• Latest
  • Trending
‘ਆਪ’ ਵੱਲੋਂ ਯੂਥ ਵਿੰਗ ਦਾ ਵੱਡੇ ਪੱਧਰ ‘ਤੇ ਵਿਸਥਾਰ

‘ਆਪ’ ਵੱਲੋਂ ਯੂਥ ਵਿੰਗ ਦਾ ਵੱਡੇ ਪੱਧਰ ‘ਤੇ ਵਿਸਥਾਰ

8 years ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

30 minutes ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

2 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

2 hours ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

3 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

4 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

4 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

5 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

5 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

5 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਆਪ’ ਵੱਲੋਂ ਯੂਥ ਵਿੰਗ ਦਾ ਵੱਡੇ ਪੱਧਰ ‘ਤੇ ਵਿਸਥਾਰ

September 20, 2018
in ਪੰਜਾਬ
‘ਆਪ’ ਵੱਲੋਂ ਯੂਥ ਵਿੰਗ ਦਾ ਵੱਡੇ ਪੱਧਰ ‘ਤੇ ਵਿਸਥਾਰ

‘ਆਪ’ ਵੱਲੋਂ ਯੂਥ ਵਿੰਗ ਦਾ ਵੱਡੇ ਪੱਧਰ ‘ਤੇ ਵਿਸਥਾਰ
ਜਾਰੀ ਪਹਿਲੀ ਸੂਚੀ ਵਿਚ ਸੂਬਾ ਅਤੇ ਜੋਨ ਪੱਧਰੀ ਅਹੁਦੇਦਾਰ ਐਲਾਨੇ

