• Latest
  • Trending
PUNJAB NEWS: ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੂਜੇ ਪੱਧਰ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ – ਡਾ. ਬਲਬੀਰ ਸਿੰਘ

PUNJAB NEWS: ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੂਜੇ ਪੱਧਰ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ – ਡਾ. ਬਲਬੀਰ ਸਿੰਘ

2 years ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

2 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

2 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

2 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

3 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

4 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

4 hours ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB NEWS: ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਦੂਜੇ ਪੱਧਰ ਦੀਆਂ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ – ਡਾ. ਬਲਬੀਰ ਸਿੰਘ

July 25, 2024
in ਪੰਜਾਬ

ਸੀ.ਆਈ.ਆਈ ਦੇ ਹੈਲਥ ਕੇਅਰ ਸੰਮੇਲਨ ’ਚ ਕੀਤੀ ਸ਼ਿਰਕਤ

ਨਵੀਂ ਦਿੱਲੀ/ਚੰਡੀਗੜ, ਜੁਲਾਈ 25 (ਵਿਸ਼ਵ ਵਾਰਤਾ):- ਆਮ ਆਦਮੀ ਕਲੀਨਿਕਾਂ ਨੂੰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਦੇ ਖੇਤਰ ਵਿਚ ਉਸਾਰੂ ਤਬਦੀਲੀ ਲਿਆਉਣ ਦਾ ਵਾਹਕ ਕਰਾਰ ਦਿੰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹਨਾਂ ਕਲੀਨਿਕਾਂ ਦੀ ਕਾਮਯਾਬੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਟਰਸ਼ਰੀ ਅਤੇ ਦੂਜੇ ਪੱਧਰ ਦੀਆਂ ਸਿਹਤ ਸੁਵਿਧਾਵਾਂ ਨੂੰ ਹੋਰ ਮਜ਼ਬੂਤ ਕਰਨ ਤੇ ਪੂਰਾ ਧਿਆਨ ਕੇਂਦਰਿਤ ਕਰ ਰਹੀ ਹੈ।
ਸੀ.ਆਈ.ਆਈ ਵੱਲੋਂ ਗੁਰੂਗਰਾਮ ਵਿਖੇ ਕਰਵਾਏ ਗਏ ਉੱਤਰੀ ਭਾਰਤ ਹੈਲਥਕੇਅਰ ਸੰਮੇਲਨ ਦੇ ਛੇਵੇਂ ਐਡੀਸ਼ਨ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸਥਾਪਿਤ 842 ਆਮ ਆਦਮੀ ਕਲੀਨਿਕਾਂ ਵਿਖੇ ਹੁਣ ਤੱਕ 1.79 ਕਰੋੜ ਨਾਗਰਿਕ ਇਲਾਜ ਅਤੇ ਓ.ਪੀ.