• Latest
  • Trending
ਆਮ ਆਦਮੀ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਦਾ ਫੂਕਿਆ ਪੁਤਲਾ।

ਆਮ ਆਦਮੀ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਦਾ ਫੂਕਿਆ ਪੁਤਲਾ।

6 years ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

26 minutes ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

52 minutes ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

2 hours ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

2 hours ago
Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

Children’s Day 2026: ਦੇਸ਼ ਭਰ ਵਿੱਚ ਅੱਜ ਮਨਾਇਆ ਜਾ ਰਿਹਾ ਹੈ ਬਾਲ ਦਿਵਸ, ਜਾਣੋ ਕਿਉਂ ਮਨਾਇਆ ਜਾਂਦਾ ਹੈ ਇਹ ਖ਼ਾਸ ਦਿਨ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

Punjab: MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਪੜ੍ਹੋ ਵੇਰਵਾ

2 hours ago
Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 November 2026 | Ang 692 I ਅੱਜ ਦਾ ਹੁਕਮਨਾਮਾ

4 hours ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਮ ਆਦਮੀ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਦਾ ਫੂਕਿਆ ਪੁਤਲਾ।

June 29, 2020
in ਹੁਸਿਆਰਪੁਰ, ਪੰਜਾਬ
ਆਮ ਆਦਮੀ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਦਾ ਫੂਕਿਆ ਪੁਤਲਾ।
ਹੁਸ਼ਿਆਰਪੁਰ, 29 ਜੂਨ (ਵਿਸ਼ਵ ਵਾਰਤਾ)-
ਆਮ ਆਦਮੀ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਦਾ ਫੂਕਿਆ ਪੁਤਲਾ।                      ਆਦਮੀ ਪਾਰਟੀ ਵਿਧਾਨ ਸਭਾ ਹਲਕਾ ਦੀ ਟੀਮ ਨੇ ਲੌਕਡਾਊਨ ਦੌਰਾਨ ਮੋਦੀ ਸਰਕਾਰ ਦੁਆਰਾ ਥੋਪੇ ਗਏ ਕਿਸਾਨ ਤੇ ਮਜ਼ਦੂਰ ਵਿਰੋਧੀ ਆਰਡੀਨੈਂਸਾਂ ਦਾ ਸਮਰਥਨ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਸਥਾਨਕ ਬੱਸ ਸਟੈਂਡ ਸਾਹਮਣੇ ਡਾਕਟਰ ਬੀ ਆਰ ਅੰਬੇਡਕਰ ਚੌਕ ਹੁਸ਼ਿਆਰਪੁਰ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਅਕਾਲੀ ਭਾਜਪਾ ਗਠਜੋੜ ਵਿਸ਼ੇਸ਼ ਕਰਕੇ ਬਾਦਲ ਪਰਿਵਾਰ ਖਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਫੂਕਿਆ।ਇਸ ਮੌਕੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸੂਬਾ ਜੁਆਇੰਟ ਸਕੱਤਰ ਸਤਵੰਤ ਸਿੰਘ ਸਿਆਣ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਦੀ ਕੁਰਸੀ ਬਚਾਉਣ ਲਈ ਪੰਜਾਬ ਦੀ ਕਿਰਸਾਨੀ ਸਰਮਾਏਦਾਰਾਂ ਦੇ ਹੱਥਾਂ ਵਿੱਚ ਵੇਚ ਦਿੱਤੀ ਹੈ।ਇਹ ਖ਼ੁਲਾਸਾ ਪੰਜਾਬ ਸਰਕਾਰ ਵੱਲੋਂ ਬੁਲਾਈ ਆਲ ਪਾਰਟੀ ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਇੱਕਜੁੱਟ ਹੋ ਕੇ ਇਨਾਂ ਆਰਡੀਨੈਂਸਾਂ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸਹਿਮਤ ਸਨ, ਜਦੋਂ ਕਿ ਸੁਖਬੀਰ ਬਾਦਲ ਇਸ ਦੇ ਵਿਰੋਧ ਵਿਚ ਸਨ। ਮੋਦੀ ਸਰਕਾਰ ਦੁਆਰਾ ਥੋਪੇ ਗਏ ਆਰਡੀਨੈਂਸਾਂ ਦਾ ਸਮਰਥਨ ਕਰਨ ਤੋਂ ਇਹ ਹੁਣ ਸਪਸ਼ਟ ਹੈ ਕਿ ਭਾਜਪਾ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵੀ ਪੰਜਾਬ ਵਿਰੋਧੀ ਹੈ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਦੇ ਪੰਜਾਬ ਵਿਰੋਧੀ ਫੈਸਲੇ ਦਾ ਆਮ ਆਦਮੀ ਪਾਰਟੀ ਡੱਟ ਕੇ ਵਿਰੋਧ ਕਰਦੀ ਹੈ ਇਸੇ ਲਈ ਇਨ੍ਹਾਂ ਕਥਿਤ ਕਿਸਾਨ ਹਿਤੈਸ਼ੀਆਂ ਮੋਦੀ ਤੇ ਬਾਦਲ ਪਰਿਵਾਰ ਦਾ ਆਪ ਵੱਲੋਂ ਦੋਵਾਂ ਦਾ ਪੁਤਲਾ ਫੂਕਿਆ ਗਿਆ ਹੈ।ਇਸ ਮੌਕੇ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਜਸਪਾਲ ਚੇਚੀ ਇੰਚਾਰਜ ਹੁਸ਼ਿਆਰਪੁਰ ਦਿਹਾਤੀ ਨੇ ਮੰਤਰੀ ਹਰਸਿਮਰਤ ਕੌਰ ਤੇ ਵੀ ਸਵਾਲ ਖੜੇ ਕਰਦਿਆਂ ਕਿਹਾ ਕਿ ਉਹ ਮੰਤਰੀ ਮੰਡਲ ਦੀ ਉਸ ਮੀਟਿੰਗ ਵਿਚ ਮੌਜੂਦ ਸਨ ਜਿਸ ਵਿਚ ਇਹ ਆਰਡੀਨੈਂਸ ਪਾਸ ਕੀਤੇ ਗਏ ਅਤੇ ਉਹ ਅਜਿਹੇ ਆਰਡੀਨੈਂਸਾਂ ਨੂੰ ਪਾਸ ਕਰਨ ਦੇ ਹੱਕ ਵਿਚ ਵੀ ਸਨ। ਕੇਂਦਰ ਸਰਕਾਰ ਦੇ ਤਿੰਨੇ ਆਰਡੀਨੈਂਸ ਪੰਜਾਬ ਵਿਰੋਧੀ ਹਨ। ਜਿਸ ਨਾਲ ਆਉਂਦੇ ਸਮੇਂ ਵਿੱਚ ਪੰਜਾਬ ਦਾ ਖੇਤੀ ਸਿਸਟਮ ਖ਼ਤਮ ਹੋ ਜਾਏਗਾ। ਆਮ ਆਦਮੀ ਪਾਰਟੀ ਹੁਸ਼ਿਆਰਪੁਰ ਸ਼ਹਿਰੀ ਪ੍ਰਧਾਨ ਅਜੇ ਵਰਮਾ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਸਬੰਧੀ ਪਹਿਲਾਂ ਅਕਾਲੀ ਦਲ ਆਪਣਾ ਸਟੈਂਡ ਸਪਸ਼ਟ ਕਰੇ ਅਤੇ ਦੱਸੇ ਕਿ ਕੇਂਦਰ ਸਰਕਾਰ ਨੇ ਕਿਹੜੀ ਐਮਰਜੈਂਸੀ ਕਰ ਕੇ ਕਿਸਾਨ ਵਿਰੋਧੀ ਆਰਡੀਨੈਂਸ ਜਾਰੀ ਕੀਤੇ ਹਨ।
