ਮਾਨਸਾ 17 ਜੂਨ ( ਵਿਸ਼ਵ ਵਾਰਤਾ )-ਪਿੰਰਸੀਪਲ ਬੁੱਧ ਰਾਮ ਐਮ ਐਲ ਏ ਬੁਢਲਾਡਾ, ਸ਼ਹੀਦ ਗੁਰਤੇਜ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਬੀਰੇ ਵਾਲਾ ਡੋਗਰਾ ਵਿਖੇ । ਸ਼ਹੀਦ ਦੇ ਪਿਤਾ ਵਿਰਸਾ ਸਿੰਘ ਅਤੇ ਸਕੇ ਸਬੰਧੀਆਂ ਨਾਲ ਜਸਪਾਲ ਸਿੰਘ ਦਾਤੇਵਾਸ ਜਿਲਾ ਪਰਧਾਨ ਬਬਲੀ ਰਿਉਂਦ ਕਲਾਂ ਅਤੇ ਡਾ: ਹਰਕੇਸ਼ ਸਿੰਘ ਵੀ ਅਫਸੋਸ ਪ੍ਰਗਟ ਕੀਤਾ ।
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ
ਲੋਕ ਸਭਾ ਚੋਣਾਂ ਵਿਚਾਲੇ ਪੰਜਾਬ ਦੇ ਸਿਵਲ ਪ੍ਰਸ਼ਾਸਨ ਵਿੱਚ ਫੇਰਬਦਲ 2 ਪੀ.ਸੀ.ਐਸ. ਅਧਿਕਾਰੀ ਕੀਤੇ ਇੱਧਰੋਂ-ਉੱਧਰ ਚੰਡੀਗੜ੍ਹ, 05...