ਚੰਡੀਗੜ੍ਹ, 20 ਸਤੰਬਰ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੀ ਮਜਬੂਤੀ ਲਈ ਅੱਜ ਯੂਥ ਵਿੰਗ ਦੇ ਢਾਂਚੇ ਦਾ ਵੱਡੇ ਪੱਧਰ ‘ਤੇ ਵਿਸਥਾਰ ਕੀਤਾ। ‘ਆਪ’ ਮੁੱਖ ਦਫਤਰ ਵੱਲੋਂ ਜਾਰੀ ਪ੍ਰੈਸ ਨੋਟ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ, ਯੂਥ ਵਿੰਗ ਦੇ ਇੰਚਾਰਜ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਹਿ-ਪ੍ਰਧਾਨ ਸੰਦੀਪ ਧਾਲੀਵਾਲ ਨੇ ਇਹ ਐਲਾਨ ਸੰਸਦ ਮੈਂਬਰ ਭਗਵੰਤ ਮਾਨ ਅਤੇ ਪ੍ਰੋ. ਸਾਧੂ ਸਿੰਘ, ਸਹਿ-ਪ੍ਰਧਾਨ ਡਾ. ਬਲਬੀਰ ਸਿੰਘ, ਜੋਨ ਪ੍ਰਧਾਨਾਂ, ਵਿਧਾਇਕਾਂ ਅਤੇ ਹੋਰ ਆਗੂਆਂ ਨਾਲ ਸਲਾਹ ਮਸ਼ਵਰੇ ਉਪਰੰਤ ਕੀਤਾ। ਜਿਸ ਤਹਿਤ ਮਨੂ ਸ਼ਰਮਾ ਨੂੰ ਸੂਬਾ ਖਜਾਨਚੀ, ਦਵਿੰਦਰ ਸਿੰਘ ਬਦੇਸ਼ਾ, ਨਵਜੋਤ ਸਿੰਘ ਸੈਣੀ, ਅਮਰਦੀਪ ਸਿੰਘ ਰਾਜਨ ਅਤੇ ਸਤਬੀਰ ਸਿੰਘ ਬਖਸ਼ੀਵਾਲਾ ਨੂੰ ਸੂਬਾ ਉਪ ਪ੍ਰਧਾਨ ਲਗਾਇਆ ਗਿਆ ਹੈ। ਸੰਗਠਨਾਤਮਕ ਢਾਂਚਾ ਉਸਾਰੀ ਟੀਮ ਲਈ ਦੋਆਬਾ ਤੋਂ ਹਰਸ਼ ਸਿੰਘ, ਮਾਝਾ ਤੋਂ ਅਮਰਿੰਦਰ ਸਿੰਘ ਐਮੀ, ਮਾਲਵਾ -1 ਤੋਂ  ਲਵੀਸ਼ ਬਜਾਜ, ਮਾਲਵਾ -2 ਤੋਂ  ਸੈਲੇਂਦਰ ਸਿੰਘ ਬਾਰੇਵਾਲ,  ਮਾਲਵਾ -3 ਤੋਂ  ਗੁਰਪਰਖ ਸਿੰਘ ਚਾਹਲ ਨੂੰ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਪਵਨਪ੍ਰੀਤ ਸਿੰਘ, ਸੁਖਵਿੰਦਰ ਪੰਧੇਰ, ਲਵਪ੍ਰੀਤ ਸਿੰਘ ਦੀਵਾਨਾ ਨੂੰ ਜਨਰਲ ਸਕੱਤਰ ਅਤੇ ਅੰਮ੍ਰਿਤਪਾਲ ਸਿੰਘ ਅਤੇ ਸੁਖਵਿੰਦਰ ਦਾਸ ਨੂੰ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ।
ਇਸੇ ਤਰ੍ਹਾਂ ਜੋਨਾਂ ਦੇ ਅਧਾਰ ਤੇ ਉਪ ਪ੍ਰਧਾਨ, ਜਨਰਲ ਸਕੱਤਰ ਅਤੇ ਸੰਯੁਕਤ ਸਕੱਤਰਾਂ ਦੀਆਂ ਨਿਯੁਕਤੀਆਂ ਐਲਾਨੀਆਂ ਗਈਆਂ। ਜਿਸ ਅਨੁਸਾਰ ਜ਼ੋਨ ਅਨੁਸਾਰ ਯੂਥ ਟੀਮ (ਦੋਆਬਾ, ਮਾਝੇ, ਮਾਲਵਾ -1, ਮਾਲਵਾ -2, ਮਾਲਵਾ -3) ਉਪ ਪ੍ਰਧਾਨ – ਦੋਆਬਾ ਤੋਂ ਅੰਮ੍ਰਿਤ ਮਹਿਲ, ਹਰਚਰਨ ਸਿੰਘ ਸੰਧੂ, ਕੁਲਵਿੰਦਰ ਸਿੰਘ ਕਾਕਾ, ਮਨੋਜ ਕੋਛਰ, ਮੀਨੂ ਜਡਾਲਾ, ਅਮਰਪ੍ਰੀਤ ਸਿੰਘ ਪ੍ਰਿੰਸ, ਸੰਜੀਵ ਕੁਮਾਰ, ਯਾਦਵਿੰਦਰ ਸਿੰਘ ਹੈਰੀ, ਮਾਝਾ ਤੋਂ ਅਰਸ਼ਦੀਪ ਸਿੰਘ, ਚਰਨਜੀਤ ਸਿੰਘ ਜਗਤਪੁਰਾ, ਦੇਸਬੀਰ ਸਿੰਘ ਪਵਾਰ, ਇਕਬਾਲ ਸਿੰਘ ਬਾਠ, ਪ੍ਰਿੰਸ ਸ਼ਰਮਾ, ਸਾਹਿਬ ਸਿੰਘ ਧਾਰਾਰ, ਉਪਦੇਸ਼ ਕੁਮਾਰ, ਮਾਲਵਾ -1 ਤੋਂ ਬਲਜੀਤ ਸਿੰਘ, ਬਿਕਰਮਜੀਤ ਸਿੰਘ, ਕੁਲਵਿੰਦਰ ਸਿੰਘ ਸਮਾਊ, ਲਾਲੀ ਸੰਧੂ, ਪ੍ਰੀਤ ਸਿੰਘ ਬਾਰੇ, ਸੰਦੀਪ ਸਿੰਘ, ਸੁਖਵਿੰਦਰ ਸਿੰਘ ਭੱਭਾ ਵੱਟੂ, ਮਾਲਵਾ-2 ਤੋਂ ਬਾਦਲ ਸਿੰਘ ਹਿੰਮਤਪੁਰਾ, ਬਲਬੀਰ ਚੌਧਰੀ, ਬਲਰਾਜ ਸਿੰਘ, ਗੁਰਪ੍ਰੀਤ ਸਿੰਘ, ਜਸਵਿੰਦਰ ਸਿੰਘ ਬੋਪਾਰਾਏ, ਸੰਦੀਪ ਸਿੰਘ, ਸ਼ੁਭਕਰਮਨਦੀਪ ਸਿੰਘ, ਮਾਲਵਾ -3 ਤੋਂ ਅਤੁੱਲ ਸਾਹਨੀ, ਚਮਕੌਰ ਸਿੰਘ ਸਾਰੋ, ਹਰਪ੍ਰੀਤ ਸਿੰਘ, ਲਖਵਿੰਦਰ ਸਿੰਘ, ਨਵਦੀਪ ਸਿੰਘ ਹੀਰਾ, ਰਾਮ ਕੁਮਾਰ ਮੁਖਾਰੀ, ਵਿਕਰਮਜੀਤ ਸਿੰਘ ਦੇ ਨਾਮ ਸ਼ਾਮਿਲ ਹਨ।
ਜਨਰਲ ਸਕੱਤਰ- ਦੋਆਬਾ ਤੋਂ ਗਗਨ ਅਗਨੀਹੋਤਰੀ, ਕੁਲਦੀਪ ਸੈਣੀ, ਲੋਕੇਸ ਕੁਮਾਰ, ਪ੍ਰਭਜੋਤ ਸਿੰਘ, ਤਰਸੇਮ ਸਿੰਘ ਵਿੱਕੀ, ਵਿਕਾਸ ਆਰਿਆ, ਮਾਝਾ ਤੋਂ ਅਰਜੁਨ ਸਿੰਘ, ਦਵਿੰਦਰ ਸ਼ਾਹ, ਗਗਨ ਸ਼ਰਮਾ, ਗੁਰਬਿੰਦਰ ਸਿੰਘ ਗੋਰਾ, ਹਰਮਨ ਸਿੰਘ ਉਸਮਾ, ਜਸਵਿੰਦਰ ਸਿੰਘ ਸ਼ੋਂਕੀ, ਮਨਬੀਰ ਸਿੰਘ, ਮਨਦੀਪ ਸਿੰਘ ਗੁੱਜਰਾ ਵਾਲੀ, ਮਨਜੀਤ ਸਿੰਘ ਅਬਦਾਲ, ਮਨਜੀਤ ਸਿੰਘ ਵਰਨਾਲਾ, ਮਨਪ੍ਰੀਤ ਸਿੰਘ, ਪਲਵਿੰਦਰ ਸਿੰਘ, ਪਰਮਿੰਦਰ ਸਿੰਘ ਤੇਜਾ, ਰਾਜਿੰਦਰਪਾਲ ਸਿੰਘ ਅਵਨ, ਰੇਸ਼ਮ ਸਿੰਘ ਗੋਰਾ, ਸਚਪ੍ਰੀਤ ਸਿੰਘ ਸੰਧੂ, ਸੁਖਦੇਵ ਸਿੰਘ, ਵਰਿੰਦਰ ਸਿੰਘ, ਮਾਲਵਾ -1 ਤੋਂ ਅਸ਼ੋਕ ਬਰੇਟਾ, ਅਸ਼ੋਕ ਗਰਗ, ਦਿਲਬਾਗ ਸਿੰਘ ਕਦੀਆਨਾ, ਗਗਨ ਮਲਹੋਤਰਾ, ਗੁਰਤੇਜ ਸਿੰਘ ਮਨਸ਼ਾਹਿਆ, ਲਵਬੀਰ ਸਿੰਘ ਬਰਾੜ ਥੇਕਲੈਂਡਰ, ਰਜਿੰਦਰ ਸਿੰਘ ਬੰਗੀ, ਸਤਿਗੁਰੂ ਸਿੰਘ ਅਤਲਾ ਖ਼ੁਰਦ, ਸੁਮਨਜੀਤ ਸਿੰਘ ਸ਼ਰਮਾ ਨੰਗਲ ਕਲਾਂ, ਮਾਲਵਾ -2 ਤੋਂ ਗੁਰਮੀਤ ਸਿੰਘ, ਗੁਰਮੀਤ ਸਿੰਘ ਧੂਰਕੋਟ, ਗੁਰਮੀਤ ਸਿੰਘ ਡਾਲੂਵਾਲ, ਹਰਜਿੰਦਰ ਸਿੰਘ ਕੋਕਰੀ, ਹਰਮਨਜੀਤ ਸਿੰਘ, ਕਰਨਵੀਰ ਸਿੰਘ, ਲਵਪ੍ਰੀਤ ਸਿੰਘ, ਮਨਦੀਪ ਸਿੰਘ ਮਨੀ ਭੀਖੀ, ਪ੍ਰਭ ਕਰਨ ਸਿੰਘ, ਰਮੇਸ਼ ਕਪੂਰ, ਰਵੀ ਬੁਗਰਾ, ਸਾਹਿਲ ਗੋਇਲ, ਵਿਜੇ ਤਿਵਾੜੀ, ਮਾਲਵਾ -3 ਤੋਂ ਡਾ. ਜਸਵੰਤ ਸਿੰਘ ਭੁਟਾਲ, ਗੁਰਪ੍ਰੀਤ ਸਿੰਘ ਫ਼ੌਜੀ, ਗੁਰਸੇਵਕ ਸਿੰਘ ਚੌਹਾਨ, ਗੁਰਵਿੰਦਰ ਸਿੰਘ ਛਾਜਲੀ, ਹਰਜਿੰਦਰ ਸਿੰਘ ਕੋਕਰੀ, ਜਗਸੀਰ ਸਿੰਘ ਜੱਗੀ, ਜਗਤਾਰ ਸਿੰਘ ਸਾਧਾਹੀਰੀ, ਕਮੀਕਕਰ ਸਿੰਘ ਡਾਡੀ, ਨਵਦੀਪ ਸਿੰਘ ਟੋਨੀ, ਸੰਦੀਪ ਸਿੰਘ ਬੱਸੀ, ਸੰਦੀਪ ਸਿੰਘ ਰਾਜਪੁਰਾ, ਸੁਖਜਿੰਦਰ ਸਿੰਘ ਭਿੰਡਰ ਦੇ ਨਾਮ ਸ਼ਾਮਿਲ ਹਨ।
