• Latest
  • Trending
ਆਮ ਆਦਮੀ ਪਾਰਟੀ ਨੂੰ ਮਿਲੀ ਮਜ਼ਬੂਤੀ, ਕੈਪਟਨ ਅਤੇ ਸੁਖਪਾਲ ਖਹਿਰਾ ਦੇ ਨਜ਼ਦੀਕੀਆਂ ਸਮੇਤ ਵੱਖ ਵੱਖ ਖੇਤਰਾਂ ਤੋਂ ਉੱਘੀਆਂ ਸਖਸੀਅਤਾਂ ਪਾਰਟੀ ਵਿੱਚ ਹੋਈਆਂ ਸ਼ਾਮਲ

ਆਮ ਆਦਮੀ ਪਾਰਟੀ ਨੂੰ ਮਿਲੀ ਮਜ਼ਬੂਤੀ, ਕੈਪਟਨ ਅਤੇ ਸੁਖਪਾਲ ਖਹਿਰਾ ਦੇ ਨਜ਼ਦੀਕੀਆਂ ਸਮੇਤ ਵੱਖ ਵੱਖ ਖੇਤਰਾਂ ਤੋਂ ਉੱਘੀਆਂ ਸਖਸੀਅਤਾਂ ਪਾਰਟੀ ਵਿੱਚ ਹੋਈਆਂ ਸ਼ਾਮਲ

6 years ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

1 hour ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

2 hours ago
ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

ਪੰਜਾਬ ਖੇਡ ਵਿਭਾਗ ਵੱਲੋਂ 2 ਦਸੰਬਰ ਨੂੰ ‘ਆਲ ਇੰਡੀਆ ਸਿਵਲ ਸਰਵਿਸਿਜ਼’ ਐਥਲੈਟਿਕਸ, ਲਾਨ ਟੈਨਿਸ ਅਤੇ ਹਾਕੀ ਟੂਰਨਾਮੈਂਟਾਂ ਲਈ ਕਰਵਾਏ ਜਾਣਗੇ ਸਲੈਕਸ਼ਨ ਟਰਾਇਲ

2 hours ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

2 hours ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

3 hours ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

3 hours ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

5 hours ago
Hindi News
English News
Wednesday, November 25, 2026
No Result
View All Result
14 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਮ ਆਦਮੀ ਪਾਰਟੀ ਨੂੰ ਮਿਲੀ ਮਜ਼ਬੂਤੀ, ਕੈਪਟਨ ਅਤੇ ਸੁਖਪਾਲ ਖਹਿਰਾ ਦੇ ਨਜ਼ਦੀਕੀਆਂ ਸਮੇਤ ਵੱਖ ਵੱਖ ਖੇਤਰਾਂ ਤੋਂ ਉੱਘੀਆਂ ਸਖਸੀਅਤਾਂ ਪਾਰਟੀ ਵਿੱਚ ਹੋਈਆਂ ਸ਼ਾਮਲ

March 30, 2021
in ਖਬਰਾਂ, ਪੰਜਾਬ
ਆਮ ਆਦਮੀ ਪਾਰਟੀ ਨੂੰ ਮਿਲੀ ਮਜ਼ਬੂਤੀ, ਕੈਪਟਨ ਅਤੇ ਸੁਖਪਾਲ ਖਹਿਰਾ ਦੇ ਨਜ਼ਦੀਕੀਆਂ ਸਮੇਤ ਵੱਖ ਵੱਖ ਖੇਤਰਾਂ ਤੋਂ ਉੱਘੀਆਂ ਸਖਸੀਅਤਾਂ ਪਾਰਟੀ ਵਿੱਚ ਹੋਈਆਂ ਸ਼ਾਮਲ

ਆਪ’ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਲੋਕ : ਹਰਪਾਲ ਸਿੰਘ ਚੀਮਾ*

ਅਸੀਂ ਸੁਖਪਾਲ ਖਹਿਰਾ ‘ਤੇ ਵਿਸ਼ਵਾਸ ਕੀਤਾ, ਪ੍ਰੰਤੂ ਉਨ੍ਹਾਂ ਨੇ ਮਯੂਸ ਕੀਤਾ : ਜਾਖੜ

ਆਮ ਆਦਮੀ ਪਾਰਟੀ ਨੂੰ ਮਿਲੀ ਮਜ਼ਬੂਤੀ, ਕੈਪਟਨ ਅਤੇ ਸੁਖਪਾਲ ਖਹਿਰਾ ਦੇ ਨਜ਼ਦੀਕੀਆਂ ਸਮੇਤ ਵੱਖ ਵੱਖ ਖੇਤਰਾਂ ਤੋਂ ਉੱਘੀਆਂ ਸਖਸੀਅਤਾਂ ਪਾਰਟੀ ਵਿੱਚ ਹੋਈਆਂ ਸ਼ਾਮਲ

*ਚੰਡੀਗੜ੍ਹ, 30 ਮਾਰਚ 2021( ਵਿਸ਼ਵ ਵਾਰਤਾ )-ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪਟਿਆਲਾ ਤੋਂ ਐਮਪੀ ਪ੍ਰਨੀਤ ਕੌਰ ਦੇ ਕਰੀਬੀ ਸਾਥੀ ਅਤੇ ਉਨ੍ਹਾਂ ਦੇ ਚੋਣ ਪ੍ਰਚਾਰ ਦੀ ਦੇਖ-ਰੇਖ ਕਰਨ ਵਾਲੇ ਸੁਮਰਿੰਦਰ ਸਿੰਘ ਸੀਰਾ, ਸੁਖਪਾਲ ਸਿੰਘ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਦੇ ਫਾਜ਼ਿਲਕਾ ਤੋਂ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ, ਪੰਜਾਬੀ ਏਕਤਾ ਪਾਰਟੀ ਦੇ ਫਾਜ਼ਿਲਕਾ ਤੋਂ ਯੂਥ ਦੇ ਜ਼ਿਲ੍ਹਾ ਪ੍ਰਧਾਨ ਜਸ਼ਨਸੰਗੀਤ ਬਰਾੜ, ਤਰਨਤਾਰਨ ਤੋਂ ਸਿੱਖਿਆ ਦੇ ਖੇਤਰ ਵਿੱਚ ਜਾਣੇ ਪਹਿਚਾਣੇ ਜਸਮੀਤ ਸਿੰਘ ਆਹਲੂਵਾਲੀਆ ਅਤੇ ਜ਼ੀਰਕਪੁਰ ਤੋਂ ਸੇਵਾ ਮੁਕਤ ਬੀਡੀਪੀਓ ਰਜਿੰਦਰ ਗੁਪਤਾ ਨੇ ਅੱਜ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਹੈੱਡਕੁਆਟਰ ਵਿਖੇ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਪਾਰਟੀ ਬੁਲਾਰੇ ਗੋਬਿੰਦਰ ਮਿੱਤਲ ਦੀ ਹਾਜ਼ਰੀ ਵਿੱਚ ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।

ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਅੱਜ ਲੋਕ ਅਕਾਲੀਆਂ ਅਤੇ ਕਾਂਗਰਸੀ ਲੁਟੇਰੀਆਂ ਪਾਰਟੀਆਂ ਤੋਂ ਪੰਜਾਬ ਨੂੰ ਬਚਾਉਣ ਲਈ ਰੋਜ਼ਾਨਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ 2017 ਵਿੱਚ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਪੰਜਾਬ ਵਿਚੋਂ ਮਾਫੀਆ ਰਾਜ ਖਤਮ ਕਰਨਗੇ, ਸ੍ਰੀ ਗੁਟਕਾ ਸਾਹਿਬ ਜੀ ਨੂੰ ਹੱਥ ਵਿੱਚ ਫੜ੍ਹਕੇ ਕਿਹਾ ਸੀ ਕਿ ਉਹ 4 ਹਫਤਿਆਂ ਵਿੱਚ ਨਸ਼ਾ ਖਤਮ ਕਰ ਦੇਣਗੇ ਪਰ ਜਦੋਂ ਮੁੱਖ ਮੰਤਰੀ ਬਣਦੇ ਹੀ ਸਾਰੇ ਵਾਅਦਿਆਂ ਤੋਂ ਮੁਕਰ ਗਏ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ, ਕਾਂਗਰਸੀਆਂ ਨ ਵਾਰੀ-ਵਾਰੀ ਪੰਜਾਬ ਨੂੰ ਲੁੱਟਣ ਤੋਂ ਇਲਾਵਾ ਵਿਕਾਸ ਲਈ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਲੋਕਾਂ ਲਈ ਕੀਤੇ ਗਏ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹੁਣ ਪੰਜਾਬ ਵਾਸੀਆਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਉਮੀਦਾਂ ਹਨ। ਆਮ ਆਦਮੀ ਪਾਰਟੀ ਹੀ ਪੰਜਾਬ ਨੂੰ ਮੁੜ ਤੋਂ ਤਰੱਕੀ ਦੇ ਰਾਹ ਤੋਰ ਸਕਦੀ ਹੈ, ਇਸ ਲਈ ਲੋਕ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ।

