• Latest
  • Trending
ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਖ਼ਤ

ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਖ਼ਤ

4 years ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 minute ago
PM Modi ਅੱਜ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ

PM Modi ਅੱਜ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ

12 minutes ago
Re-NEET Result 2026: NTA ਨੇ ਐਲਾਨਿਆ ਨਤੀਜਾ

Re-NEET Result 2026: NTA ਨੇ ਐਲਾਨਿਆ ਨਤੀਜਾ

19 minutes ago
PM Modi ਅੱਜ ਆਉਣਗੇ ਪੰਜਾਬ ਅਤੇ ਚੰਡੀਗੜ੍ਹ, ਕਰਨਗੇ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ

PM Modi ਅੱਜ ਆਉਣਗੇ ਪੰਜਾਬ ਅਤੇ ਚੰਡੀਗੜ੍ਹ, ਕਰਨਗੇ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ

27 minutes ago
IND vs ENG: ਇੰਗਲੈਂਡ ਨੇ ਭਾਰਤ ਨੂੰ ਦੂਜੇ ਵਨਡੇ ‘ਚ 4 ਵਿਕਟਾਂ ਨਾਲ ਹਰਾਇਆ

IND vs ENG: ਇੰਗਲੈਂਡ ਨੇ ਭਾਰਤ ਨੂੰ ਦੂਜੇ ਵਨਡੇ ‘ਚ 4 ਵਿਕਟਾਂ ਨਾਲ ਹਰਾਇਆ

39 minutes ago
Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 July 2026 | Ang 694 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

IND vs ENG 2nd ODI : ਭਾਰਤ ਨੇ ਇੰਗਲੈਂਡ 234 ਦੌੜਾਂ ਦਾ ਦਿੱਤਾ ਟੀਚਾ

10 hours ago
‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

11 hours ago
12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

12ਵੀਂ ਯੂਕੇ ਗੱਤਕਾ ਚੈਂਪੀਅਨਸ਼ਿਪ ‘ਚੋਂ ਬਾਬਾ ਫਤਹਿ ਸਿੰਘ ਅਖਾੜਾ ਵੂਲਿਚ ਦਾ ਜੋਰਾ ਸਿੰਘ ਰਿਹਾ ਜੇਤੂ

12 hours ago
ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ! ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

12 hours ago
IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ

IND vs ENG 2nd ODI : ਵਿਰਾਟ ਕੋਹਲੀ ਨੇ ਇੰਗਲੈਂਡ ਦੀ ਧਰਤੀ ‘ਤੇ ਰਚਿਆ ਇਤਿਹਾਸ

12 hours ago
Hindi News
English News
Friday, July 17, 2026
No Result
View All Result
32 °c
Chandigarh
35 ° Sat
33 ° Sun
31 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਖ਼ਤ

May 20, 2022
in ADMINISTRATION, ਅਜੀਤਗੜ੍ਹ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਧਾਰਮਿਕ, ਪੰਜਾਬ, ਪ੍ਰਸ਼ਾਸਨਿਕ, ਫ਼ਰੀਦਕੋਟ, ਫ਼ਾਜਲਿਕਾ, ਫਿਰੋਜ਼ਪੁਰ, ਬਠਿੰਡਾ, ਬਰਨਾਲਾ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਰੂਪਨਗਰ, ਲੁਧਿਆਣਾ
ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਖ਼ਤ

ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਖ਼ਤ

ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਨੂੰ ਲੈ ਕੇ ਆਪਣੀ ਹੀ ਪਾਰਟੀ ਦੀ ਸਰਕਾਰ ਤੇ ਚੁੱਕੇ ਸਵਾਲ

