ਪਟਿਆਲਾ, 18 ਅਪ੍ਰੈਲ – ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਸਾਬਕਾ ਐਸ.ਐਸ.ਪੀ ਸੁਰਜੀਤ ਸਿੰਘ ਗਰੇਵਾਲ ਨੂੰ ਅੱਜ ਕੋਰਟ ਵਿਚ ਪੇਸ਼ ਗਿਆ, ਜਿਥੇ ਅਦਾਲਤ ਨੇ ਉਸ ਨੂੰ 4 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜਣ ਦਾ ਹੁਕਮ ਸੁਣਾਇਆ|
ਵਰਣਨਯੋਗ ਹੈ ਕਿ ਵਿਜੀਲੈਂਸ ਬਿਓਰੋ ਪਟਿਆਲਾ ਨੇ ਸਾਬਕਾ ਐਸ.ਐਸ.ਪੀ ਸੁਰਜੀਤ ਸਿੰਘ ਗਰੇਵਾਲ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਅਧੀਨ ਕੇਸ ਦਰਜ ਕੀਤਾ ਹੈ| ਇਸ ਦੌਰਾਨ ਸੁਰਜੀਤ ਸਿੰਘ ਗਰੇਵਾਲ ਨੇ ਕੱਲ੍ਹ ਐਡੀਸ਼ਨਲ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ ਸੀ|
ਲੁਧਿਆਣਾ ਦੇ ਵਾਰਡ ਨੰਬਰ 77 ‘ਚ ਅਸ਼ੋਕ ਪਰਾਸ਼ਰ ਪੱਪੀ ਨੇ ਕੀਤੀ ਜਨਸਭਾ
ਲੁਧਿਆਣਾ ਦੇ ਵਾਰਡ ਨੰਬਰ 77 'ਚ ਅਸ਼ੋਕ ਪਰਾਸ਼ਰ ਪੱਪੀ ਨੇ ਕੀਤੀ ਜਨਸਭਾ ਲੁਧਿਆਨਾ, 28 ਮਈ (ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ...