇ ਵਪਾਰੀਆਂ, ਕਾਰੋਬਾਰੀਆਂ ਅਤੇ ਇੰਡਸਟਰੀ ਨੂੰ ਫਿਕਸਡ ਚਾਰਜਿਜ਼ ਦੇ ਨਾਂ ਉੱਪਰ ਦੋਹਰੇ (Two Part tariff system) ਰਾਹੀਂ ਇਨਾ ਨੂੰ ਲੁੱਟਣ ਵਿਚ ਕੋਈ ਕਸਰ ਨਹੀਂ ਛੱਡ ਰਹੀ। ਜਿਸਦੀ ਇਕ ਤਾਜ਼ਾ ਮਿਸਾਲ ਆਪ ਜੀ ਵਲੋਂ ਲਾਕ ਡਾਉਨ /ਕਰਫਿਊ ਦੌਰਾਨ MS (Medium Scale) ਅਤੇ LS (Large Scale) ਇੰਡਸਟਰੀ ਦੇ ਦੋ ਮਹੀਨਿਆਂ ਦੇ ਬਿਜਲੀ Fix Charges ਦੇ ਰੂਪ ਵਿਚ 350 ਕਰੋੜ ਰੁਪਏ ਦੀ ਰਾਹਤ ਦਿੱਤੇ ਜਾਣ ਦੇ ਐਲਾਨ ਤੋਂ ਬਾਅਦ ਹੁਣ ਉਸ ਤੋਂ ਮੁੱਕਰ ਕੇ ਉਸਨੂੰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਮੋਢਿਆਂ ਉੱਪਰ ਪਾਉਣ ਨਾਲ ਤੁਹਾਡੀ ਸਰਕਾਰ ਵਾਅਦਾ ਕਰਨ ਤੋਂ ਵੀ ਭੱਜ ਗਈ ਪ੍ਰਤੀਤ ਹੁੰਦੀ ਹੈ,ਦੂਸਰਾ ਅੱਜ ਸਰਕਾਰੀ ਹੁਕਮਾਂ ਮੁਤਾਬਿਕ ਇੰਡਸਟਰੀ ਨੂੰ ਮਹਿਜ ਅੱਧੇ ਕਾਮਿਆਂ ਨਾਲ ਅਧੀ ਸਮਰੱਥਾ ਤੇ ਚੱਲਣ ਦੇ ਹੁਕਮ ਹਨ, ਉਥੇ ਹੀ ਇਸ ਸਮੇਂ ਦੌਰਾਨ ਬਿਜਲੀ ਬੋਰਡ ਵਲੋਂ ਪੂਰੇ ਫਿਕਸਡ ਚਾਰਜਿਜ਼ ਲੈਣਾ ਬਿਲਕੁੱਲ ਵੀ ਜਾਇਜ਼ ਨਹੀਂ ਹੈ ਉਹਨਾਂ ਕਿਹਾ ਇਸ ਤੋਂ ਇਲਾਵਾ ਸਾਲ 2020-21 ਦੇ ਆਪਣੇ ਟੈਰਿਫ ਆਰਡਰ ਵਿੱਚ ਵੀ ਪੰਜਾਬ ਰੈਗੂਲੇਟਰੀ ਕਮਿਸ਼ਨ ਨੇ ਕੋਲਾ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਆਉਣ ਤੇ ਵੀ ਆਪਣੇ ਖਪਤਕਾਰਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਬਲਕਿ ਇਸਦੇ ਉਲਟ ਪਿਛਲੇ ਸਾਲ ਦੇ ਮੁਕਾਬਲੇ ਸਰਕਾਰੀ ਅਤੇ ਪ੍ਰਾਈਵੇਟ ਥਰਮਲ ਪਲਾਟਾਂ ਵਿੱਚ ਬਿਜਲੀ ਬਣਾਉਣ ਦੀ ਕੀਮਤ ਤਹਿ ਕਰਨ ਵਿੱਚ 11 ਤੋਂ 44 ਪੈਸੇ ਪ੍ਰਤੀ ਯੂਨਿਟ ਦੇ ਵਾਧੇ ਨੂੰ ਮਨਜ਼ੂਰੀ ਦੇ ਕੇ ਪੰਜਾਬ ਦੀ ਜਨਤਾ ਉੱਪਰ ਨਜ਼ਾਇਜ ਬੋਝ ਪਾ ਦਿੱਤਾ ਗਿਆ ਹੈ।
