• Latest
  • Trending
ਆਮ ਆਦਮੀ ਕਲੀਨਿਕ ਸੰਬਧੀ ਨੋਡਲ ਅਫਸਰਾਂ ਦੀ ਹੋਈ ਵਿਸ਼ੇਸ਼ ਬੈਠਕ

4 years ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

20 minutes ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

2 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.

ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
Punjab :ਖੇਡ ਹੱਬ ਵਜੋਂ ਉੱਭਰ ਰਿਹੈ ਪੰਜਾਬ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿਖੇ ਆਧੁਨਿਕ ਸਪੋਰਟਸ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ

ਪਾਕਿਸਤਾਨ ਦਾ ਲਾਹੌਰ ਇੱਕ ਵਾਰ ਫਿਰ ਬਣਿਆ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

4 hours ago
ਰਸ਼ਮਿਕਾ ਮੰਦਾਨਾ ਦੀ ਫ਼ਿਲਮ ‘Mysaa’ ਹੁਣ 27 ਨਵੰਬਰ ਨੂੰ ਨਹੀਂ ਹੋਵੇਗੀ ਰਿਲੀਜ਼

5 hours ago
Hindi News
English News
Sunday, November 22, 2026
No Result
View All Result
16 °c
Chandigarh
19 ° Mon
19 ° Tue
19 ° Wed
18 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਮ ਆਦਮੀ ਕਲੀਨਿਕ ਸੰਬਧੀ ਨੋਡਲ ਅਫਸਰਾਂ ਦੀ ਹੋਈ ਵਿਸ਼ੇਸ਼ ਬੈਠਕ

August 12, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਆਮ ਆਦਮੀ ਕਲੀਨਿਕ ਸੰਬਧੀ ਨੋਡਲ ਅਫਸਰਾਂ ਦੀ ਹੋਈ ਵਿਸ਼ੇਸ਼ ਬੈਠਕ

