• Latest
  • Trending
ਆਮ ਆਦਮੀ ਪਾਰਟੀ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਸੰਸਥਾਵਾਂ ਦੇ ਆਗੂ ਹੋਏ ਸ਼ਾਮਲ

ਆਮ ਆਦਮੀ ਪਾਰਟੀ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਸੰਸਥਾਵਾਂ ਦੇ ਆਗੂ ਹੋਏ ਸ਼ਾਮਲ

7 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

3 hours ago
ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

3 hours ago
ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

3 hours ago
‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀਆਂ ਯੋਜਨਾਵਾਂ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਵੇ ਵਿਰੋਧੀ ਧਿਰ-ਭਗਵੰਤ ਸਿੰਘ ਮਾਨ

4 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ ਕੀਤੀ ਗਈ ‘ਲੋਕ ਮਿਲਣੀ’ 

5 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਅੱਠ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਤੋਂ ਪਾਰ

6 hours ago
ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ‘ਚ ਘਰ ਵਾਪਸੀ ; ਸੁਖਬੀਰ ਬਾਦਲ ਦੀ ਮੌਜੂਦਗੀ ’ਚ ਮੁੜ ਅਕਾਲੀ ਦਲ ‘ਚ ਸ਼ਾਮਲ 

7 hours ago
ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕੀਤਾ ਉਦਘਾਟਨ

8 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,835 ਮਾਮਲੇ ਦਰਜ

8 hours ago
Hindi News
English News
Sunday, November 15, 2026
No Result
View All Result
19 °c
Chandigarh
20 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਮ ਆਦਮੀ ਪਾਰਟੀ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਸੰਸਥਾਵਾਂ ਦੇ ਆਗੂ ਹੋਏ ਸ਼ਾਮਲ

March 11, 2020
in ਖਬਰਾਂ, ਪੰਜਾਬ
ਆਮ ਆਦਮੀ ਪਾਰਟੀ ਵਿਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਸੰਸਥਾਵਾਂ ਦੇ ਆਗੂ ਹੋਏ ਸ਼ਾਮਲ

