• Latest
  • Trending
 ਆਮ ਆਦਮੀ ਪਾਰਟੀ ਨੇ ਪੰਜਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

 ਆਮ ਆਦਮੀ ਪਾਰਟੀ ਨੇ ਪੰਜਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

5 years ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

1 minute ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

41 minutes ago
IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

1 hour ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

2 hours ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

2 hours ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

2 hours ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

3 hours ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

3 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

4 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

5 hours ago
Hindi News
English News
Wednesday, November 11, 2026
No Result
View All Result
28 °c
Chandigarh
22 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਆਮ ਆਦਮੀ ਪਾਰਟੀ ਨੇ ਪੰਜਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

August 6, 2021
in ਸਿਆਸੀ, ਖਬਰਾਂ, ਪੰਜਾਬ, ਰਾਸ਼ਟਰੀ
 ਆਮ ਆਦਮੀ ਪਾਰਟੀ ਨੇ ਪੰਜਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

 ਆਮ ਆਦਮੀ ਪਾਰਟੀ ਨੇ ਪੰਜਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ, 6 ਅਗਸਤ(ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਨਾਭਾ ਸ਼ਹਿਰ ਵਿੱਚ ਪੰਜਾਬ ਦੇ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ  ਵਜ਼ੀਫ਼ਾ ਰਾਸ਼ੀ ਵਿੱਚ ਕਰੋੜਾਂ ਰੁਪਏ ਦਾ ਘੋਟਾਲਾ ਕਰਨ ਦਾ ਦੋਸ਼ ਝੱਲ ਰਹੇ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਪੁਤਲਾ ਫ਼ੂਕ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਧਰਮਸੋਤ ਨੂੰ ਪੰਜਾਬ ਮੰਤਰੀ ਮੰਡਲ ਵਿਚੋਂ ਹਟਾਉਣ ਦੀ ਮੰਗ ਕੀਤੀ ਗਈ।
ਨਾਭਾ ਵਿਖੇ ‘ਆਪ’ ਵਰਕਰਾਂ ਅਤੇ ਆਗੂਆਂ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜਲੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਫ਼ੰਡਾਂ ਵਿੱਚ ਕਰੋੜਾਂ ਦਾ ਘੁਟਾਲੇ ਕਰਕੇ ਦਲਿਤ ਵਰਗ ਦੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕੀਤਾ ਹੈ, ਪਰ ਮੁੱਖ ਮੰਤਰੀ ਇਸ ਭ੍ਰਿਸ਼ਟਾਚਾਰੀ ਮੰਤਰੀ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੇ। ਉਨ੍ਹਾਂ ਕਿਹਾ ਵਜ਼ੀਫ਼ਾ ਘੁਟਾਲੇ ਐਨਾ ਅਹਿਮ ਹੈ ਕਿ ਸੀ.ਬੀ.ਆਈ ਇਸ ਘੁਟਾਲੇ ਦੀ ਜਾਂਚ ਕਰ ਰਹੀ ਹੈ ਤਾਂ ਕੈਪਟਨ ਸਰਕਾਰ ਸੀ.ਬੀ.ਆਈ ਨੂੰ ਵੀ ਸਹਿਯੋਗ ਨਹੀਂ ਦੇ ਰਹੀ। ਬਰਸਟ ਨੇ ਕਿਹਾ ਕਿ ਜਦੋਂ ਤੱਕ ਭ੍ਰਿਸ਼ਟ ਮੰਤਰੀ ਧਰਮਸੋਤ ਨੂੰ ਬਰਖ਼ਾਸਤ ਨਹੀਂ ਕੀਤਾ ਜਾਂਦਾ, ਉਦੋਂ ਤੱਕ ਆਮ ਆਦਮੀ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ।
