• Latest
  • Trending
ਆਮ ਆਦਮੀ ਪਾਰਟੀ ਨੇ ਅਨਮੋਲ ਗਗਨ ਮਾਨ ਨੂੰ ਪੰਜਾਬ ਯੂਥ ਵਿੰਗ ਦਾ ਸਹਿ-ਪ੍ਰਧਾਨ ਥਾਪਿਆ

ਆਮ ਆਦਮੀ ਪਾਰਟੀ ਨੇ ਅਨਮੋਲ ਗਗਨ ਮਾਨ ਨੂੰ ਪੰਜਾਬ ਯੂਥ ਵਿੰਗ ਦਾ ਸਹਿ-ਪ੍ਰਧਾਨ ਥਾਪਿਆ

6 years ago
Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

3 minutes ago
ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

27 minutes ago
FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

1 hour ago
ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

2 hours ago
CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

2 hours ago
ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

3 hours ago
ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

4 hours ago
National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

National: ਮਾਨਸੂਨ ਸੈਸ਼ਨ 20 ਜੁਲਾਈ ਤੋਂ, ਸੱਤ ਬਿੱਲ ਕੀਤੇ ਜਾਣਗੇ ਪੇਸ਼

4 hours ago
Punjab Breaking: ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ

Punjab Breaking: ਤਰਨਤਾਰਨ ‘ਚ ਦੋ ਸਕੇ ਮਾਸੂਮ ਭਰਾਵਾਂ ਦੀ ਮੌਤ

5 hours ago
Big News: PM ਮੋਦੀ ਦੇ ਆਉਣ ਤੋਂ ਪਹਿਲਾਂ ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Big News: PM ਮੋਦੀ ਦੇ ਆਉਣ ਤੋਂ ਪਹਿਲਾਂ ਪੰਜਾਬ-ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

5 hours ago
Hindi News
English News
Friday, July 17, 2026
No Result
View All Result
38 °c
Chandigarh
36 ° Sat
34 ° Sun
30 ° Mon
25 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਮ ਆਦਮੀ ਪਾਰਟੀ ਨੇ ਅਨਮੋਲ ਗਗਨ ਮਾਨ ਨੂੰ ਪੰਜਾਬ ਯੂਥ ਵਿੰਗ ਦਾ ਸਹਿ-ਪ੍ਰਧਾਨ ਥਾਪਿਆ

November 8, 2020
in ਸਿਆਸੀ, ਖਬਰਾਂ, ਪੰਜਾਬ
ਆਮ ਆਦਮੀ ਪਾਰਟੀ ਨੇ ਅਨਮੋਲ ਗਗਨ ਮਾਨ ਨੂੰ ਪੰਜਾਬ ਯੂਥ ਵਿੰਗ ਦਾ ਸਹਿ-ਪ੍ਰਧਾਨ ਥਾਪਿਆ

👉🏿-ਕੇਜਰੀਵਾਲ ਨੇ ਦਿੱਤੀ ਵਧਾਈ, ਕਿਹਾ ਕਿ ਪੰਜਾਬ ਦੇ ਨੌਜਵਾਨ ਨੂੰ ਨਾਲ ਲੈ ਕੇ ਚੱਲਣਾ ਸਮੇਂ ਦੀ ਮੰਗ

