• Latest
  • Trending
ਆਮ ਆਦਮੀ ਪਾਰਟੀ ਨੇ ਪੰਜਾਬ ਦੇ ਡਾਕਟਰਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਡਾਕਟਰਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

5 years ago
ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

43 minutes ago
Punjab : ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ

Punjab : ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ

53 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

1 hour ago
SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚਿਆ ਇੰਡੀਆ ਗਠਜੋੜ: ਪਟੀਸ਼ਨ ਕੀਤੀ ਦਾਖ਼ਲ

SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚਿਆ ਇੰਡੀਆ ਗਠਜੋੜ: ਪਟੀਸ਼ਨ ਕੀਤੀ ਦਾਖ਼ਲ

1 hour ago
‘ਆਪ’ ਆਗੂਆਂ ਦੇ ਵਫ਼ਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ

‘ਆਪ’ ਆਗੂਆਂ ਦੇ ਵਫ਼ਦ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ

3 hours ago
ਮੁੱਖ ਮੰਤਰੀ ਮਾਨ ਨਾਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮੀਟਿੰਗ ਖ਼ਤਮ

ਮੁੱਖ ਮੰਤਰੀ ਮਾਨ ਨਾਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮੀਟਿੰਗ ਖ਼ਤਮ

3 hours ago
Pakistan ‘ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, ਦੋ ਪਾਇਲਟਾਂ ਦੀ ਮੌਤ

Pakistan ‘ਚ ਫ਼ੌਜ ਦਾ ਟ੍ਰੇਨਿੰਗ ਏਅਰਕ੍ਰਾਫ਼ਟ ਕ੍ਰੈਸ਼, ਦੋ ਪਾਇਲਟਾਂ ਦੀ ਮੌਤ

3 hours ago
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਹੁਣ  ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!

ਹੁਣ ਜੰਤਰ-ਮੰਤਰ ’ਤੇ ਨਹੀਂ ਲੱਗਣਗੇ ਧਰਨੇ!

5 hours ago
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ 6 ਨਸ਼ਾ ਤਸਕਰ ਗ੍ਰਿਫ਼ਤਾਰ

7 hours ago
ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ

ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ‘ਤੇ ਫਾਇਰਿੰਗ

7 hours ago
Hindi News
English News
Monday, October 12, 2026
No Result
View All Result
24 °c
Chandigarh
26 ° Tue
25 ° Wed
26 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਡਾਕਟਰਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

June 30, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਆਮ ਆਦਮੀ ਪਾਰਟੀ ਨੇ ਪੰਜਾਬ ਦੇ ਡਾਕਟਰਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਡਾਕਟਰਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਕੋਰੋਨਾ ਭੱਤਾ ਦੇਣ ਦੀ ਥਾਂ ਪਹਿਲਾਂ ਤੋਂ ਚਾਲੂ ਭੱਤੇ ਘੱਟ ਕਰਨਾ ਕਾਂਗਰਸ ਸਰਕਾਰ ਦਾ ਘਟੀਆ ਮਜਾਕ: ਡਾ. ਸੰਜੀਵ ਸਰਮਾ

ਕੋਰੋਨਾ ਕਾਲ ਵਿੱਚ ਲੋਕਾਂ ਦੀਆਂ ਜਾਨਾਂ ਬਚਾਉਣ ਵਾਲੇ ਡਾਕਟਰਾਂ ਦੀ ਪੇ ਕਮਿਸ਼ਨ ਦੇ ਨਾਮ ‘ਤੇ ਤਨਖਾਹ ਘੱਟ ਕਰਨਾ ਮੰਦਭਾਗਾ

