ਆਮ ਆਦਮੀ ਪਾਰਟੀ ਨੂੰ ਝਟਕਾ
ਐਮਐਲਏ ਸ਼ੀਤਲ ਅੰਗੁਰਾਲ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ, 27ਮਾਰਚ(ਵਿਸ਼ਵ ਵਾਰਤਾ)- ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਜਲੰਧਰ ਵੈਸਟ ਤੋਂ ਵਿਧਾਇਕ ਸ਼ੀਤਲ ਕੁਮਾਰ ਅੰਗੁਰਾਲ ਨੇ ਅੱਜ ਆਪਣੇ ਫੇਸਬੁੱਕ ਪੇਜ ਤੇ ਪੋਸਟ ਪਾ ਕੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ।