• Latest
  • Trending
ਆਪ ਸਰਕਾਰ ਨੇ ਪੰਜਾਬ ਵਿੱਚ ਆਰਥਿਕ ਐਮਰਜੈਂਸੀ ਵਾਲੇ ਹਾਲਾਤ ਬਣਾ ਦਿੱਤੇ -ਚਰਨਜੀਤ ਸਿੰਘ ਚੰਨੀ

ਆਪ ਸਰਕਾਰ ਨੇ ਪੰਜਾਬ ਵਿੱਚ ਆਰਥਿਕ ਐਮਰਜੈਂਸੀ ਵਾਲੇ ਹਾਲਾਤ ਬਣਾ ਦਿੱਤੇ -ਚਰਨਜੀਤ ਸਿੰਘ ਚੰਨੀ

3 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

6 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

7 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

7 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

7 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

7 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

8 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

8 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

9 hours ago
Hindi News
English News
Thursday, November 12, 2026
No Result
View All Result
15 °c
Chandigarh
22 ° Fri
23 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪ ਸਰਕਾਰ ਨੇ ਪੰਜਾਬ ਵਿੱਚ ਆਰਥਿਕ ਐਮਰਜੈਂਸੀ ਵਾਲੇ ਹਾਲਾਤ ਬਣਾ ਦਿੱਤੇ -ਚਰਨਜੀਤ ਸਿੰਘ ਚੰਨੀ

April 24, 2024
in ਸਿਆਸੀ, ਖਬਰਾਂ, ਪੰਜਾਬ
ਆਪ ਸਰਕਾਰ ਨੇ ਪੰਜਾਬ ਵਿੱਚ ਆਰਥਿਕ ਐਮਰਜੈਂਸੀ ਵਾਲੇ ਹਾਲਾਤ ਬਣਾ ਦਿੱਤੇ -ਚਰਨਜੀਤ ਸਿੰਘ ਚੰਨੀ

