<blockquote><strong><span style="color: #ff0000;">'ਆਪ' ਵੱਲੋਂ ਕੈਬਨਿਟ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰਨ ਵਾਲੇ ਪਾਰਟੀ ਵਰਕਰ ਮੁੱਅਤਲ</span></strong></blockquote> <strong>ਚੰਡੀਗੜ੍ਹ,18 ਅਪ੍ਰੈਲ(ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਨੇ ਮਲੋਟ 'ਚ ਕੈਬਨਿਟ ਮੰਤਰੀ ਬਲਜੀਤ ਕੌਰ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਪਾਰਟੀ ਵਰਕਰਾਂ ਨੂੰ ਮੁਅੱਤਲ ਕਰ ਦਿੱਤਾ ਹੈ। </strong> <strong><img class="alignnone wp-image-196610 size-full" src="https://punjabi.wishavwarta.in/wp-content/uploads/2022/04/FQmUkXdVIAQ6Pdb-1.jpg" alt="" width="902" height="1280" /></strong>