‘ਆਪ’ ਸਰਕਾਰ ਦੇ 50 ਦਿਨ ਪੂਰੇ ਹੋਣ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤਾ ਇੱਕ ਹੋਰ ਵੀਡੀਓ ਸੰਦੇਸ਼
ਦੇਖੋ ਪੰਜਾਬ ਦੇ ਨੌਜਵਾਨਾਂ ਨੂੰ ਦਿੱਤੀ ਕਿਹੜੀ ਖੁਸ਼ਖਬਰੀ
ਚੰਡੀਗੜ੍ਹ,5 ਮਈ(ਵਿਸ਼ਵ ਵਾਰਤਾ)-
ਅੱਜ ਤੁਹਾਡੀ ਸਰਕਾਰ ਬਣੀ ਨੂੰ 50 ਦਿਨ ਹੋ ਗਏ। ਇਸ ਮੌਕੇ ਸਾਡੇ ਪੰਜਾਬ ਦੇ ਨੌਜਵਾਨਾਂ ਲਈ ਵੱਡੀ ਖ਼ੁਸ਼ਖ਼ਬਰੀ ਹੈ
ਅੱਜ ਤੋਂ ਪੰਜਾਬ ਸਰਕਾਰ ‘ਚ 26454 ਨੌਕਰੀਆਂ ਦੇ ਇਸ਼ਤਿਹਾਰ ਜਾਰੀ ਹੋ ਗਏ ਨੇ
ਆਉਣ ਵਾਲੇ ਦਿਨਾਂ ‘ਚ ਹੋਰ ਵੀ ਸਰਕਾਰੀ/ਪ੍ਰਾਈਵੇਟ ਨੌਕਰੀਆਂ ਦਾ ਇੰਤਜ਼ਾਮ ਕਰਾਂਗੇ