ਪਾਰਟੀ ਵਿੱਚ ਸ਼ਾਮਲ ਹੋਏ ਸੁਮਰਿੰਦਰ ਸਿੰਘ ਸੀਰਾ ਨੇ ਕਿਹਾ ਕਿ ਉਹ ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਨਹੀਂ ਸਨ, ਉਨ੍ਹਾਂ ਵੱਲੋਂ ਅਕਾਲੀ ਸਰਕਾਰ ਵੱਲੋਂ ਫੈਲਾਏ ਜਾ ਰਹੇ ਮਾਫੀਆ ਰਾਜ ਨੂੰ ਖਤਮ ਕਰਨ ਦੇ ਵਾਅਦੇ ਕੀਤੇ ਜਾਂਦੇ ਸਨ ਤਾਂ ਇਸ ਲਈ ਸਰਗਰਮੀ ਨਾਲ ਕੰਮ ਕਰਦੇ ਰਹੇ ਕਿ ਪੰਜਾਬ ਨੂੰ ਬਚਾਉਣ ਦੀ ਗੱਲ ਕੀਤੀ ਜਾਂਦੀ ਹੈ, ਪ੍ਰੰਤੂ ਜਦੋਂ ਸੱਤਾ ਵਿੱਚ ਆਏ ਤਾਂ ਮਾਫੀਆ ਰਾਜ ਖਤਮ ਨਹੀਂ ਹੋਇਆ, ਸਗੋਂ ਹੋਰ ਵਧਿਆ ਹੈ। ਉਨ੍ਹਾਂ ਕਿਹਾ ਕਿ ਸਿਰਫ ਆਮ ਆਦਮੀ ਪਾਰਟੀ ਹੈ ਜੋ ਪੰਜਾਬ ਵਿੱਚੋਂ ਮਾਫੀਆ ਰਾਜ ਨੂੰ ਖਤਮ ਕਰ ਸਕਦੀ ਹੈ। ਉਪਕਾਰ ਸਿੰਘ ਜਾਖੜ ਨੇ ਕਿਹਾ ਕਿ ਅਸੀਂ ਸੁਖਪਾਲ ਸਿੰਘ ਖਹਿਰਾ ਨਾਲ ਵਿਸ਼ਵਾਸ ਕਰਕੇ ਖੜ੍ਹੇ ਸੀ ਕਿ ਉਹ ਪੰਜਾਬ ਲਈ ਕੰਮ ਕਰਨਗੇ, ਪਰ ਸਾਨੂੰ ਉਨ੍ਹਾਂ ਨੇ ਨਰਾਜ਼ ਕੀਤਾ ਹੈ। ਜਸ਼ਨਸੰਗੀਤ ਬਰਾੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਤੋਂ ਨੌਜਵਾਨਾਂ ਨੂੰ ਉਮੀਦ ਹੈ ਕਿ ਸਿਰਫ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਹੀ ਪੰਜਾਬ ਤਰੱਕੀ ਹੋ ਸਕਦੀ ਹੈ, ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕਦਾ ਹੈ। ਰਜਿੰਦਰ ਗੁਪਤਾ ਨੇ ਕਿਹਾ ਕਿ ਪੰਜਾਬ ਦੇ ਤਰੱਕੀ ਵਾਸਤੇ ਸਿਰਫ ਆਮ ਆਦਮੀ ਪਾਰਟੀ ਤੋਂ ਉਮੀਦ ਹੈ, ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰਕੇ ਕੰਮ ਕਰਾਂਗੇ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਨੇ ਕਿਹਾ ਕਿ ਜੋ ਪਾਰਟੀ ਵੱਲੋਂ ਡਿਊਟੀ ਲਗਾਈ ਜਾਵੇਗੀ ਉਸ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 25, 2026
0

ਚੰਡੀਗੜ੍ਹ, 25 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

by Navjot
November 25, 2026
0

ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ ਹੈ ਜਿਸ...

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

by Ankit
November 25, 2026
0

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

by Navjot
November 25, 2026
0

ਭੋਪਾਲ, 25 ਨਵੰਬਰ (ਵਿਸ਼ਵ ਵਾਰਤਾ) - ਚੱਲ ਰਹੀ ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਵਿੱਚ ਜਾਪਾਨ ਵਿਰੁੱਧ 4-0 ਦੀ ਜਿੱਤ ਨੇ...

Most Popular

Pakistan : ਐਂਬੂਲੈਂਸ ‘ਚ ਆਕਸੀਜਨ ਸਿਲੰਡਰ ਫਟਣ ਨਾਲ 8 ਲੋਕਾਂ ਦੀ ਮੌਤ

Pakistan : ਐਂਬੂਲੈਂਸ ‘ਚ ਆਕਸੀਜਨ ਸਿਲੰਡਰ ਫਟਣ ਨਾਲ 8 ਲੋਕਾਂ ਦੀ ਮੌਤ

by Navjot
4 weeks ago
0

  ਇਸਲਾਮਾਬਾਦ, 29 ਅਕਤੂਬਰ (ਵਿਸ਼ਵ ਵਾਰਤਾ) -ਪੁਲਿਸ ਨੇ ਦੱਸਿਆ ਕਿ ਬੁੱਧਵਾਰ ਰਾਤ ਪਾਕਿਸਤਾਨ ਦੇ ਦੱਖਣੀ ਸੂਬੇ ਸਿੰਧ ਵਿੱਚ ਇੱਕ ਐਂਬੂਲੈਂਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 