ਜੁਆਇੰਟ ਸਕੱਤਰ ਦੋਆਬਾ ਤੋਂ ਜਸਵਿੰਦਰ ਸਿੰਘ, ਰਮਨ ਕੁਮਾਰ, ਸਿਮਰਜੀਤ ਨਾਗਰਾ, ਮਾਝਾ ਤੋਂ ਅਕਸ਼ੇ ਸੋਢੀ, ਬਲਰਾਜ ਸਿੰਘ, ਬਵਨਦੀਪ ਸਿੰਘ, ਗੁਰਭੇਜ ਸਿੰਘ, ਗੁਰਦੇਵ ਨਰਲੀ, ਗੁਰਜੰਟ ਸਿੰਘ, ਜਤਿੰਦਰ ਸਿੰਘ, ਜੌਨੀ ਵਾਲਾਹ, ਲਵਲੀ ਪੰਨੂ, ਮਲਕੀਤ ਸਿੰਘ, ਰਾਜਿੰਦਰ ਸਿੰਘ, ਸਾਗਰ ਲਹਿਲ, ਸੰਦੀਪ ਮਾਗੂ, ਸ਼ਿਵਾਨੀ ਸ਼ਰਮਾ, ਸੋਨੂੰ ਅਵਸਥੀ, ਸੁਖਬੀਰ ਸਿੰਘ ਮਾਹਲ, ਵਿਜੈ ਮਟੂ, ਮਾਲਵਾ -1 ਤੋਂ ਬਲਕਾਰ ਸਿੰਘ, ਹਰਜੀਤ ਸਿੰਘ ਢੇਲਵਾ, ਗੁਰਪ੍ਰੀਤ ਸਿੰਘ ਹੈਪੀ ਹੀਰੋਨ ਕਲਾਂ, ਜਗਦੀਪ ਸਿੰਘ ਵਜੀਦ-ਭੂਮਾ, ਕਲਾ ਸਿੰਘ ਗੋੰਡਾਰਾ, ਕਰਨ ਸ਼ਰਮਾ ਕੋਟਫਤਾ, ਸ਼ਿੰਗਾਰਾ ਖ਼ਾਨ, ਸੁਰਿੰਦਰ ਸਿੰਘ ਮਲੋਕ, ਵਿਨੋਦ ਕੁਮਾਰ ਖੂਹੀ ਖੇੜਾ, ਮਾਲਵਾ-2 ਤੋਂ ਗੁਰਪਿੰਦਰ ਸਿੰਘ, ਹਰਮਨਪ੍ਰੀਤ ਸਿੰਘ, ਲਵਪ੍ਰੀਤ ਸਿੰਘ ਲਵੀ, ਮਨਪ੍ਰੀਤ ਸਿੰਘ ਜੱਸੀਆਂ, ਨਵਦੀਪ ਬਾਰੇਵਾਲ, ਪਰਮਿੰਦਰ ਪ੍ਰੀਤ ਸਿੰਘ ਰਾਜਾ, ਪਿੰਕੀ ਮੌਰੀਆ, ਪ੍ਰਭਦੀਪ ਸਿੰਘ, ਰੌਬਿਨ ਗੋਗਨਾ, ਸਤਵੰਤ ਸਿੰਘ, ਵਰਿੰਦਰ ਸਿੰਘ ਬੁੱਧ ਸਿੰਘ ਵਾਲਾ, ਸਨੀ ਚੋਪੜਾ, ਮਾਲਵਾ -3 ਤੋਂ ਹਰਭਜਨ ਸਿੰਘ, ਜਸਪ੍ਰੀਤ ਸਿੰਘ, ਪ੍ਰੀਤਮ ਸਿੰਘ, ਵਨੀਤ ਕੁਮਾਰ ਸੁਖਸਾਲ ਦੇ ਨਾਮ ਸ਼ਾਮਿਲ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 12, 2026
0

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ 'ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 12, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

by Ranjit Singh
November 12, 2026
0

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ ਚੰਡੀਗੜ੍ਹ, 12 ਨਵੰਬਰ...

Most Popular

ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਹੋਣਗੇ ਸ਼ਾਮਲ

ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਹੋਣਗੇ ਸ਼ਾਮਲ

by Navjot
1 week ago
0

  ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ ‘ਚ ਸ਼ਾਮਲ ਹੋਣਗੇ।...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 