ਆਪ ਸਰਕਾਰ ਨੇ ਪੰਜਾਬ ਵਿੱਚ ਆਰਥਿਕ ਐਮਰਜੈਂਸੀ ਵਾਲੇ ਹਾਲਾਤ ਬਣਾ ਦਿੱਤੇ -ਚਰਨਜੀਤ ਸਿੰਘ ਚੰਨੀ

ਜਲੰਧਰ, 24ਅਪ੍ਰੈਲ(ਵਿਸ਼ਵ ਵਾਰਤਾ)- ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਸਰਕਾਰ ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਚ ਆਰਥਿਕ ਐਮਰਜੈਂਸੀ ਵਰਗੇ ਹਾਲਾਤ ਬਣਾ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਪ੍ਰੈਲ ਮਹੀਨਾ ਖ਼ਤਮ ਹੋਣ ਦੇ ਕਿਨਾਰੇ ਜਾ ਰਿਹਾ ਹੈ ਤੇ ਅਜੇ ਤੱਕ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਮਾਰਚ ਮਹੀਨੇ ਦੀ ਤਨਖ਼ਾਹ ਨਹੀਂ ਮਿਲ ਸਕੀ ਹੈ ਜਦ ਕਿ ਸਿਹਤ ਵਿਭਾਗ ਵਿੱਚ ਵੀ ਸੇਵਾਵਾਂ ਨਿਭਾ ਰਹੇ ਮੁਲਾਜ਼ਮਾਂ ਨੂੰ ਵੀ ਤਨਖ਼ਾਹ ਨਹੀਂ ਮਿਲ ਰਹੀ। ਚਰਨਜੀਤ ਸਿੰਘ ਚੰਨੀ ਅੱਜ ਵਿਧਾਨ ਸਭਾ ਹਲਕਾ ਆਦਮਪੁਰ ਦੇ ਦੌਰੇ ‘ਤੇ ਆਏ ਸਨ ‘ਤੇ ਇਸ ਦੌਰਾਨ ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਵੀ ਉਹਨਾਂ ਨਾਲ ਮੌਜੂਦ ਸਨ । ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਜੀ ਤੱਲ੍ਹਣ ਵਿਖੇ ਨਤਮਸਤਕ ਹੋ ਕੇ ਵੱਖ ਵੱਖ ਪਿੰਡਾਂ ਵਿੱਚ ਸੁਖਵਿੰਦਰ ਕੋਟਲੀ ਵੱਲੋ ਰੱਖੀਆਂ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਜਲੰਧਰ ਦੇ ਹਾਲਾਤ ਇਹ ਬਣ ਗਏ ਹਨ ਕਿ ਦਲ ਬਦਲੀ ਲੀਡਰਾਂ ਨੇ ਪੰਜਾਬ ਦੇ ਸੱਭਿਆਚਾਰ ਨੂੰ ਗੰਧਲਾ ਕਰਨ ਦੀ ਕੋਸ਼ਿਸ਼ ਕੀਤੀ ਹੈ ‘ਤੇ ਲੋਕਾਂ ਇੰਨ੍ਹਾਂ ਦਲ ਬਦਲੂਆਂ ਨੂੰ ਮੂੰਹ ਨਹੀਂ ਲਗਾਉਣਗੇ। ਉਹਨਾਂ ਅੱਗੇ ਕਿਹਾ ਕਿ ਕੁੱਝ ਰਾਜਨੀਤਕ ਨੇਤਾਵਾਂ ਦਾ ਕਿਰਦਾਰ ਇਸ ਕਦਰ ਹੋ ਗਿਆ ਹੈ ਕਿ ਉਹ ਦਿਨ ‘ਚ ਤਿੰਨ-ਤਿੰਨ ਵਾਰ ਮੁੱਲ ਵਿਕਦੇ ਹਨ।ਆਦਮਪੁਰ ਵਿਧਾਨ ਸਭਾ ਹਲਕੇ ਵਿੱਚ ਵੱਖ ਵੱਖ ਮੀਟਿੰਗਾਂ ਦੌਰਾਨ ਲੋਕਾਂ ਨਾਲ