ਚੰਡੀਗੜ੍ਹ,20 ਮਈ(ਵਿਸ਼ਵ ਵਾਰਤਾ)-ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲਿਆਂ ਵਿੱਚ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਅਤੇ ਰਿੱਟ ਪਟੀਸ਼ਨਾਂ ਦੀ ਸਹੀ ਢੰਗ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਇਹ ਪੱਤਰ ਲਿਖ ਕੇ ਸਾਬਕਾ ਆਈਜੀ ਅਤੇ ਵਿਧਾਇਕ ਕੁੰਵਰ ਨੇ ਆਪਣੀ ਹੀ  ਪਾਰਟੀ ਦੀ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਜਿਸ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਇੱਕ ਵਾਰ ਫਿਰ ਚਰਚਾ ਸ਼ੁਰੂ ਹੋ ਗਈ ਹੈ।ਉਹਨਾਂ ਨੇ ਲਿਖਿਆ ਹੈ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਸਬੰਧੀ ਪੰਜਾਬ ਹਰਿਆਣਾ ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਕਈ ਕੇਸ ਅਤੇ ਰਿੱਟ ਪਟੀਸ਼ਨਾਂ ਪੈਂਡਿੰਗ ਹਨ। ਉਨ੍ਹਾਂ ਨੂੰ ਇਕ ਮਾਧਿਅਮ ਰਾਹੀਂ ਪਤਾ ਲੱਗਾ ਹੈ ਕਿ ਸਰਕਾਰ ਇਨ੍ਹਾਂ ਮਾਮਲਿਆਂ ਨੂੰ ਸਹੀ ਢੰਗ ਨਾਲ ਨਹੀਂ ਦੇਖ ਰਹੀ। ਫਰੀਦਕੋਟ ਸੈਸ਼ਨ ਕੋਰਟ ਵਿੱਚ ਚੱਲ ਰਿਹਾ ਕੇਸ ਵੀ ਅੱਗੇ ਨਹੀਂ ਵਧ ਰਿਹਾ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਹੈ ਕਿ  ਦੋਸ਼ੀ ਧਿਰਾਂ ਫਰੀਦਕੋਟ ਅਦਾਲਤ ਵਿੱਚ ਚੱਲ ਰਹੇ ਬਹਿਬਲ ਕਲਾਂ ਕੇਸ ਦੀ ਸੁਣਵਾਈ ਅਤੇ ਜਾਂਚ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਆਪਣੇ ਆਪ ਨੂੰ ਬਰੀ ਕਰਵਾਉਣਾ ਚਾਹੁੰਦੀਆਂ ਹਨ। ਇਸ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਅੱਜ ਕਈ ਕੇਸਾਂ ਦੀ ਸੁਣਵਾਈ ਹੋਣੀ ਹੈ। ਦੱਸ ਦਈਏ ਕਿ ਕੁੰਵਰ ਵਿਜੇ ਪ੍ਰਤਾਪ ਨੇ ਇਹਨਾਂ ਮਾਮਲਿਆਂ ਦੀ ਸਹੀ ਤਰੀਕੇ ਨਾਲ ਜਾਂਚ ਨਾ ਕਰਨ ਦੇ ਵਿਰੋਧ ਵਿੱਚ ਅਸਤੀਫਾ ਦੇ ਦਿੱਤਾ ਸੀ। ਹੁਣ ਉਹਨਾਂ ਨੇ  ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਨੇ ਨਾ ਤਾਂ ਇਨ੍ਹਾਂ ਕੇਸਾਂ ਨੂੰ ਨੇਪਰੇ ਚਾੜ੍ਹਨ ਲਈ ਕੋਈ ਕੰਮ ਨਹੀਂ ਕੀਤਾ ਹੈ। ਉਹਨਾਂ ਨੇ ਮੁੱਖ ਮੰਤਰੀ ਨੂੰ ਬੇਨਤੀ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੱਲ ਰਹੀਆਂ ਪਟੀਸ਼ਨਾਂ ਦੇ ਖਿਲਾਫ ਖੜੇ ਹੋ ਕੇ ਫਰੀਦਕੋਟ ਸੈਸ਼ਨ ਕੋਰਟ ਵਿੱਚ ਚੱਲ ਰਹੀ ਸੁਣਵਾਈ ਨੂੰ ਅੱਗੇ ਵਧਾਇਆ ਜਾਵੇ।

ਦੱਸ ਦਈਏ ਕਿ ਲਗਭਗ ਇੱਕ ਮਹੀਨਾ ਪਹਿਲਾਂ ਵੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦੋ ਸੀਨੀਅਰ ਆਈਪੀਐਸ ਅਧਿਕਾਰੀਆਂ ਦੀ ਤੈਨਾਤੀ ਨੂੰ ਲੈ ਕੇ ਸਵਾਲ ਚੁੱਕੇ ਸਨ। ਉਨ੍ਹਾਂ ਕਿਹਾ ਸੀ ਕਿ ਇਹ ਦੋਵੇਂ ਅਧਿਕਾਰੀ ਐਸਆਈਟੀ ਦਾ ਹਿੱਸਾ ਸਨ ਅਤੇ ਇਸ ਮਾਮਲੇ ਵਿੱਚ ਉਨ੍ਹਾਂ ਵੱਲੋਂ ਕੁਝ ਨਹੀਂ ਕੀਤਾ ਗਿਆ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 17, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

PM Modi ਅੱਜ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ

PM Modi ਅੱਜ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ

by Ranjit Singh
July 17, 2026
0

PM Modi ਅੱਜ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ - ਹਰਿਆਣਾ ਹਾਈਡ੍ਰੋਜਨ ਟ੍ਰੇਨ ਚਲਾਉਣ ਵਾਲਾ ਬਣ ਜਾਵੇਗਾ...

Re-NEET Result 2026: NTA ਨੇ ਐਲਾਨਿਆ ਨਤੀਜਾ

Re-NEET Result 2026: NTA ਨੇ ਐਲਾਨਿਆ ਨਤੀਜਾ

by Ranjit Singh
July 17, 2026
0

Re-NEET Result 2026: NTA ਨੇ ਐਲਾਨਿਆ ਨਤੀਜਾ ਚੰਡੀਗੜ੍ਹ, 17 ਜੁਲਾਈ (ਦੇਸ਼ ਕਲਿੱਕ ਬਿਊਰੋ): ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ NEET-UG 2026...

PM Modi ਅੱਜ ਆਉਣਗੇ ਪੰਜਾਬ ਅਤੇ ਚੰਡੀਗੜ੍ਹ, ਕਰਨਗੇ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ

PM Modi ਅੱਜ ਆਉਣਗੇ ਪੰਜਾਬ ਅਤੇ ਚੰਡੀਗੜ੍ਹ, ਕਰਨਗੇ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ

by Ranjit Singh
July 17, 2026
0

PM Modi ਅੱਜ ਆਉਣਗੇ ਪੰਜਾਬ ਅਤੇ ਚੰਡੀਗੜ੍ਹ, ਕਰਨਗੇ ਵੱਡੇ ਪ੍ਰੋਜੈਕਟਾਂ ਦਾ ਉਦਘਾਟਨ ਚੰਡੀਗੜ੍ਹ, 17 ਜੁਲਾਈ (ਦੇਸ਼ ਕਲਿੱਕ ਬਿਊਰੋ): ਪ੍ਰਧਾਨ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 17, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

by Ankit
1 week ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ ਮੀਟਿੰਗਾਂ ਵਿੱਚ ਸਿੱਖਿਆ ਮੁਲਾਜ਼ਮਾਂ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 