ਸੰਦੀਪ ਸੈਣੀ ਇੰਚਾਰਜ ਹਲਕਾ ਹੁਸ਼ਿਆਰਪੁਰ ਵਿਧਾਨ ਸਭਾ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਸੰਬੰਧੀ ਲਿਆਂਦੇ ਤਿੰਨ ਆਰਡੀਨੈਂਸਾਂ ਨੂੰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਅਤੇ ਪੰਜਾਬ ਦੇ ਮੌਜੂਦਾ ਮੰਡੀਕਰਨ ਢਾਂਚੇ ਨੂੰ ਖ਼ਤਮ ਕਰਨ ਵਾਲੇ ਮਾਰੂ ਕਦਮ ਕਰਾਰ ਦਿੰਦੇ ਹੋਏ ਕਿਹਾ ਕਿ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਸਮੇਤ ਖੇਤੀਬਾੜੀ ‘ਤੇ ਨਿਰਭਰ ਸਾਰੇ ਵਰਗਾਂ ਨਾਲ ਇੱਕ ਘਾਤਕ ਖੇਡ ਖੇਡੀ ਜਾ ਰਹੀ ਹੈ। ਮੋਦੀ ਸਰਕਾਰ ਇਨਾਂ ਤਿੰਨ ਮਾਰੂ ਆਰਡੀਨੈਂਸਾਂ ਰਾਹੀਂ ਵੱਡੀਆਂ ਪ੍ਰਾਈਵੇਟ ਕੰਪਨੀਆਂ ਅਤੇ ਅੰਬਾਨੀਆਂ-ਅਡਾਨੀਆਂ ਦਾ ਪੰਜਾਬ-ਹਰਿਆਣਾ ਦੇ ਖੇਤਾਂ ਅਤੇ ਮੰਡੀਆਂ ‘ਤੇ ਕਬਜ਼ਾ ਕਰਾਉਣਾ ਚਾਹੁੰਦੀ ਹੈ ।ਇਸ ਮੌਕੇ ਗੁਰਮੀਤ ਸਿੰਘ, ਬਹਾਦਰ ਸਿੰਘ ਭਿੰਡਰ ਵਾਰਡ ਪ੍ਰਧਾਨ ਵਾਰਡ ਨੰਬਰ 44, ਦਿਲਪ੍ਰੀਤ ਬਾਂਸਲ,ਸਤਿੰਦਰ ਰਿੱਕੀ,ਦਲੀਪ ਪੁਰੀ, ਗੁਰਪ੍ਰੀਤ ਸਿੰਘ, ਸੰਤੋਸ਼ ਸੈਣੀ, ਮਨਦੀਪ ਕੌਰ, ਬਿੱਟੂ ਚੋਪੜਾ ਅਨਿਲ ਹਰਜਿੰਦਰ ਵਿਰਦੀ ਬਹਾਦਰ ਸਿੰਘ ਹਰਭਜਨ ਸਿੰਘ,ਦਲਜੀਤ ਕੁਮਾਰ ਮੁਕੇਸ਼ ਕੁਮਾਰ ਰਜਿੰਦਰ ਕੁਮਾਰ ਨਿਤੇਸ਼ ਕੁਮਾਰ ਸੁਰਿੰਦਰ ਵਧਾਵਨ ਨੇ ਚੰਦ ਖੱਟਾ ਪੰਕਜ ਮਹਿਰਾ ਹਰਪ੍ਰੀਤ ਸਿੰਘ ਸੰਜੀਵ ਸ਼ਰਮਾ ਵਿਕਰਮ ਕੁਮਾਰ ਅੰਸ਼ੂਮਨ ਸ਼ਰਮਾ ਲੱਕੀ ਫੌਜੀ ਸਮੇਤ ਵੱਡੀ ਗਿਣਤੀ ਵਿੱਚ ਆਪ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਸਨ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

by Ranjit Singh
November 14, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ – ਯਾਤਰਾ ਲੁਧਿਆਣਾ ਤੋਂ ਫਿਲੌਰ ਲਈ ਹੋਵੇਗੀ ਰਵਾਨਾ ਚੰਡੀਗੜ੍ਹ, 13...

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

by Ranjit Singh
November 14, 2026
0

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 14, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 14 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 14, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

by Ranjit Singh
November 14, 2026
0

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24 ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
2 days ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 12 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 