ਆਮ ਆਦਮੀ ਪਾਰਟੀ ਵੱਲੋਂ ਬੁਲਾਰਿਆਂ ਦੀ ਸੂਚੀ ਜਾਰੀ
ਮਲਵਿੰਦਰ ਕੰਗ ਨੂੰ ਬਣਾਇਆ ਮੁੱਖ ਬੁਲਾਰਾ
ਪੜ੍ਹੋ ਹੋਰ ਕਿਸਨੂੰ ਕਿਸਨੂੰ ਮਿਲੀ ਜਿੰਮੇਵਾਰੀ
ਚੰਡੀਗੜ੍ਹ,21 ਅਪ੍ਰੈਲ(ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਪੰਜਾਬ ਵੱਲੋਂ ਅੱਜ ਆਪਣੇ 28 ਨਵੇਂ ਬੁਲਾਰਿਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਸੂਚੀ ਦੇਖਣ ਲਈ ਇਸ ਲਿੰਕ ਤੇ ਕਲਿੱਕ ਕਰੋ –Spokespersons Punjab






