ਗੱਲਬਾਤ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਂ ਜਲੰਧਰ ਵਿੱਚ ਵੱਸਣ ਆਇਆ ਹਾਂ ਤੇ ਇਥੇ ਪੱਕੇ ਤੌਰ ਰਹਾਂਗਾ। ਉਨ੍ਹਾਂ ਕਿਹਾ ਕਿ ਤਿੰਨ ਮਹੀਨੇ ਮੁੱਖ ਮੰਤਰੀ ਰਹਿੰਦਿਆਂ ਉਹਨਾਂ ਆਦਮਪੁਰ ਵਿੱਚ ਸਾਹਿਬ ਕਾਂਸ਼ੀ ਰਾਮ ਜੀ ਦੇ ਨਾਮ ‘ਤੇ ਕਾਲਜ ਸ਼ੁਰੂ ਕਰਵਾਇਆ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਕੰਮ ਰੋਕ ਦਿੱਤਾ।ਇਸ ਤੋਂ ਇਲਾਵਾ ਆਦਮਪੁਰ ਨੂੰ ਸਬ ਡਵੀਜ਼ਨ ਬਣਾਇਆ ਅਤੇ 38 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ਤੇ ਹਵਾਈ ਅੱਡੇ ਵਾਲੀ ਸੜਕ ਬਣਾਈ। ਉਹਨਾਂ ਕਿਹਾ ਕਿ ਪਵਨ ਟੀਨੂੰ ਵੱਲੋਂ 20 ਸਾਲਾਂ ਚ ਕੀਤੇ ਕੰਮਾਂ ਤੋਂ ਵੱਧ ਮੈਂ ਆਦਮਪੁਰ ਲਈ ਤਿੰਨ ਮਹੀਨੇ ਚ ਵੱਡੇ ਕੰਮ ਕੀਤੇ ਹਨ।ਇਸ ਮੌਕੇ ‘ਤੇ ਬੋਲਦਿਆਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਆਦਮਪੁਰ ਦੇ ਲੋਕ ਚਰਨਜੀਤ ਸਿੰਘ ਚੰਨੀ ਨੂੰ ਉਹਨਾਂ ਜਿੱਤ ਤੋਂ ਵੀ ਵੱਡੀ ਜਿੱਤ ਦੇਣਗੇ। ਉਹਨਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਵਰਗੇ ਨਿਧੜਕ ਲੀਡਰ ਹੀ ਪੰਜਾਬ ਦੇ ਮੁੱਦਿਆਂ ਨੂੰ ਲੋਕ ਸਭਾ ਵਿੱਚ ਜ਼ੋਰਦਾਰ ਤਰੀਕੇ ਨਾਲ ਰੱਖ ਸਕਦੇ ਹਨ।ਆਦਮਪੁਰ ਵਿਧਾਨ ਸਭਾ ਹਲਕੇ ਦੇ ਇਸ ਦੋਰੇ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਤੱਲਣ ਸਾਹਿਬ ਵਿਖੇ ਨਤਮਸਤਕ ਹੋਏ ਤੇ ਇੱਥੇ ਮੈਨੇਜਰ ਬਲਜੀਤ ਸਿੰਘ ਨੇ ਉੱਨਾਂ ਨੂੰ ਸਿਰੋਪੇ ਦੀ ਬਖਸ਼ਿਸ਼ ਕੀਤੀ, ਇਸ ਤੋਂ ਬਾਅਦ ਕਿ ਡੇਰਾ ਬਾਪੂ ਮੰਗਲ ਦਾਸ ਪਿੰਡ ਉੱਚਾ ਵਿਖੇ ਨਤਮਸਤਕ ਹੋਏ ਉਪਰੰਤ ਸੰਤ ਹਰਚਰਨ ਦਾਸ ਜੀ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਜਦ ਕਿ ਗੁਰਦੁਆਰਾ ਦੇਸ਼ ਭਗਤ ਸੰਤਪੁਰਾ, ਕਾਲਰਾ ਵਿਖੇ ਬਾਬਾ ਮਨਜੀਤ ਸਿੰਘ ਅਤੇ ਡੇਰਾ ਸੰਤਪੁਰਾ ਜੱਬੜ ਮਾਣਕੂ ਵਿਖੇ ਬਾਬਾ ਸਰਵਣ ਸਿੰਘ ਨੇ ਚਰਨਜੀਤ ਸਿੰਘ ਚੰਨੀ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਪਿੰਡ ਮੁਜ਼ੱਫਰਪੁਰ, ਡਰੋਲੀ ਖੁਰਦ,ਮਾਣਕੋ, ਆਦਮਪੁਰ, ਹਰੀਪੁਰ, ਢੱਡੇ, ਨਾਜ਼ਕਾ, ਭੋਗਪੁਰ, ਕਾਲਾ ਬੱਕਰਾ, ਸੰਘਵਾਲ ਸਮੇਤ ਆਦਮਪੁਰ ਦੇ ਵੱਖ ਵੱਖ ਇਲਾਕਿਆਂ ‘ਚ ਮੀਟਿੰਗਾਂ ਕੀਤੀਆਂ ਜਿੱਥੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਤੇ ਲੋਕਾਂ ਨੇ ਚੰਨੀ ਨੂੰ ਵੱਡੇ ਫ਼ਰਕ ਦਾ ਜਿਤਾਉਣ ਦਾ ਐਲਾਨ ਕੀਤਾ। ਇਹਨਾਂ ਮੀਟਿੰਗਾਂ ਦੌਰਾਨ ਹਲਕਾ ਆਦਮਪੁਰ ਦੇ ਕੋ-ਆਰਡੀਨੇਟਰ ਅੰਮ੍ਰਿਤਪਾਲ ਭੌਂਸਲੇ ਫਿਲੌਰ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਸਰਪੰਚ ਮੁਜ਼ੱਫਰਪੁਰ, ਬਲਾਕ ਪ੍ਰਧਾਨ ਰਣਦੀਪ ਸਿੰਘ ਰਾਣਾ ਨਾਜ਼ਕਾ, ਗੁਰਦੀਪ ਸਿੰਘ ਕਾਲਰਾ ਚੇਅਰਮੈਨ, ਲਖਵੀਰ ਸਿੰਘ ਕੋਟਲੀ, ਮਨਜੀਤ ਸਿੰਘ ਬੂਟਾ,ਰਣਜੀਤ ਸਿੰਘ ਰਾਣਾ,ਪੰਚ ਕੁਲਵਿੰਦਰ ਸਿੰਘ,ਹਰਪ੍ਰੀਤ ਭੁੱਲਰ,ਸਰਪੰਚ ਪਰਗਟ ਪਤਾਰਾ,ਤਰਸੇਮ ਜੈਤੇਵਾਲੀ,ਸਰਪੰਚ ਗਰੀਬਦਾਸ,ਅਸ਼ਵਨੀ ਪੂਰਨਪੁਰ,ਅਜੈਬ ਸਿੰਘ ਹਜ਼ਾਰਾ,ਹਰਤੇਜ ਸਿੰਘ ਲਾਲੀ,ਬਲਦੇਵ ਸਿੰਘ ਨੰਬਰਦਾਰ,ਸੋਹਨ ਸਿੰਘ,ਗੁਰਮੀਤ ਸਿੰਘ ਮੱਲੀ,ਬਲਾਕ ਸੰਮਤੀ ਮੈਂਬਰ ਨਛੱਤਰ ਕੋਰ,ਮਹਿੰਦਰ ਸਿੰਘ ਬੱਬੀ,ਰਛਪਾਲ ਸਿੰਘ ਚੰਗਿਆਈ, ਦਰਸ਼ਨ ਸਿੰਘ ਕੜਵਲ ਪ੍ਰਧਾਨ ਨਗਰ ਕੌਂਸਲ ਆਦਮਪੁਰ,ਦਵਿੰਦਰ ਸਿੰਘ,ਸੁਸ਼ਮਾ,ਗੁਰਮੀਤ ਸਿੰਘ,ਰਜਿੰਦਰ ਸਿੰਘ,ਜੋਗਿੰਦਰਪਾਲ ਸਿੰਘ ਤੇ ਲਾਲਾ ਮਦਨ ਲਾਲ ਸਮੇਤ ਵੱਡੀ ਗਿਣਤੀ ਵਿਚ ਹਲਕੇ ਦੇ ਮੋਹਤਵਰ ਲੋਕ ਸ਼ਾਮਲ ਹੋਏ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪ੍ਰਧਾਨ ਮੰਤਰੀ ਮੋਦੀ ਨੇ 54ਵੀਂ ‘ਪ੍ਰਗਤੀ ਮੀਟਿੰਗ ਦੀ ਕੀਤੀ ਪ੍ਰਧਾਨਗੀ ; 16,000 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ

ਪ੍ਰਧਾਨ ਮੰਤਰੀ ਮੋਦੀ ਨੇ 54ਵੀਂ ‘ਪ੍ਰਗਤੀ ਮੀਟਿੰਗ ਦੀ ਕੀਤੀ ਪ੍ਰਧਾਨਗੀ ; 16,000 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ

by Navjot
2 weeks ago
0

  ਨਵੀਂ ਦਿੱਲੀ, 29 ਅਕਤੂਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ 54ਵੀਂ 'ਪ੍ਰਗਤੀ' (PRAGATI) ਮੀਟਿੰਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 