ਸਰਕਾਰ ਨੇ ਅਪ੍ਰੈਲ ਵਿਚ ਐਲਾਨ ਕੀਤਾ ਸੀ ਕਿ ਵਪਾਰੀਆਂ, ਕਾਰੋਬਾਰੀਆਂ ਅਤੇ ਇੰਡਸਟਰੀ ਬਿਜਲੀ ਖਪਤਕਾਰਾਂ ਦੇ ਨਿਰਧਾਰਤ ਚਾਰਜ ਮੁਆਫ ਕੀਤੇ ਜਾਣਗੇ। ਪਰ ਮਈ ਵਿਚ ਸਰਕਾਰ ਨੇ ਇਸ ਘੋਸ਼ਣਾ ਨੂੰ ਬਦਲ ਦਿੱਤਾ ਅਤੇ ਕਿਹਾ ਕਿ 18 ਪ੍ਰਤੀਸ਼ਤ ਵਿਆਜ ਨਾਲ ਕਿਸ਼ਤਾਂ ਦਿੱਤੀਆਂ ਜਾ ਸਕਦੀਆਂ ਹਨ I ਇਹ ਕਿਸ ਕਿਸਮ ਦੀ ਰਾਹਤ ਹੈ ਜਿਸ ਵਿੱਚ ਕਿਸ਼ਤਾਂ ਦੀ ਸਹੂਲਤ ਲੈਣ ਲਈ 18% ਵਿਆਜ ਦੇਣਾ ਪਏਗਾ ਇਸ ਮੌਕੇ ਮੋਜੂਦਾ ਆਪ ਲੀਡਰਸ਼ਿਪ ਵੱਲੋਂ ਮੰਗ ਕੀਤੀ ਕਿ ਪੰਜਾਬ ਦੇ ਘਰੇਲੂ ਖਪਤਕਾਰਾਂ, ਵਪਾਰੀਆਂ, ਕਾਰੋਬਾਰੀਆਂ ਅਤੇ ਇੰਡਸਟਰੀ ਦੇ ਪਿਛਲੇ 3 ਮਹੀਨਿਆਂ ਦੇ ਬਿਜਲੀ ਬਿੱਲ ਮਾਫ ਕੀਤੇ ਜਾਣ I ਇਸ ਦੇ ਨਾਲ ਹੀ ਪ੍ਰਾਪਰਟੀ ਟੈਕਸ, ਸੀਵਰੇਜ ਬਿੱਲ, ਬੈਂਕਾਂ ਦੇ ਵੱਖ-ਵੱਖ ਲੋਨ ਦੀਆਂ ਕਿਸ਼ਤਾਂ ਸਮੇਤ ਹੋਰ ਟੈਕਸਾਂ ਤੋਂ ਜਨਤਾ ਨੂੰ ਰਾਹਤ ਦਿੱਤੀ ਜਾਵੇ ਤਾਂ ਜੋ ਬੰਦ ਪਏ ਵਪਾਰ ਨੂੰ ਮੁੜ ਤੋਂ ਸ਼ੁਰੂ ਕੀਤਾ ਜਾਵੇ ਅਤੇ ਸੂਬੇ ਦੇ ਨਾਗਰਿਕਾਂ ਦੀ ਆਰਥਿਕਤਾ ਨੂੰ ਬਚਾਇਆ ਜਾਵੇ, ਜਿਸਦੇ ਨਾਂ ਹੋਣ ਦੀ ਸੂਰਤ ਵਿੱਚ, ਆਮ ਆਦਮੀ ਪਾਰਟੀ, ਸਰਕਾਰ ਦੇ ਨਾਦਰਸ਼ਾਹੀ ਰਵੱਈਏ ਖ਼ਿਲਾਫ਼ ਜਬਰਦਸਤ ਸੂਬਾ ਪੱਧਰੀ ਸੰਘਰਸ਼ ਛੇੜਣ ਲਈ ਮਜਬੂਰ ਹੋਵੇਗੀ
ਇਸ ਮੌਕੇ ਪੰਜਾਬ ਦੇ ਬੁਲਾਰੇ ਨੀਲ ਗਰਗ ਜੂਥ ਵਿੰਗ ਦੇ ਜਿਲਾ ਪ੍ਰਧਾਨ ਅਮਰਦੀਪ ਸਿੰਘ ਰਾਜਨ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਅਮ੍ਰਿਤ ਲਾਲ ਅਗਰਵਾਲ ਭੁੱਚੋ ਦੇ ਇੰਚਾਰਜ ਮਾਸਟਰ ਜਗਸੀਰ ਸਿੰਘ ਤੇ ਹਲਕਾ ਮੌੜ ਦੇ ਇੰਚਾਰਜ ਸੁਖਵੀਰ ਸਿੰਘ ਮਾਇਸਰਖਾਨਾ ਅੈਸ ਸੀ ਵਿੰਗ ਦੇ ਜਿਲਾ ਪ੍ਰਧਾਨ ਗੁਰਜੰਟ ਸਿੰਘ ਸਿਵੀਆ ਮਹਿਲਾ ਵਿੰਗ ਦੀ ਜਿਲਾ ਪ੍ਰਧਾਨ ਬਲਜਿੰਦਰ ਕੌਰ ਤੁੰਗਵਾਲੀ ਮੀਡੀਆ ਇੰਚਾਰਜ ਰਾਕੇਸ਼ ਪੁਰੀ ਰਾਮਪੁਰਾ ਤੋਂ ਸੀਨੀਅਰ ਆਗੂ ਨਛੱਤਰ ਸਿੰਘ ਸਿੱਧੂ ਜਤਿੰਦਰ ਸਿੰਘ ਭੱਲਾ ਲੀਗਲ ਸੈੱਲ ਤੋਂ ਅੈਡਵੋਕੇਟ ਗੁਰਲਾਲ ਸਿੰਘ ਨਛੱਤਰ ਸਿੰਘ ਮੋੜ ਛਿੰਦਰਪਾਲ ਸਿੰਘ ਮਾਹਲ ਸੋਸ਼ਲ ਮੀਡੀਆ ਤੋਂ ਸੁਖਬੀਰ ਸਿੰਘ ਬਰਾੜ ਰਜਿੰਦਰ ਕੌਰ ਅਮਨਦੀਪ ਸਿੰਘ ਰਿੰਕੂ ਸਰਮਾ ਮਹਿੰਦਰ ਸਿੰਘ ਫੁਲੋਮਿਠੀ ਤੇ ਜਿਲਾ ਬਠਿੰਡਾ ਵਰਕਰ ਹਾਜ਼ਰ ਸਨ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

by Jaspreet Kaur
November 17, 2026
0

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਨੂੰ ਲੈ...

M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

by Jaspreet Kaur
November 17, 2026
0

M.S ਧੋਨੀ ਨੇ IPL ਤੋਂ ਲਿਆ ਸੰਨਿਆਸ ਹੁਣ ਸੀ.ਐਸ.ਕੇ. 'ਚ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ  ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

by Ranjit Singh
November 17, 2026
0

Entertainment: ਫਿਲਮ ‘ਰਾਮਾਇਣ’ ਕਮਾਈ 'ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ ਚੰਡੀਗੜ੍ਹ, 17...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

by Jaspreet Kaur
November 17, 2026
0

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਨੂੰ ਲੈ...

Most Popular

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
6 days ago
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA