• Latest
  • Trending
ਆਮ ਆਦਮੀ ਪਾਰਟੀ ਵੱਲੋਂ ਜਲਦ ਹੋਵੇਗਾ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ

ਆਮ ਆਦਮੀ ਪਾਰਟੀ ਵੱਲੋਂ ਜਲਦ ਹੋਵੇਗਾ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ

4 years ago
Cricket: ਬੰਗਲਾਦੇਸ਼ ਦੀ ਟੀਮ ਦੇ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋਣ ਦੀ ਜਾਂਚ ਸ਼ੁਰੂ

Cricket: ਬੰਗਲਾਦੇਸ਼ ਦੀ ਟੀਮ ਦੇ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋਣ ਦੀ ਜਾਂਚ ਸ਼ੁਰੂ

19 seconds ago
Punjab Weather: ਅੱਜ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ: ਗਰਮੀ ਤੋਂ ਮਿਲੇਗੀ ਰਾਹਤ

Punjab Weather: ਅੱਜ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ: ਗਰਮੀ ਤੋਂ ਮਿਲੇਗੀ ਰਾਹਤ

37 minutes ago
National: ਬੰਗਾਲ ਵਿੱਚ SIR ਕਰਨ ਵਾਲੇ ਅਧਿਕਾਰੀ ਨੂੰ ਲਾਇਆ ਮੁੱਖ ਸਕੱਤਰ

National: ਬੰਗਾਲ ਵਿੱਚ SIR ਕਰਨ ਵਾਲੇ ਅਧਿਕਾਰੀ ਨੂੰ ਲਾਇਆ ਮੁੱਖ ਸਕੱਤਰ

1 hour ago
IPL 2026: ਅੱਜ ਹੈਦਰਾਬਾਦ ਅਤੇ ਗੁਜਰਾਤ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਅੱਜ ਹੈਦਰਾਬਾਦ ਅਤੇ ਗੁਜਰਾਤ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Bengal ਦੇ ਸਾਬਕਾ ਮੰਤਰੀ ਨੂੰ ਈਡੀ ਨੇ ਕੀਤਾ ਗ੍ਰਿਫ਼ਤਾਰ, ਪੜ੍ਹੋ ਕੀ ਹੈ ਮਾਮਲਾ ?

Bengal ਦੇ ਸਾਬਕਾ ਮੰਤਰੀ ਨੂੰ ਈਡੀ ਨੇ ਕੀਤਾ ਗ੍ਰਿਫ਼ਤਾਰ, ਪੜ੍ਹੋ ਕੀ ਹੈ ਮਾਮਲਾ ?

2 hours ago
Punjab: CM ਮਾਨ ਅੱਜ ਦਸਵੀਂ ਕਲਾਸ ਦੇ ਟੌਪਰ ਬੱਚਿਆਂ ਨਾਲ ਕਰਨਗੇ ਮੁਲਾਕਾਤ

Punjab: CM ਮਾਨ ਅੱਜ ਦਸਵੀਂ ਕਲਾਸ ਦੇ ਟੌਪਰ ਬੱਚਿਆਂ ਨਾਲ ਕਰਨਗੇ ਮੁਲਾਕਾਤ

2 hours ago
Breaking: ਸੀਬੀਆਈ ਨੇ ਪੰਜਾਬ ਵਿਜੀਲੈਂਸ ਦਫ਼ਤਰ ‘ਤੇ ਕੀਤੀ ਰੇਡ

Breaking: ਸੀਬੀਆਈ ਨੇ ਪੰਜਾਬ ਵਿਜੀਲੈਂਸ ਦਫ਼ਤਰ ‘ਤੇ ਕੀਤੀ ਰੇਡ

3 hours ago
IPL 2026: ਪੰਜਾਬ ਦੀ ਲਗਾਤਾਰ ਚੌਥੀ ਹਾਰ: ਦਿੱਲੀ ਨੇ 3 ਵਿਕਟਾਂ ਨਾਲ ਹਰਾਇਆ

IPL 2026: ਪੰਜਾਬ ਦੀ ਲਗਾਤਾਰ ਚੌਥੀ ਹਾਰ: ਦਿੱਲੀ ਨੇ 3 ਵਿਕਟਾਂ ਨਾਲ ਹਰਾਇਆ

3 hours ago
Hukamnama Sri Darbar Sahib Today – 12 May 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 May 2026 | Ang 682 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
IPL 2026  PBKS vs DC: ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ

IPL 2026 PBKS vs DC: ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲਸ ਵਿਚਾਲੇ ਮੁਕਾਬਲਾ

12 hours ago
Hindi News
English News
Tuesday, May 12, 2026
No Result
View All Result
30 °c
Chandigarh
31 ° Wed
35 ° Thu
37 ° Fri
36 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਮ ਆਦਮੀ ਪਾਰਟੀ ਵੱਲੋਂ ਜਲਦ ਹੋਵੇਗਾ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ

January 4, 2022
in ਸਿਆਸੀ, ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਆਮ ਆਦਮੀ ਪਾਰਟੀ ਵੱਲੋਂ ਜਲਦ ਹੋਵੇਗਾ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ

ਆਮ ਆਦਮੀ ਪਾਰਟੀ ਵੱਲੋਂ ਜਲਦ ਹੋਵੇਗਾ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ

ਪੜ੍ਹੋ,ਕਿਸ ਨਾਮ ਤੇ ਬਣੀ ਸਹਿਮਤੀ

ਚੰਡੀਗੜ੍ਹ,4 ਜਨਵਰੀ (ਵਿਸ਼ਵ ਵਾਰਤਾ) – ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ  ਉਮੀਦਵਾਰਾਂ ਦਾ ਐਲਾਨ ਕਰਨ ਵਿੱਚ ਸਭ ਤੋਂ ਅੱਗੇ ਜਾ ਰਹੀ ਹੈ। ਪਾਰਟੀ ਵੱਲੋਂ ਹੁਣ ਤੱਕ 101 ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਪਾਰਟੀ ਵੱਲੋਂ ਜਲਦ ਹੀ 2022 ਦੀਆਂ ਚੋਣਾਂ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਜਾ ਸਕਦਾ ਹੈ। ਜਿਕਰਯੋਗ ਹੈ ਕਿ ਪਹਿਲਾਂ ‘ਆਮ ਆਦਮੀ ਪਾਰਟੀ’ ਅਤੇ ਕਿਸਾਨ ਜੱਥੇਬੰਦੀਆਂ ਵੱਲੋਂ ਮਿਲ ਕੇ ਚੋਣ ਲੜਨ ਦੀਆਂ ਚਰਚਾਵਾਂ ਜੋਰਾਂ ਤੇ ਸਨ,ਅਤੇ ਇਹ ਵੀ ਕਿਆਸ ਲਗਾਏ ਜਾ ਰਹੇ ਸਨ ਕਿ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੋਣਗੇ। ਪਰ,ਕਿਸਾਨ ਜੱਥੇਬੰਦੀਆਂ ਨੇ ਰਾਜੇਵਾਲ ਨੂੰ ਆਪਣਾ ਮੁੱਖ ਮੰਤਰੀ ਚਿਹਰਾ ਐਲਾਨ ਦਿੱਤਾ ਹੈ ।ਜਿਸ ਤੋਂ  ਬਾਅਦ ਚੋਣ ਸਰਵੇਖਣਾਂ ਤੋਂ ਉਤਸ਼ਾਹਿਤ ਹੋ ਕੇ ‘ਆਪ’ ਨੇ ਇੱਕਲਿਆਂ ਹੀ ਚੋਣ ਮੈਦਾਨ ਵਿੱਚ ਉਤਰਨ ਦਾ ਮਨ ਬਣਾ ਲਿਆ ਹੈ। ਖਬਰਾਂ ਅਨੁਸਾਰ ਪਾਰਟੀ ਸੰਗਰੂਰ ਤੋਂ ਲੋਕ ਸਭਾ ਮੈਂਬਰ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰੇ ਵਜੋਂ ਪੇਸ਼ ਕਰਨ ਜਾ ਰਹੀ ਹੈ। ਭਗਵੰਤ ਮਾਨ ਦੇ ਨਾਮ ਉੱਤੇ ਪਾਰਟੀ ਦੀ ਪੀਏਸੀ ਮੀਟਿੰਗ ਵਿੱਚ ਸਹਿਮਤੀ ਬਣਨ ਦੀਆਂ ਵੀ ਖਬਰਾਂ ਸਾਹਮਣੇ ਆ ਰਹੀਆਂ ਹਨ। ਜਿਸਦਾ ਅਧਿਕਾਰਤ ਤੌਰ ਤੇ ਐਲਾਨ ਪਾਰਟੀ ਵੱਲੋਂ ਜਲਦ ਕੀਤਾ ਜਾ ਸਕਦਾ ਹੈ। ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕੋਰੋਨਾ ਪਾਜ਼ਿਟਿਵ ਪਾਏ ਜਾਣ ਨਾਲ ਇਸ ਐਲਾਨ ਵਿੱਚ ਥੋੜ੍ਹੀ ਦੇਰੀ ਹੋ ਸਕਦੀ ਹੈ।

Tags: aapARVINDKEJRWALBHAGWANTMANNPUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਬੰਗਲਾਦੇਸ਼ ਦੀ ਟੀਮ ਦੇ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋਣ ਦੀ ਜਾਂਚ ਸ਼ੁਰੂ

Cricket: ਬੰਗਲਾਦੇਸ਼ ਦੀ ਟੀਮ ਦੇ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋਣ ਦੀ ਜਾਂਚ ਸ਼ੁਰੂ

by Ranjit Singh
May 12, 2026
0

Cricket: ਬੰਗਲਾਦੇਸ਼ ਦੀ ਟੀਮ ਦੇ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋਣ ਦੀ ਜਾਂਚ ਸ਼ੁਰੂ - ਨਵੀਂ ਸਰਕਾਰ ਨੇ ਤਿੰਨ ਮੈਂਬਰੀ...

Punjab Weather: ਅੱਜ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ: ਗਰਮੀ ਤੋਂ ਮਿਲੇਗੀ ਰਾਹਤ

Punjab Weather: ਅੱਜ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ: ਗਰਮੀ ਤੋਂ ਮਿਲੇਗੀ ਰਾਹਤ

by Ranjit Singh
May 12, 2026
0

Punjab Weather: ਅੱਜ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ: ਗਰਮੀ ਤੋਂ ਮਿਲੇਗੀ ਰਾਹਤ ਚੰਡੀਗੜ੍ਹ, 12 ਮਈ 2026 – ਪੰਜਾਬ ਅਤੇ ਚੰਡੀਗੜ੍ਹ...

National: ਬੰਗਾਲ ਵਿੱਚ SIR ਕਰਨ ਵਾਲੇ ਅਧਿਕਾਰੀ ਨੂੰ ਲਾਇਆ ਮੁੱਖ ਸਕੱਤਰ

National: ਬੰਗਾਲ ਵਿੱਚ SIR ਕਰਨ ਵਾਲੇ ਅਧਿਕਾਰੀ ਨੂੰ ਲਾਇਆ ਮੁੱਖ ਸਕੱਤਰ

by Ranjit Singh
May 12, 2026
0

National: ਬੰਗਾਲ ਵਿੱਚ SIR ਕਰਨ ਵਾਲੇ ਅਧਿਕਾਰੀ ਨੂੰ ਲਾਇਆ ਮੁੱਖ ਸਕੱਤਰ - SIR ਦੌਰਾਨ ਨਿਗਰਾਨ ਵਜੋਂ ਨਿਯੁਕਤ ਅਧਿਕਾਰੀ ਨੂੰ ਵੀ...

IPL 2026: ਅੱਜ ਹੈਦਰਾਬਾਦ ਅਤੇ ਗੁਜਰਾਤ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

IPL 2026: ਅੱਜ ਹੈਦਰਾਬਾਦ ਅਤੇ ਗੁਜਰਾਤ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
May 12, 2026
0

IPL 2026: ਅੱਜ ਹੈਦਰਾਬਾਦ ਅਤੇ ਗੁਜਰਾਤ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ਚੰਡੀਗੜ੍ਹ, 12 ਮਈ 2026 – ਆਈਪੀਐਲ 2026 ਦਾ 56ਵਾਂ ਮੈਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Cricket: ਬੰਗਲਾਦੇਸ਼ ਦੀ ਟੀਮ ਦੇ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋਣ ਦੀ ਜਾਂਚ ਸ਼ੁਰੂ

Cricket: ਬੰਗਲਾਦੇਸ਼ ਦੀ ਟੀਮ ਦੇ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋਣ ਦੀ ਜਾਂਚ ਸ਼ੁਰੂ

by Ranjit Singh
May 12, 2026
0

Cricket: ਬੰਗਲਾਦੇਸ਼ ਦੀ ਟੀਮ ਦੇ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋਣ ਦੀ ਜਾਂਚ ਸ਼ੁਰੂ - ਨਵੀਂ ਸਰਕਾਰ ਨੇ ਤਿੰਨ ਮੈਂਬਰੀ...

Most Popular

Cricket: ਰਾਜਸਥਾਨ ਦੇ ਕਪਤਾਨ ਰਿਆਨ ਪਰਾਗ ਪੰਜਾਬ ਨਾਲ ਮੈਚ ਦੌਰਾਨ ਈ-ਸਿਗਰੇਟ ਪੀਂਦੇ ਦੇਖੇ ਗਏ

Cricket: ਰਾਜਸਥਾਨ ਦੇ ਕਪਤਾਨ ਰਿਆਨ ਪਰਾਗ ਪੰਜਾਬ ਨਾਲ ਮੈਚ ਦੌਰਾਨ ਈ-ਸਿਗਰੇਟ ਪੀਂਦੇ ਦੇਖੇ ਗਏ

by Ranjit Singh
2 weeks ago
0

Cricket: ਰਾਜਸਥਾਨ ਦੇ ਕਪਤਾਨ ਰਿਆਨ ਪਰਾਗ ਪੰਜਾਬ ਨਾਲ ਮੈਚ ਦੌਰਾਨ ਈ-ਸਿਗਰੇਟ ਪੀਂਦੇ ਦੇਖੇ ਗਏ - ਡਰੈਸਿੰਗ ਰੂਮ ਦੀ ਵੀਡੀਓ ਹੋਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 