ਆਮ ਆਦਮੀ ਪਾਰਟੀ ਨੇ ਹੁਣ ਇਸ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
ਚੰਡੀਗੜ੍ਹ,2 ਅਗਸਤ(ਵਿਸ਼ਵ ਵਾਰਤਾ)- ਇਸ ਸਾਲ ਦੇ ਅੰਤ ਤੱਕ ਹੋਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਹੁਣ ਤੋਂ ਤਿਆਰੀ ਖਿੱਚ ਲਈ ਹੈ। ਇਸ ਸੰਬੰਧ ਵਿੱਚ ਪਾਰਟੀ ਨੇ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।