ਡੀ ਸੇਵਾਵਾਂ ਪ੍ਰਾਪਤ ਕਰ ਚੁੱਕੇ ਹਨ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਸਿਹਤ ਸੇਵਾਵਾਂ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਬਰਸਾਤੀ ਮੌਸਮ ਅਤੇ ਲਾਗ ਦੀਆਂ ਬਿਮਾਰੀਆਂ ਬਾਰੇ ਹੁਣ ਪੰਜਾਬ ਦੇ ਦੂਰ ਦੁਰਾਡੇ ਦੇ ਪੇਂਡੂ ਖੇਤਰਾਂ ਦੇ ਅੰਕੜੇ ਵੀ ਬਿਨਾ ਦੇਰੀ ਪ੍ਰਾਪਤ ਹੋ ਰਹੇ ਹਨ ਜਿਸ ਸਦਕਾ ਇਲਾਜ ਪ੍ਰਬੰਧਾਂ ਦੀ ਨਿਗਰਾਨੀ ਅਤੇ ਢੁੱਕਵੇਂ ਕਦਮ ਚੁੱਕਣੇ ਆਸਾਨ ਹੋ ਗਏ ਹਨ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹੁਣ ਟਰਸ਼ਰੀ ਸੈਕਟਰ ਅਤੇ ਹੋਰ ਸੇਵਾਵਾਂ ਨੂੰ ਹੋਰ ਮਜ਼ਬੂਤ ਅਤੇ ਵਿਕਸਿਤ ਕਰਨ ਲਈ ਖਾਕਾ ਤਿਆਰ ਕਰ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿਚ ਸ਼ੁਰੂ ਕੀਤੀ ਗਈ ਫ਼ਰਿਸ਼ਤੇ ਸਕੀਮ ਅਤੇ ਸੜਕ ਸੁਰੱਖਿਆ ਫ਼ੋਰਸ ਵੱਲੋਂ ਸੜਕ ਹਾਦਸਿਆਂ ’ਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਪਾਏ ਜਾ ਰਹੇ ਯੋਗਦਾਨ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਸਿਹਤ ਮੰਤਰੀ ਨੇ ਕਿਹਾ ਕਿ ਇਹਨਾਂ ਸਦਕਾ ਸੜਕ ਹਾਦਸਿਆਂ ’ਚ ਹੋਣ ਵਾਲੀਆਂ ਮੌਤਾਂ ਦੀ ਦਰ ਵਿਚ 26 ਫ਼ੀਸਦ ਕਮੀ ਆਈ ਹੈ।
ਉਨ੍ਹਾਂ ਨਿੱਜੀ ਅਤੇ ਕਾਰਪੋਰੇਟ ਹੈਲਥ ਕੇਅਰ ਖੇਤਰ ਦੇ ਮਾਹਿਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਪੇਸ਼ੇਵਰ ਰੁਝੇਵਿਆਂ ਵਿੱਚੋਂ ਕੁਝ ਸਮਾਂ ਉਹਨਾਂ ਲੋਕਾਂ ਨੂੰ ਮੁਫਤ ਸਿਹਤ ਸੇਵਾਵਾਂ ਦੇਣ ਦੇ ਲੇਖੇ ਲਾਉਣ ਜਿਨ੍ਹਾਂ ਨੂੰ ਇਹਨਾਂ ਸੇਵਾਵਾਂ ਦੀ ਬਹੁਤ ਜ਼ਰੂਰਤ ਹੈ। ਉਹਨਾਂ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਸਮਾਜ ਦਾ ਹਰ ਮੈਂਬਰ ਵਾਤਾਵਰਣ ਬਚਾਉਣ ਲਈ ਆਪਣਾ ਯੋਗਦਾਨ ਪਾਵੇ ਕਿਉਂਕਿ ਸੇਹਤਮੰਦ ਵਾਤਾਵਰਣ ਤੋਂ ਬਿਨਾ ਸੇਹਤਮੰਦ ਸਮਾਜ ਦੀ ਕਲਪਨਾ ਨਹੀ ਕੀਤੀ ਜਾ ਸਕਦੀ। ਇਸ ਮੌਕੇ ਡਾ. ਧਰਮਿੰਦਰ ਨਾਗਰ, ਸ਼੍ਰੀਮਈ ਚੱਕਰਵਰਤੀ, ਡਾਇਰੈਕਟਰ ਏ.ਬੀ.ਡੀ ਐਮ ਵਿਕਰਮ ਪਗਾਰੀਆ , ਐਮ.ਡੀ ਐਨ.ਆਈ.ਸੀ.ਐਸ ਡਾ. ਆਰ.ਕੇ. ਮਿਸ਼ਰਾ, ਡਾ. ਭੁਪਿੰਦਰਪਾਲ ਕੌਰ ਅਤੇ ਡਾ. ਰੁਪਿੰਦਰਜੀਤ ਸੈਣੀ ਵੀ ਹਾਜ਼ਰ ਸਨ।

Tags: BREAKING NEWSPUNJABpunjab newsWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ,8  ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

Most Popular

ਪਰਵਿੰਦਰ ਝੋਟੇ ਦੇ ਹੱਕ ‘ਚ ਖੜੇ ਹੋਏ ਦਿਲਜੀਤ ਦੋਸਾਂਝ 

ਪਰਵਿੰਦਰ ਝੋਟੇ ਦੇ ਹੱਕ ‘ਚ ਖੜੇ ਹੋਏ ਦਿਲਜੀਤ ਦੋਸਾਂਝ 

by Navjot
3 weeks ago
0

ਪਰਵਿੰਦਰ ਝੋਟੇ ਦੇ ਹੱਕ 'ਚ ਖੜੇ ਹੋਏ ਦਿਲਜੀਤ ਦੋਸਾਂਝ  ਚੰਡੀਗੜ੍ਹ, 19 ਅਕਤੂਬਰ (ਵਿਸ਼ਵ ਵਾਰਤਾ) ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਪਰਵਿੰਦਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 