ਵਿਧਾਨ ਸਭਾ ਹਲਕਾ ਹਲਕਾ ਨਾਭਾ ਦੇ ਇੰਚਾਰਜ ਗੁਰਦੇਵ ਸਿੰਘ ਦੇਵ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਘੋਟਾਲੇਬਾਜਾਂ ਦੀ ਜੁੰਡਲੀ ਹੈ, ਜਿਸ ਦੇ ਮੰਤਰੀ ਸਾਧੂ ਧਰਮਸੋਤ ਨੇ ਗਰੀਬ ਵਿਦਿਆਰਥੀਆਂ ਦੇ ਹੱਕਾਂ ‘ਤੇ ਡਾਕਾ ਮਾਰਿਆ ਹੈ। ਉਨ੍ਹਾਂ ਕਿਹਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਵਜ਼ੀਫ਼ਾ ਚੋਰ ਮੰਤਰੀ ਧਰਮਸੋਤ ਨੂੰ ਜੇਲ੍ਹ ਵਿੱਚ ਸੁੱਟਿਆ ਜਾਵੇਗਾ।
ਸਾਧੂ ਧਰਮਸੋਤ ਦੇ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ, ਭਿੱਖੀ ਮੋੜ, ਸਦਰ ਬਾਜ਼ਾਰ ਹੁੰਦੇ ਹੋਏ ਪੁਰਾਣੇ ਡਾਕਖ਼ਾਨੇ ਦੇ ਸਾਹਮਣੇ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕਿਆ ਗਿਆ। ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪਟਿਆਲਾ ਦੇ ਦਿਹਾਤੀ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਨੇ ਨੇ ਕਿਹਾ ਕਿ ਆਮ ਆਦਮੀ ਪਾਰਟੀ  ਕੈਪਟਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਧੂ ਧਰਮਸੋਤ ਦੇ ਖ਼ਿਲਾਫ਼ ਸੀਬੀਆਈ ਦੀ ਜਾਂਚ ਵਿੱਚ ਕੈਪਟਨ ਸਰਕਾਰ ਸਹਿਯੋਗ ਕਰੇ। ਸਾਧੂ ਧਰਮਸੋਤ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਕਰਦੇ ਹੋਏ ਮੰਤਰੀ ਮੰਡਲ ਵਿੱਚੋਂ ਬਰਖ਼ਾਸਤ ਕਰਕੇ ਜੇਲ੍ਹ ਭੇਜਿਆ ਜਾਵੇ। ਜੇਕਰ ਸਾਧੂ ਧਰਮਸੋਤ ‘ਤੇ ਕਾਂਗਰਸ ਸਰਕਾਰ ਨੇ ਕਾਰਵਾਈ ਨਾ ਕੀਤੀ ਤਾਂ ਸਾਧੂ ਧਰਮਸੋਤ 2022 ਵਿੱਚ ਕਾਂਗਰਸ ਦੇ ਪਤਨ ਦਾ ਕਾਰਨ ਬਣੇਗਾ।
ਇਸ ਮੌਕੇ ਇੰਦਰਜੀਤ ਸਿੰਘ ਸੰਧੂ ਜੁਆਇੰਟ ਸੈਕਟਰੀ ਪੰਜਾਬ, ਚੇਤਨ ਸਿੰਘ ਜੌੜੇ ਮਾਜਰਾ ਹਲਕਾ ਇੰਚਾਰਜ ਸਮਾਣਾ, ਡਾ ਜਸਵੰਤ ਕਪੂਰ, ਵੀਰਪਾਲ ਕੌਰ ਚਹਿਲ, ਵਰਿੰਦਰ ਬਿੱਟੂ, ਜਗਜੀਤ ਕੌਰ ਜਵੰਦਾ,  ਕੁੰਦਨ ਗੋਗੀਆ, ਕੁਲਵੰਤ ਬਾਜ਼ੀਗਰ, ਸੰਦੀਪ ਬੰਧੂ, ਬਲਦੇਵ ਸਿੰਘ ਦੇਵੀਗੜ੍ਹ, ਸਵਰਨਜੀਤ ਸਿੰਘ ਦੋਦਾ, ਦੀਪਾ ਰਾਮਗੜ੍ਹ, ਰਾਣਾ ਨਾਭਾ, ਗੁਰਪ੍ਰੀਤ ਗੋਪੀ,  ਸੁੱਖ ਘੁੰਮਣ, ਕੁਲਦੀਪ ਰਾਮਗੜ੍ਹ, ਲਲਿਤ ਕੁਮਾਰ ਮਿੰਟੂ, ਮਨਪ੍ਰੀਤ ਧਾਰੋਕੀ, ਤਜਿੰਦਰ ਖਹਿਰਾ, ਵਿੱਕੀ ਭਾਦਸੋ, ਦਵਿੰਦਰ ਕਲਾਰਾ, ਅਸੋਕ ਅਰੋੜਾ, ਜਗਵਿੰਦਰ ਪੂਨੀਆ, ਤਰਨਵੀਰ ਖਨੌੜਾ, ਬਿੱਕਰ ਖਨੌੜਾ, ਸੂਬੇਦਾਰ ਸੰਤੋਖ ਸਿੰਘ, ਤੀਰਥ ਸਹੋਲੀ, ਬਲਜਿੰਦਰ ਸਹੌਲੀ, ਗੁਰਲਾਲ ਫੈਜਗੜ, ਰਾਜੂ ਜੱਸੋਮਾਜਰਾ, ਪਰਮਿੰਦਰ ਲਾਲੀ, ਸੋਮ ਚਾਸਵਾਲ, ਗੁਰਧਿਆਨ ਰਾਜਪੁਰਾ, ਹੈਪੀ ਬੂੱਗਾ, ਗੁਰਪ੍ਰੀਤ ਕਾਲਸਨਾ, ਮਨਪ੍ਰੀਤ ਕਾਲੀਆ, ਗੁਰਦੀਪ ਕੌਰ ਕੱਲਰਮਾਜਰੀ, ਮੋਹਨ ਸਿੰਘ ਸੇਰਗਿੱਲ, ਜੋਗਾ ਸਿੰਘ ਮੈਹਸ, ਬਾਬਾ ਕੁਲਵੰਤ ਸਿੰਘ, ਗੱਗੀ ਬਨੇਰਾ, ਸਰਨਜੀਤ ਚੀਕਾ, ਸੰਦੀਪ ਸਰਮਾ, ਮੁਸਤਾਕ ਖਾਨ, ਸੰਦੀਪ ਕੌਰ, ਰਮਨਦੀਪ ਕੌਰ ਧੀਮਾਨ ਤੋ ਇਲਾਵਾ ਵੱਡੀ ਗਿਣਤੀ ਵਿੱਚ ਵਾਲੰਟੀਅਰਹਾਜਰ ਸਨ ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 11, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ

by Ranjit Singh
November 11, 2026
0

IPL 2027: ਹਾਰਦਿਕ ਪੰਡਯਾ ਪੰਜਾਬ ਕਿੰਗਜ਼ ’ਚ ਸ਼ਾਮਲ, ਹੁਣ ਅਰਸ਼ਦੀਪ ਸਿੰਘ ਮੁੰਬਈ ਇੰਡੀਅਨਜ਼ ਵੱਲੋਂ ਖੇਡਣਗੇ - 18 ਕਰੋੜ ਰੁਪਏ ਵਿੱਚ...

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Ranjit Singh
November 11, 2026
0

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਆਮ ਆਦਮੀ...

Most Popular

ਵਿਦੇਸ਼ ਮੰਤਰੀ ਜੈਸ਼ੰਕਰ ਨੇ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਨਾਲ ਕੀਤੀ ਮੁਲਾਕਾਤ, ਦੁਵੱਲੇ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

ਵਿਦੇਸ਼ ਮੰਤਰੀ ਜੈਸ਼ੰਕਰ ਨੇ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਨਾਲ ਕੀਤੀ ਮੁਲਾਕਾਤ, ਦੁਵੱਲੇ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

by Navjot
3 weeks ago
0

ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਵੀਰਵਾਰ ਨੂੰ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 