ਹਰਪਾਲ ਸਿੰਘ ਚੀਮਾ ਨੇ ਸ਼ਾਮਿਲ ਹੋਏ ਆਗੂਆਂ ਦਾ ਕੀਤਾ ਭਰਵਾਂ ਸਵਾਗਤ

ਚੰਡੀਗੜ੍ਹ, 11 ਮਾਰਚ 2020
ਆਮ ਆਦਮੀ ਪਾਰਟੀ (ਆਪ) ਦੇ ਪਰਿਵਾਰ ਵਿਚ ਬੁੱਧਵਾਰ ਨੂੰ ਉਸ ਸਮੇਂ ਵੱਡਾ ਵਾਧਾ ਹੋਇਆ ਜਦੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਹੋਰ ਸੰਸਥਾਵਾਂ ਦੇ ਆਗੂਆਂ ਨੇ ‘ਆਪ’ ਦਾ ਝਾੜੂ ਫੜ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਨ ਦਾ ਪ੍ਰਣ ਲਿਆ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਇੱਥੇ ਪਾਰਟੀ ਦੇ ਕਈ ਹੋਰ ਆਗੂਆਂ ਦੀ ਹਾਜ਼ਰੀ ਵਿਚ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਹਰ ਦਿਨ ਸਾਫ਼-ਸੁਥਰੇ ਅਕਸ ਵਾਲੇ ਅਤੇ ਵੱਖ-ਵੱਖ ਖੇਤਰਾਂ ਨਾਲ ਸੰਬੰਧਿਤ ਲੋਕ ‘ਆਪ’ ਦੀ ਲੀਡਰਸ਼ਿਪ ਨਾਲ ਮਿਲ ਕੇ ਕੰਮ ਕਰਨ ਲਈ ਸ਼ਾਮਿਲ ਹੋ ਰਹੇ ਹਨ। ਚੀਮਾ ਨੇ ਕਿਹਾ ਕਿ 2022 ਵਿਚ ‘ਆਪ’ ਦੀ ਸਰਕਾਰ ਬਣਨ ਉਪਰੰਤ ਪੰਜਾਬ ਵਿਚ ਵੀ ਦਿੱਲੀ ਮਾਡਲ ਨੂੰ ਲਾਗੂ ਕਰਕੇ ਲੋਕ ਹਿੱਤ ਕੰਮ ਕੀਤੇ ਜਾਣਗੇ। ਹਰਪਾਲ ਸਿੰਘ ਚੀਮਾ ਨੇ ਪਾਰਟੀ ਵਿਚ ਸ਼ਾਮਲ ਹੋਏ ਨਵੇਂ ਮੈਂਬਰਾਂ ਦਾ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਨਵੇਂ ਜੁੜੇ ਮੈਂਬਰਾਂ ਨੂੰ ਪਾਰਟੀ ਵਿਚ ਵਿਚ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸੇਵਾਵਾਂ ਅਤੇ ਤਜਰਬੇ ਨੂੰ ਪਾਰਟੀ ਦੀ ਮਜ਼ਬੂਤੀ ਲਈ ਵਰਤਿਆ ਜਾਵੇਗਾ।
ਬੁੱਧਵਾਰ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਲੋਕਾਂ ਵਿੱਚ ਸੀਨੀਅਰ ਉਪ ਚੇਅਰਮੈਨ ਪੰਜਾਬ (ਆਰਟੀਆਈ ਸੈੱਲ, ਪੰਜਾਬ ਪ੍ਰਦੇਸ ਕਾਂਗਰਸ), ਸਿਟੀਜ਼ਨ ਡਿਵੈਲਪਮੈਂਟ ਸੰਗਠਨ ਥਰੀਕੇ (ਲੁਧਿਆਣਾ) ਗਗਨਦੀਪ ਸਿੰਘ ਥਰੀਕੇ, ਤਰਨਜੀਤ ਸਿੰਘ ਕੋਹਲੀ, ਕਮਾਡੈਂਟ (ਸੇਵਾ ਮੁਕਤ) ਸੀ.ਆਈ.ਐਸ.ਐਫ., ਸਿਕੰਦਰ ਸਿੰਘ ਡੀਐਸਪੀ (ਸੇਵਾ ਮੁਕਤ), ਅਵਤਾਰ ਸਿੰਘ, ਓ ਪੀ ਕਾਲੜਾ, ਤੇਜ਼ ਪ੍ਰਤਾਪ ਗਰੋਵਰ, ਸੇਵਕ ਸਿੰਘ (ਲੰਬੜਦਾਰ), ਨਰਿੰਦਰ ਮੋਦਗਿਲ, ਕਮਲਜੀਤ ਸਿੰਘ ਸਬ-ਇੰਸਪੈਕਟਰ (ਸੇਵਾ ਮੁਕਤ) ਪੰਜਾਬ ਪੁਲਿਸ, ਧਨਵੰਤ ਸਿੰਘ (ਪੰਚ) ਅਤੇ ਲੁਧਿਆਣਾ ਵਿਧਾਨ ਸਭਾ ਹਲਕੇ ਸਮੇਤ ਹੋਰ ਕਈ ਸਮਰਥਕ ਸ਼ਾਮਲ ਹੋਏ। ਇਸੇ ਤਰਾਂ ਮੋਹਾਲੀ ਤੋਂ ਸ਼ਾਮਲ ਹੋਣ ਵਾਲਿਆਂ ਵਿਚ ਪ੍ਰਮੁੱਖ ਆਗੂ ਜ਼ਿਲ੍ਹਾ ਪ੍ਰਧਾਨ ਪੰਜਾਬ ਵਪਾਰ ਮੰਡਲ ਮੋਹਾਲੀ, ਪ੍ਰਧਾਨ ਮੋਹਾਲੀ ਵਿਕਾਸ ਮੰਚ ਵਿਨੀਤ ਵਰਮਾ ਆਪਣੇ ਸਮਰਥਕਾਂ ਨਾਲ ਸ਼ਾਮਲ ਹੋਏ।
ਮਾਨਸਾ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਬਲਾਕ ਸੰਮਤੀ ਦੇ ਮੈਂਬਰ ਅਤੇ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਮੇਸ਼ ਖ਼ਿਆਲਾ, ਹਰਬੰਸ ਸਿੰਘ ਖ਼ਾਲਸਾ, ਹਰਭਿੰਦਰ ਸਿੰਘ ਬਿੱਟੂ, ਜ਼ਿਲ੍ਹਾ ਜਨਰਲ ਸਕੱਤਰ ਮਾਸਟਰ ਵਰਿੰਦਰ ਸੋਨੀ ਜੋ ਕਿ ‘ਆਪ’ ਦੀ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਪਰਮਿੰਦਰ ਕੌਰ ਸਮਾਘ ਦੀ ਹਾਜ਼ਰੀ ਵਿਚ ਸ਼ਾਮਲ ਹੋਏ।
ਇਸ ਮੌਕੇ ਗੈਰੀ ਬੜਿੰਗ, ਪਾਰਟੀ ਦੇ ਬੁਲਾਰੇ ਗੋਵਿੰਦਰ ਮਿੱਤਲ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

