‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ਤੇ
ਚੰਡੀਗੜ੍ਹ, 28 ਸਤੰਬਰ(ਵਿਸ਼ਵ ਵਾਰਤਾ) ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 28 ਸਤੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਭਗਤ ਸਿੰਘ ਦੇ ਜਨਮ ਦਿਨ ਮੌਕੇ ਖਟਕੜ ਕਲਾਂ ਵਿਖੇ ਜਾਣਗੇ। ਦੂਜੇ ਪਾਸੇ ਅਰਵਿੰਦ ਕੇਜਰੀਵਾਲ ਲੁਧਿਆਣਾ ਦੇ ਵੇਰਕਾ ਪਲਾਂਟ ਵਿਖੇ 100 ਕਰੋੜ ਦੇ ਪ੍ਰੋਜੈਕਟ ਦਾ ਉਦਘਾਟਨ ਕਰਨਗੇ।






















