ਨਵੀਂ ਦਿੱਲੀ, 27 ਨਵੰਬਰ – ਆਮਦਨ ਕਰ ਵਿਭਾਗ ਨੇ ਆਮ ਆਦਮੀ ਪਾਰਟੀ ਨੂੰ 30.67 ਕਰੋੜ ਰੁਪਏ ਦਾ ਟੈਕਸ ਨੋਟਿਸ ਭੇਜਿਆ ਹੈ| ਵਿਭਾਗ ਦਾ ਕਹਿਣਾ ਹੈ ਕਿ ਪਾਰਟੀ ਨੇ 13 ਕਰੋੜ ਰੁਪਏ ਦੀ ਆਮਦਨ ਦੇ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ| ਵਿਭਾਗ ਵੱਲੋਂ ਪਾਰਟੀ ਨੂੰ 6 ਕਰੋੜ ਰੁਪਏ ਡੋਨੇਟ ਕਰਨ ਵਾਲੇ 462 ਦੇਣਦਾਰਾਂ ਦਾ ਬਿਓਰਾ ਰੱਖਣ ਲਈ ਵੀ ਫਟਕਾਰ ਲਾਈ ਹੈ|
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅੰਬਾਲਾ ‘ਚ ਰੈਲੀ ਨੂੰ ਕਰਨਗੇ ਸੰਬੋਧਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅੰਬਾਲਾ 'ਚ ਰੈਲੀ ਨੂੰ ਕਰਨਗੇ ਸੰਬੋਧਨ ਚੰਡੀਗੜ੍ਹ, 18 ਮਈ(ਵਿਸ਼ਵ ਵਾਰਤਾ)- ਭਾਰਤੀ ਜਨਤਾ ਪਾਰਟੀ ਦੇ...