ਛਠ ਪੂਜਾ ਲਈ ਦਿੱਲੀ ਮੈਟਰੋ ਕੱਲ੍ਹ ਸਵੇਰੇ 4:30 ਵਜੇ ਤੋਂ ਸ਼ੁਰੂ ਕਰੇਗੀ ਸੇਵਾਵਾਂ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ)  ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਚੱਲ ਰਹੀ ਛਠ ਪੂਜਾ ਦੌਰਾਨ 'ਊਸ਼ਾ...

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

ਭਾਰਤ ਵਿੱਚ ਸਿਹਤ ਸੰਭਾਲ ਲਈ ਸਰਕਾਰੀ ਸਾਲਾਨਾ ਖਰਚਾ 10 ਸਾਲਾਂ ਵਿੱਚ ਤਿੰਨ ਗੁਣਾ ਹੋ ਕੇ 4.14 ਲੱਖ ਕਰੋੜ ਰੁਪਏ ਹੋਇਆ

by Navjot
November 15, 2026
0

  ਨਵੀਂ ਦਿੱਲੀ, 15 ਨਵੰਬਰ (ਵਿਸ਼ਵ ਵਾਰਤਾ) - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਐਤਵਾਰ ਨੂੰ ਜਾਰੀ ਕੀਤੀ ਗਈ ਇੱਕ...

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

ਫਿਲੀਪੀਨਜ਼ ਵਿੱਚ 49ਵਾਂ ASEAN ਸਿਖਰ ਸੰਮੇਲਨ ਸ਼ੁਰੂ

by Navjot
November 15, 2026
0

  ਮਨੀਲਾ, 15 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ ਵਿੱਚ ਐਤਵਾਰ ਨੂੰ 49ਵਾਂ 'ਐਸੋਸੀਏਸ਼ਨ ਆਫ਼ ਸਾਊਥਈਸਟ ਏਸ਼ੀਅਨ ਨੇਸ਼ਨਜ਼'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 15, 2026
0

ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

Most Popular

Mansa: ਜ਼ਿਲ੍ਹਾ ਪੁਲੀਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : SSP ਵੈਭਵ ਚੌਧਰੀ

Mansa: ਜ਼ਿਲ੍ਹਾ ਪੁਲੀਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : SSP ਵੈਭਵ ਚੌਧਰੀ

by Ranjit Singh
2 weeks ago
0

Mansa: ਜ਼ਿਲ੍ਹਾ ਪੁਲੀਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : SSP ਵੈਭਵ ਚੌਧਰੀ - ਕਿਸੇ ਸ਼ਰਾਰਤੀ ਅਨਸਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 