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਡਾਕਟਰਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਚੰਡੀਗੜ੍ਹ, 30 ਜੂਨ ( ਵਿਸ਼ਵ ਵਾਰਤਾ )-ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਸਰਕਾਰੀ ਮੈਡੀਕਲ ਡਾਕਟਰਾਂ ਅਤੇ ਵੈਟਨਰੀ ਡਾਕਟਰਾਂ ਦੇ ਪ੍ਰੈਕਟਿਸ ਭੱਤੇ (ਵਿੱਤੀ ਲਾਭ) ਘਟਾ ਕੇ ਡਾਕਟਰਾਂ ਨਾਲ ਘਟੀਆ ਮਜਾਕ ਕੀਤਾ ਹੈ, ਜਿਸ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਸਖਤ ਵਿਰੋਧ ਕਰਦੀ ਅਤੇ ਡਾਕਟਰਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਹੈ। ਇਹ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਡਾਕਟਰੀ ਵਿੰਗ ਦੇ ਸੂਬਾ ਸਹਿ ਪ੍ਰਧਾਨ ਡਾ. ਸੰਜੀਵ ਸਰਮਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਆਪਣੀਆਂ ਜਾਨਾਂ ਦਾਅ ‘ਤੇ ਲਾ ਕੇ ਡਿਊਟੀ ਕਰਨ ਵਾਲੇ ਡਾਕਟਰਾਂ ਦਾ ਪ੍ਰੈਕਟਿਸ ਭੱਤਾ 25 ਫੀਸਦੀ ਤੋਂ ਘਟਾ ਕੇ 20 ਫੀਸਦੀ ਕਰਨ ਦਾ ਫੈਸਲਾ ਕਾਂਗਰਸ ਸਰਕਾਰ ਦਾ ਡਾਕਟਰਾਂ ਨਾਲ ਸਰਾਸਰ ਧੱਕਾ ਹੈ। ਉਨ੍ਹਾਂ ਕਿਹਾ ਕਿ ਹੋਣਾ ਤਾਂ ਇਹ ਚਾਹੀਦਾ ਸੀ ਕਿ ਕੋਰੋਨਾ ਕਾਲ ਵਿੱਚ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਗੈਰ ਲੋਕਾਂ ਦੀਆਂ ਜਾਨਾਂ ਬਚਾਉਣ ਵਾਲੇ ਡਾਕਟਰਾਂ ਨੂੰ ਕੋਰੋਨਾ ਭੱਤਾ ਦਿੱਤਾ ਜਾਂਦਾ ਪ੍ਰੰਤੂ ਸਰਕਾਰ ਪਹਿਲਾਂ ਤੋਂ ਦਿੱਤੀ ਜਾਣ ਵਾਲੀ ਤਨਖਾਹ ਵਿੱਚ ਵੀ ਕਟੌਤੀ ਕਰਨ ‘ਤੇ ਉਤਾਰੂ ਹੋ ਚੁੱਕੀ ਹੈ।
ਡਾ. ਸ਼ਰਮਾ ਨੇ ਪ੍ਰੈਸ ਨੂੰ ਜਾਰੀ ਕੀਤੇ ਬਿਆਨ ਰਾਹੀਂ ਕਿਹਾ ਕਿ ਪੰਜਾਬ ਸਰਕਾਰ ਨੇ ਵੱਡੀ ਸਾਜਿਸ ਦੇ ਤਹਿਤ ਤਨਖਾਹ ਕਮਿਸਨ ਦੀ ਰਿਪੋਰਟ ਵਿੱਚੋਂ ਜਿਅਦਾਤਰ ਭੱਤੇ ਹੀ ਖਤਮ ਕਰ ਦਿੱਤੇ ਹਨ ਅਤੇ ਜਿਹੜੇ ਭੱਤੇ ਵਧਾਉਣ ਦੀ ਕਮਿਸਨ ਵੱਲੋਂ ਸਿਫਾਰਸ ਕੀਤੀ ਗਈ ਉਹ ਭੱਤੇ ਵੀ ਖਤਮ ਕਰ ਦਿੱਤੇ ਹਨ। ਉਨ੍ਹਾਂ ਦੋਸ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਡਾਕਟਰਾਂ ਦੇ ਭੱਤੇ ਖਤਮ ਕਰਨ ਨਾਲ ਡਾਕਟਰਾਂ ਦਾ ਵੱਡੇ ਤੌਰ ‘ਤੇ ਆਰਥਿਕ ਨੁਕਸਾਨ ਹੋਵੇਗਾ।
ਡਾ. ਸੰਜੀਵ ਸਰਮਾ ਨੇ ਕਿਹਾ ਕਿ ਸਰਕਾਰ ਦੇ ਫੈਸਲਿਆਂ ਨਾਲ ਹਰ ਵਰਗ ਨਿਰਾਸਾ ਦੇ ਆਲਮ ਵਿੱਚ ਹੈ ਅਤੇ ਜਿਹੜੇ ਵਾਅਦੇ ਕਰਕੇ ਕਾਂਗਰਸ ਪਾਰਟੀ ਨੇ ਸਾਲ 2017 ਵਿੱਚ ਆਪਣੀ ਸਰਕਾਰ ਬਣਾਈ ਸੀ ਉਹ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਹੁਣ ਜਦੋਂ ਸਰਕਾਰ ਦੇ ਕੁੱਝ ਹੀ ਮਹੀਨੇ ਬਾਕੀ ਰਹਿੰਦੇ ਹਨ ਤਾਂ ਸਰਕਾਰ ਅਜਿਹੇ ਫੈਸਲੇ ਲਾਗੂ ਕਰ ਰਹੀ ਹੈ ਜਿਨਾਂ ਨਾਲ ਆਮ ਲੋਕਾਂ ਅਤੇ ਮੁਲਾਜਮਾਂ ਦਾ ਵੱਡਾ ਨੁਕਸਾਨ ਹੋਣਾ ਪੱਕਾ ਹੈ। ਡਾ. ਸੰਜੀਵ ਸਰਮਾ ਨੇ ਕਿਹਾ ਇਸੇ ਲਈ ਸਰਕਾਰ ਮੈਡੀਕਲ ਸਟਾਫ ਤੋਂ ਠੇਕੇ ‘ਤੇ ਕੰਮ ਕਰਵਾ ਰਹੀ ਹੈ ਤਾਂ ਕਿ ਇਹ ਸਭ ਭੱਤੇ ਨਾ ਦੇਣੇ ਪੈਣ। ਉਨ੍ਹਾਂ ਕਿਹਾ ਕਿ ਅੱਜ ਹਲਾਤ ਇਹ ਹਨ ਕਿ ਰਾਜ ਦਾ ਪੜ੍ਹਿਆ ਲਿਖਿਆ ਨੌਜਵਾਨ ਨੌਕਰੀ ਲੈਣ ਲਈ ਸੜਕਾਂ ‘ਤੇ ਸੰਘਰਸ ਕਰ ਰਿਹਾ ਹੈ ਅਤੇ ਜਿਹੜੇ ਲੋਕ ਨੌਕਰੀ ਕਰਦੇ ਹਨ ਉਨ੍ਹਾਂ ਦੀਆਂ ਸਹੂਲਤਾਂ ਸਰਕਾਰ ਲਗਾਤਾਰ ਘਟਾ ਰਹੀ ਹੈ। ਇਸ ਕਾਰਨ ਪੰਜਾਬ ਦਾ ਹਰ ਵਰਗ ਕਾਂਗਰਸ ਸਰਕਾਰ ਤੋਂ ਨਿਰਾਸ਼ ਅਤੇ ਪ੍ਰੇਸਾਨ ਹੈ।
ਡਾ. ਸੰਜੀਵ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਡਾਕਟਰਾਂ ਦਾ 25 ਫੀਸਦੀ ਪ੍ਰੈਕਟਿਸ ਭੱਤਾ ਬੇਸਿਕ ਤਨਖਾਹ ਦੇ ਨਾਲ ਬਹਾਲ ਕਰੇ ਅਤੇ ਪੇਂਡੂ ਵੈਟਨਰੀ ਫਾਰਮਾਸਿਸਟ ਨੂੰ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਦੀ ਸਭ ਤੋਂ ਨਿਕੰਮੀ ਸਰਕਾਰ ਹੈ ਅਤੇ ਇਸ ਦਾ ਸਰਟੀਫਿਕੇਟ ਖੁਦ ਹੀ ਵੱਡੇ ਕਾਂਗਰਸੀ ਆਗੂ ਵੰਡ ਰਹੇ ਹਨ।

