ਆਮ ਆਦਮੀ ਪਾਰਟੀ ‘ਚੋਂ ਅਸਤੀਫਾ ਦੇਣ ਵਾਲੇ ਆਸ਼ੂ ਬਾਂਗੜ ਨੇ ਕੀਤੀ ਕਾਂਗਰਸ ਜੁਆਇਨ
ਮੁੱਖ ਮੰਤਰੀ ਚੰਨੀ ਦੀ ਹਾਜ਼ਰੀ ਵਿੱਚ ਹੋਏ ਸ਼ਾਮਿਲ
ਚੰਡੀਗੜ੍ਹ,17 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿੱਚ ਅੱਜ ਆਮ ਆਦਮੀ ਪਾਰਟੀ ਵੱਲੋਂ ਫ਼ਿਰੋਜਪੁਰ ਦਿਹਾਤੀ ਤੋਂ ਉਮੀਦਵਾਰ ਐਲਾਨੇ ਗਈ ਆਸ਼ੂ ਬਾਂਗੜ ਨੇ ਕਾਂਗਰਸ ਜੁਆਇਨ ਕਰ ਲਈ ਹੈ । ਉਹਨਾਂ ਵੱਲੋਂ ਅੱਜ ਸਵੇਰੇੇ ਹੀ ਆਮ ਆਦਮੀ ਪਾਰਟੀ ਤੋਂ ਅਸਤੀਫਾ ਦਿੱਤਾ ਸੀ।























