• Latest
  • Trending
ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

2 years ago
‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

21 minutes ago
ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

24 minutes ago
ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

26 minutes ago
ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

30 minutes ago
ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

34 minutes ago
ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

37 minutes ago
ਐਸ.ਆਈ.ਆਰ.2026 ਦੌਰਾਨ ਬੀ.ਐਲ.ਓਜ. ਵਲੋਂ ਲਾਮਿਸਾਲ ਸਮਰਪਣ ਭਾਵਨਾ ਨਾਲ ਕੰਮ ਕੀਤਾ ਗਿਆ: ਸੀ.ਈ.ਓ. ਅਨਿੰਦਿਤਾ ਮਿਤਰਾ

46 minutes ago
ਡੀਪਫੇਕ ਅਤੇ ਫਰਜ਼ੀ ਕੰਟੈਂਟ ‘ਤੇ ਕੇਂਦਰ ਦਾ ਵੱਡਾ ਐਕਸ਼ਨ! ਆਈ.ਟੀ. ਨਿਯਮ ਹੋਏ ਸਖ਼ਤ

ਵਿਜੀਲੈਂਸ ਬਿਊਰੋ ਵੱਲੋਂ 5,000 ਰੁਪਏ ਰਿਸ਼ਵਤ ਲੈਂਦਾ ਡਰਾਈਵਰ ਰੰਗੇ ਹੱਥੀਂ ਕਾਬੂ

51 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਹਰਿਆਣਾ : ਚਰਖੀ ਦਾਦਰੀ ‘ਚ ਫਾਇਰਿੰਗ; ਹਮਲਾਵਰਾਂ ਨੇ ਸਕਾਰਪੀਓ ਸਵਾਰਾਂ ‘ਤੇ ਚਲਾਈਆਂ ਤਾਬੜਤੋੜ ਗੋਲੀਆਂ

ਅਣ-ਅਧਿਕਾਰਤ ਤੌਰ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਨਹੀਂ ਚਲਾਇਆ ਜਾ ਸਕਦਾ- ਐਡਵੋਕੇਟ ਧਾਮੀ

Hindi News
English News
Thursday, August 6, 2026
No Result
View All Result
26 °c
Chandigarh
26 ° Fri
29 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

April 27, 2024
in ਪੰਜਾਬ
ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਆਮ ਆਦਮੀ ਪਾਰਟੀ ਨੇ ਪੰਜਾਬ ‘ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ਅਤੇ ਅਕਾਲੀ ਦਲ ਐਸ.ਸੀ. ਵਿੰਗ ਦੋਆਬਾ ਦੇ ਜਨਰਲ ਸਕੱਤਰ ਗੁਰਦਰਸ਼ਨ ਲਾਲ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ

ਕਾਂਗਰਸ ਨੂੰ ਵੀ ਲੱਗਾ ਝਟਕਾ! ਐਨਐਸਯੂਆਈ ਪੰਜਾਬ ਦੇ ਮੀਤ ਪ੍ਰਧਾਨ ਰਾਹੁਲ ਸ਼ਰਮਾ ਵੀ ਹੋਏ ‘ਆਪ’ ‘ਚ ਸ਼ਾਮਲ

‘ਆਪ’ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕਰਵਾਇਆ ਸ਼ਾਮਲ, ਕਿਹਾ- ਆਮ ਆਦਮੀ ਪਾਰਟੀ ਇਸ ਚੋਣ ਵਿੱਚ 13-0 ਨਾਲ ਜਿੱਤ ਦਰਜ ਕਰਕੇ ਰਚੇਗੀ ਇਤਿਹਾਸ

ਚੰਡੀਗੜ੍ਹ, 27 ਅਪ੍ਰੈਲ (ਵਿਸ਼ਵ ਵਾਰਤਾ):- ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਦਿੱਤਾ। ਸ਼ਨੀਵਾਰ ਨੂੰ ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ਅਤੇ ਅਕਾਲੀ ਦਲ ਐਸਸੀ ਵਿੰਗ ਦੋਆਬਾ ਦੇ ਜਨਰਲ ਸਕੱਤਰ ਗੁਰਦਰਸ਼ਨ ਲਾਲ ਆਪਣੀ ਪੁਰਾਣੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਆਗੂਆਂ ਨੂੰ ਰਸਮੀ ਤੌਰ ‘ਤੇ ਪਾਰਟੀ ‘ਚ ਸ਼ਾਮਲ ਕਰਵਾਇਆ ਅਤੇ ‘ਆਪ’ ਪਰਿਵਾਰ ‘ਚ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ‘ਆਪ’ ਦੇ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਅਤੇ ਸੀਨੀਅਰ ਮਹਿਲਾ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਹਾਜ਼ਰ ਸਨ।