Tags: punjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

by Ankit
October 12, 2026
0

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ ਚੰਡੀਗੜ੍ਹ, 12 ਅਕਤੂਬਰ...

Punjab : ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ

Punjab : ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ

by Jaspreet Kaur
October 12, 2026
0

Punjab : ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਪੰਜਾਬ 'ਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ:...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12, ਅਕਤੂਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚਿਆ ਇੰਡੀਆ ਗਠਜੋੜ: ਪਟੀਸ਼ਨ ਕੀਤੀ ਦਾਖ਼ਲ

SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚਿਆ ਇੰਡੀਆ ਗਠਜੋੜ: ਪਟੀਸ਼ਨ ਕੀਤੀ ਦਾਖ਼ਲ

by Jaspreet Kaur
October 12, 2026
0

SIR ਖ਼ਿਲਾਫ਼ ਸੁਪਰੀਮ ਕੋਰਟ ਪਹੁੰਚਿਆ ਇੰਡੀਆ ਗਠਜੋੜ: ਪਟੀਸ਼ਨ ਕੀਤੀ ਦਾਖ਼ਲ ਨਵੀ ਦਿੱਲੀ, 12 ਅਕਤੂਬਰ 2026 (ਵਿਸ਼ਵ ਵਾਰਤਾ): ਐਸ.ਆਈ. ਆਰ. ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

by Ankit
October 12, 2026
0

ਵਿਜੀਲੈਂਸ ਬਿਊਰੋ ਨੇ ਸਤੰਬਰ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ ਚੰਡੀਗੜ੍ਹ, 12 ਅਕਤੂਬਰ...

Most Popular

Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

by Navjot
1 week ago
0

Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ ਆਈਜ਼ੌਲ, 4 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ ਨੇ ਦੱਸਿਆ ਕਿ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 