ਆਪ ਸਾਂਸਦ ਰਾਘਵ ਚੱਢਾ ਨੇ ਸੰਸਦ ਵਿੱਚ ਚੁੱਕਿਆ ਪੰਜਾਬ ਤੋਂ ਕੌਮਾਂਤਰੀ ਉਡਾਣਾਂ ਦਾ ਮੁੱਦਾ
ਚੰਡੀਗੜ੍ਹ 19 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਪੰਜਾਬ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਦਾ ਮੁੱਦਾ ਚੁੱਕਿਆ। ਉਹਨਾਂ ਕਿਹਾ ਕਿ ”ਮੈਂ ਉੱਘੇ ਵਿਦੇਸ਼ੀ ਟਿਕਾਣਿਆਂ ਲਈ ਪੰਜਾਬ ਦੇ ਅੰਤਰਰਾਸ਼ਟਰੀ ਹਵਾਈ ਸੰਪਰਕ ਦਾ ਮੁੱਦਾ ਉਠਾਇਆ ਜਿੱਥੇ ਵੱਡੀ ਗਿਣਤੀ ਵਿੱਚ ਪੰਜਾਬੀ ਪ੍ਰਵਾਸੀ ਰਹਿੰਦੇ ਹਨ। ਮੋਹਾਲੀ ਅਤੇ ਅੰਮ੍ਰਿਤਸਰ ਹਵਾਈ ਅੱਡੇ ਸਿਧਾਂਤਕ ਤੌਰ ‘ਤੇ ਅੰਤਰਰਾਸ਼ਟਰੀ ਨਹੀਂ ਹੋਣੇ ਚਾਹੀਦੇ, ਸਗੋਂ ਅਮਲੀ ਤੌਰ ‘ਤੇ ਵੀ, ਮੰਗ-ਸਪਲਾਈ ਦੇ ਵੱਡੇ ਪਾੜੇ ਨੂੰ ਪੂਰਾ ਕਰਦੇ ਹਨ, ਪਰਿਵਾਰਾਂ ਨੂੰ ਜੁੜੇ ਰਹਿਣ ਵਿੱਚ ਮਦਦ ਕਰਦੇ ਹਨ।”
I raised the issue of Punjab's international air connectivity to prominent overseas destinations where huge Punjabi diaspora lives. Mohali & Amritsar airports must not be international in theory but also practically, bridge the huge demand-supply gap, help families stay connected pic.twitter.com/ZjFk0fWYSD
— Raghav Chadha (@raghav_chadha) December 19, 2022