ਆਮ ਆਦਮੀ ਕਲੀਨਿਕ ਸੰਬਧੀ ਨੋਡਲ ਅਫਸਰਾਂ ਦੀ ਹੋਈ ਵਿਸ਼ੇਸ਼ ਬੈਠਕ

ਹੁਸ਼ਿਆਰਪੁਰ 12 ਅਗਸਤ (ਵਿਸ਼ਵ ਵਾਰਤਾ) ਆਜ਼ਾਦੀ ਦਿਵਸ ਮੌਕੇ ਸਿਹਤ ਵਿਭਾਗ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਬਣਾਈਆਂ ਗਈਆਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੀਆਂ ਜਾ ਰਹੀਆਂ ਹਨ।ਇਸੇ ਸੰਬੰਧੀ ਅੱਜ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ ਆਮ ਆਦਮੀ ਕਲੀਨਿਕ ਦੇ ਨੋਡਲ ਅਫਸਰਾਂ ਨਾਲ ਵਿਸ਼ੇਸ਼ ਬੈਠਕ ਕੀਤੀ ਜਿਸ ਵਿੱਚ ਤਿਆਰੀਆਂ ਅਤੇ ਸਟਾਫ ਸੰਬੰਧੀ ਗੱਲਬਾਤ ਕੀਤੀ ਗਈ।ਡਾ.ਅਮਰਜੀਤ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ 8 ਆਮ ਆਦਮੀ ਕਲੀਨਿਕ (ਹੁਸ਼ਿਆਰਪੁਰ 4 ਰੇਲਵੇ ਰੋਡ ਦਫਤਰ ਫਾਇਰ ਬ੍ਰਿਗੇਡ, ਹਰਿਆਣਾ ਰੋਡ ਨਲੋਈਆਂ ਚੌਕ, ਦਫਤਰ ਡਰੇਨਜ਼ ਵਿਭਾਗ, ਐਲੀਮੈਂਟਰੀ ਸਕੂਲ ਬਹਾਦਰਪੁਰ ਦੇ ਸਾਹਮਣੇ ਦਫਤਰ ਨਗਰ ਨਿਗਮ, ਟਾਂਡਾਂ 01 ਅਹੀਆਪੁਰ), ਮੁਕੇਰੀਆਂ 02 (ਸ਼ਰਕੋਵਾਲ ਤੇ ਕਲੋਤਾ) ਅਤੇ ਗੜਸ਼ੰਕਰ 01 ਬਸਿਆਲਾ) ਬਣਾਏ ਗਏ ਹਨ ਜੋ ਕਿ ਪੂਰੀ ਤਰ੍ਹਾਂ ਨਾਲ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਤਿਆਰ ਹਨ।ਇਨਾਂ ਲਈ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ ਦੀ ਨਿਯੁਕਤੀ ਕੀਤੀ ਜਾ ਚੁੱਕੀ ਹੈ ਤੇ ਸਾਰਾ ਸਾਜੋ ਤੇ ਦਵਾਈਆਂ ਵੀ ਪਹੁੰਚ ਚੁੱਕੀਆਂ ਹਨ। ਆਮ ਆਦਮੀ ਕਲੀਨਿਕ ਵਿਖੇ ਓ.ਪੀ.ਡੀ ਸੇਵਾਵਾਂ,ਟੀਕਾਕਰਨ ਸੇਵਾਵਾਂ, ਲੈਬ ਟੈਸਟ, ਜੱਚਾ-ਬੱਚਾ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ ਅਤੇ ਮੁਫਤ ਦਵਾਈਆਂ ਵੀ ਉਪਲੱਬਧ ਹੋਣਗੀਆਂ। ਇਨਾਂ ਕਲੀਨਿਕਾਂ ਦਾ ਸਮਾਂ ਸੋਮਵਾਰ ਤੋਂ ਸ਼ਨੀਵਾਰ ਸਵੇਰੇ 8:00 ਵਜੇ ਤੋਂ ਦੁਪਹਿਰ 2:00 ਵਜੇ ਤੱਕ (ਗਰਮੀਆਂ) ਅਤੇ ਸਰਦੀਆਂ ਵਿੱਚ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਹੋਵੇਗਾ।ਉਨਾਂ ਕਿਹਾ ਕਿ ਸਿਹਤ ਵਿਭਾਗ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਦੀ ਸਿਹਤ ਪ੍ਰਤੀ ਚੁੱਕਿਆ ਇਹ ਕਦਮ ਬਹੁਤ ਹੀ ਅਹਿਮ ਹੈ ਜਿਸ ਨਾਲ ਮੁੱਢਲੀਆਂ ਸਿਹਤ ਸਹੂਲਤਾਂ ਆਮ ਲੋਕਾਂ ਤੱਕ ਆਸਾਨੀ ਨਾਲ ਉਪਲੱਬਧ ਹੋ ਜਾਣਗੀਆਂ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
November 22, 2026
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

by Ankit
November 22, 2026
0

ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ 'ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ *ਯਾਤਰਾ ਦਾ...

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

by Navjot
November 22, 2026
0

ਲੁਧਿਆਣਾ : 22 ਨਵੰਬਰ (ਵਿਸ਼ਵ ਵਾਰਤਾ ) ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵੱਲੋਂ ਤੀਸਰਾ ਸਾਲਾਨਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

by Navjot
November 22, 2026
0

ਚੰਡੀਗੜ੍ਹ, 22 ਨਵੰਬਰ(ਵਿਸ਼ਵ ਵਾਰਤਾ) ‘ਰਾਈਜ਼ਿੰਗ ਸਟਾਰਸ ਏਸ਼ੀਆ ਕੱਪ’ ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ ਹੈ। ਦੋਹਾ ਵਿੱਚ,...

Most Popular

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

by Ranjit Singh
2 weeks ago
0

Punjab 'ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ - 1 ਦਸੰਬਰ ਤੋਂ ਸ਼ੁਰੂ ਹੋਵੇਗੀ ਜਨਗਣਨਾ - 16...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 