ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਹਲਕਾ ਧੂਰੀ ਤੋਂ ਭਰੀ ਨਾਮਜ਼ਦਗੀ
ਚੰਡੀਗੜ੍ਹ,29 ਜਨਵਰੀ(ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਵੱਲੋਂ ਅੱਜ ਹਲਕਾ ਧੂਰੀ ਤੋਂ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਿਆ ਗਿਆ। ਇਸ ਦੌਰਾਨ ਉਹ ਆਪਣੀ ਮਾਤਾ ਜੀ ਨੂੰ ਨਾਲ ਲੈ ਕੇ ਅੰਦਰ ਗਏ। ਦੱਸ ਦਈਏ ਕਿ ਹਲਕਾ ਧੂਰੀ ਤੋਂ ਭਗਵੰਤ ਮਾਨ ਦਾ ਸਿੱਧਾ ਮੁਕਾਬਲਾ ਮੌਜੂਦਾ ਵਿਧਾਇਕ ਬਲਵਿੰਦਰ ਗੋਲਡੀ ਨਾਲ ਹੈ।