ਅੱਜ ਆਮ ਆਦਮੀ ਪਾਰਟੀ ਨੂੰ ਦੋਆਬੇ ਦੇ ਨਾਲ-ਨਾਲ ਮਾਝਾ ਖੇਤਰ ਵਿੱਚ ਵੀ ਉਸ ਸਮੇਂ ਵੱਡੀ ਮਜਬੂਤੀ ਮਿਲੀ ਜਦੋਂ ਗੁਰਦਾਸਪੁਰ ਹਲਕੇ ਦੇ ਪ੍ਰਭਾਵਸ਼ਾਲੀ ਨੌਜਵਾਨ ਆਗੂ ਅਤੇ ਐਨਐਸਯੂਆਈ ਦੇ ਪੰਜਾਬ ਮੀਤ ਪ੍ਰਧਾਨ ਰਾਹੁਲ ਸ਼ਰਮਾ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਰਾਹੁਲ ਸ਼ਰਮਾ ਦੀ ਗੁਰਦਾਸਪੁਰ ਦੇ ਨੌਜਵਾਨਾਂ ਵਿੱਚ ਚੰਗੀ ਪੈਠ ਹੈ।

ਰਾਹੁਲ ਸ਼ਰਮਾ ਨੂੰ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ। ਰਾਹੁਲ ਸ਼ਰਮਾ ਦਾ ਕਾਂਗਰਸ ਪਾਰਟੀ ਛੱਡਣਾ ਗੁਰਦਾਸਪੁਰ ‘ਚ ਕਾਂਗਰਸ ਲਈ ਇਕ ਵੱਡਾ ਝਟਕਾ ਹੈ।

ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪੰਜਾਬ ਨੂੰ ਮੁੜ “ਰੰਗਲਾ ਪੰਜਾਬ” ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਵੀ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਇਨ੍ਹਾਂ ਚੋਣਾਂ ਵਿੱਚ 13-0 ਨਾਲ ਜਿੱਤ ਦਰਜ ਕਰਕੇ ਇਤਿਹਾਸ ਰਚੇਗੀ।

Tags: 13-0BREAKING NEWSPOLITICSWEB PORTALWISHAVWARTA.INਅਕਾਲੀ ਦਲਆਮ ਆਦਮੀ ਪਾਰਟੀਕਾਂਗਰਸਭਗਵੰਤ ਮਾਨਭਾਜਪਾਮੁੱਖ ਮੰਤਰੀ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

by Ankit
August 6, 2026
0

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ ਪੰਜਾਬ ਭਰ ਵਿੱਚ ‘ਸਾਂਝ ਰਾਹਤ ਕੇਂਦਰ’...

ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ

by Ankit
August 6, 2026
0

ਗੈਂਗਸਟਰਾਂ 'ਤੇ ਵਾਰ ਦਾ 198ਵਾਂ ਦਿਨ: ਪੰਜਾਬ ਪੁਲਿਸ ਵੱਲੋਂ 633 ਥਾਈਂ ਛਾਪੇਮਾਰੀ; 420 ਕਾਬੂ — ਪੁਲਿਸ ਟੀਮਾਂ ਨੇ 215 ਵਿਅਕਤੀਆਂ...

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ

by Ankit
August 6, 2026
0

ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ...

ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ

by Ankit
August 6, 2026
0

ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ 'ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ

by Ankit
August 6, 2026
0

‘ਸਾਂਝ ਰਾਹਤ ਕੇਂਦਰ’ ਲੋੜਵੰਦ ਮਹਿਲਾਵਾਂ ਲਈ ਪੰਜਾਬ ਪੁਲਿਸ ਦੇ ਭਾਈਚਾਰਕ ਸਹਾਇਤਾ ਮਾਡਲ ਵਜੋਂ ਉੱਭਰੇ ਪੰਜਾਬ ਭਰ ਵਿੱਚ ‘ਸਾਂਝ ਰਾਹਤ ਕੇਂਦਰ’...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
5 days ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 2...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 