👉-ਕੇਜਰੀਵਾਲ ਦੇ ਸਾਫ਼ ਸੁਥਰੀ ਰਾਜਨੀਤੀ ਦੇ ਪੈਗਾਮ ਨੂੰ ਅੱਗੇ ਲੈ ਕੇ ਜਾਵਾਂਗੀ-ਅਨਮੋਲ ਗਗਨ ਮਾਨ

ਚੰਡੀਗੜ੍ਹ, 8 ਨਵੰਬਰ( ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ ਪੰਜਾਬ ਨੇ ਅੱਜ ਪਾਰਟੀ ਦੀ ਨੌਜਵਾਨ ਆਗੂ ਅਨਮੋਲ ਗਗਨ ਮਾਨ ਨੂੰ ਯੂਥ ਵਿੰਗ ਪੰਜਾਬ ਦੇ ਸੂਬਾ ਸਹਿ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ। ਇਸ ਬਾਰੇ ਰਸਮੀ ਐਲਾਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕੀਤਾ। ਉਹ ਪਿਛਲੇ ਕਾਫੀ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਪੰਜਾਬ ਯੂਨਿਟ ਲਈ ਅਹਿਮ ਕਾਰਜ ਕਰ ਰਹੇ ਸਨ। ਅਨਮੋਲ ਗਗਨ ਮਾਨ ਨੂੰ ਜ਼ਿੰਮੇਵਾਰੀ ਮਿਲਣ ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਧਾਈ ਦਿੱਤੀ। ਆਪਣੇ ਟਵੀਟ ਵਿੱਚ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਇਸ ਸਮੇਂ ਆਪਣੇ ਭਵਿੱਖ ਨੂੰ ਲੈ ਕੇ ਚਿੰਤਿਤ ਹੈ ਜਿਸ ਕਾਰਨ ਉਹ ਆਮ ਆਦਮੀ ਪਾਰਟੀ ਵਿੱਚ ਵਿਸ਼ਵਾਸ ਪ੍ਰਗਟਾ ਰਿਹਾ ਹੈ। ਪੰਜਾਬ ਦੇ ਯੂਥ ਆਗੂਆਂ ਨੂੰ ਸੰਬੋਧਿਤ ਹੁੰਦਿਆਂ ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਨੌਜਵਾਨਾਂ ਨੂੰ ਨਾਲ ਲੈ ਕੇ ਚੱਲਣ ਅਤੇ ਉਨ੍ਹਾਂ ਦੀ ਰਾਜਨੀਤੀ ਵਿੱਚ ਦਿਲਚਸਪੀ ਪੈਦਾ ਕਰਕੇ ਰਵਾਇਤੀ ਪਾਰਟੀਆਂ ਨੂੰ ਖੂੰਜੇ ਲਾਉਣਾ ਸਮੇਂ ਦੀ ਮੁੱਖ ਮੰਗ ਹੈ।
ਪਾਰਟੀ ਦੁਬਾਰਾ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਲਈ ਪਾਰਟੀ ਦਾ ਧੰਨਵਾਦ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਉੱਤੇ ਵਿਸ਼ਵਾਸ ਪ੍ਰਗਟਾ ਕੇ ਉਨ੍ਹਾਂ ਨੂੰ ਸਨਮਾਨ ਦਿੱਤਾ ਹੈ ਜਿਸਦੇ ਲਈ ਉਹ ਪਾਰਟੀ ਦੇ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਦੁਆਰਾ ਸ਼ੁਰੂ ਕੀਤੇ ਗਏ ਸਾਫ਼ ਸੁਥਰੀ ਰਾਜਨੀਤੀ ਦੇ ਪੈਗਾਮ ਨੂੰ ਅੱਗੇ ਲੈ ਕੇ ਜਾਣਗੇ। ਪੰਜਾਬ ਦੇ ਮੌਜੂਦਾ ਤਰਸਯੋਗ ਹਾਲਾਤਾਂ ਲਈ ਰਿਵਾਇਤੀ ਪਾਰਟੀਆਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਮਾਨ ਨੇ ਕਿਹਾ ਕਿ ਭ੍ਰਿਸ਼ਟ ਪਾਰਟੀ ਨੇ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ ਸੋ ਹੁਣ ਸਮਾਂ ਆ ਗਿਆ ਕਿ ਇਨ੍ਹਾਂ ਦਾ ਖਾਤਮਾ ਕਰਕੇ ਨਰੋਏ ਅਤੇ ਬਿਹਤਰ ਭਵਿੱਖ ਨੂੰ ਸਿਰਜਣ ਦਾ ਕਾਰਜ ਕੀਤਾ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

by Jaspreet Kaur
July 17, 2026
0

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ 'ਤੇ ਲੱਗੀ...

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

by Jaspreet Kaur
July 17, 2026
0

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ - ਪੰਜਾਬੀ ਵਿੱਚ ਕੀਤੀ ਭਾਸ਼ਣ ਦੀ ਸ਼ੁਰੂਆਤ - 5,470 ਕਰੋੜ ਦੇ ਵਿਕਾਸ...

FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

by Jaspreet Kaur
July 17, 2026
0

FIFA World Cup 2026: ਜੇਤੂ ਟੀਮ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼ - ਜਾਣੋ ਜੇਤੂ ਤੋਂ ਲੈ ਕੇ ਹਰੇਕ ਟੀਮ ਨੂੰ...

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

by Jaspreet Kaur
July 17, 2026
0

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ ਚੰਡੀਗੜ੍ਹ, 17 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ ਭਾਜਪਾ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

by Jaspreet Kaur
July 17, 2026
0

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ 'ਤੇ ਲੱਗੀ...

Most Popular

Women’s T20 World Cup 2026:  ਆਸਟ੍ਰੇਲੀਆ ਨੇ ਰਿਕਾਰਡ ਸੱਤਵੀਂ ਵਾਰ ਜਿੱਤਿਆ ਟੀ-20 ਵਿਸ਼ਵ ਕੱਪ

Women’s T20 World Cup 2026: ਆਸਟ੍ਰੇਲੀਆ ਨੇ ਰਿਕਾਰਡ ਸੱਤਵੀਂ ਵਾਰ ਜਿੱਤਿਆ ਟੀ-20 ਵਿਸ਼ਵ ਕੱਪ

by Jaspreet Kaur
2 weeks ago
0

Women's T20 World Cup 2026: ਆਸਟ੍ਰੇਲੀਆ ਨੇ ਰਿਕਾਰਡ ਸੱਤਵੀਂ ਵਾਰ ਜਿੱਤਿਆ ਟੀ-20 ਵਿਸ਼ਵ ਕੱਪ ਨਵੀ ਦਿੱਲੀ, 5 ਜੁਲਾਈ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 