• Latest
  • Trending
ਆਮ ਲੋਕਾਂ ਤੇ ਮਹਿੰਗਾਈ ਦੀ ਮਾਰ ਜਾਰੀ-ਪੰਜ ਦਿਨਾਂ ਵਿੱਚ ਚੌਥੀ ਵਾਰ ਵਧੀਆਂ ਤੇਲ ਦੀਆਂ ਕੀਮਤਾਂ

4 years ago
Punjab: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਜਾਂਚ ਏਜੰਸੀਆਂ ਸਰਗਰਮ !

29 minutes ago
Punjab: ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ ਦੂਜੇ ਦਿਨ ਵੀ ਜਾਰੀ

1 hour ago
International: ਅਮਰੀਕੀ ਫੌਜਾਂ ਨੇ 12 ਸਾਲਾਂ ਬਾਅਦ ਛੱਡਿਆ ਸੀਰੀਆ

2 hours ago
Canada ‘ਚ 30 ਹਜ਼ਾਰ ਸ਼ਰਨਾਰਥੀਆਂ ਨੂੰ ਨੋਟਿਸ ਜਾਰੀ: ਨਵੇਂ ਇਮੀਗ੍ਰੇਸ਼ਨ ਬਿੱਲ ਤੋਂ ਬਾਅਦ ਪੰਜਾਬੀ ਵੀ ਪ੍ਰਭਾਵਿਤ

International: ਨੇਪਾਲ ‘ਚ ਸਭ ਤੋਂ ਵੱਡੀ ਭ੍ਰਿਸ਼ਟਾਚਾਰ ਜਾਂਚ ਸ਼ੁਰੂ: 7 ਸਾਬਕਾ ਪ੍ਰਧਾਨ ਮੰਤਰੀ, 3 ਰਾਸ਼ਟਰਪਤੀ, ਰਾਜਾ ਦੀਆਂ ਜਾਇਦਾਦਾਂ ਜਾਂਚ ਅਧੀਨ

3 hours ago
IPL ‘ਚ ਅੱਜ ਦਿਨ ਦਾ ਦੂਜਾ ਮੁਕਾਬਲਾ ਹੈਦਰਾਬਾਦ ਅਤੇ ਚੇੱਨਈ ਵਿਚਾਲੇ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ‘ਚ ਮੌਸਮ ?

National: ਚਾਰਧਾਮ ਯਾਤਰਾ ਅੱਜ ਤੋਂ ਸ਼ੁਰੂ, 18.25 ਲੱਖ ਸ਼ਰਧਾਲੂਆਂ ਨੇ ਕਰਵਾਈ ਰਜਿਸਟ੍ਰੇਸ਼ਨ

IPL ‘ਚ ਅੱਜ ਦੋ ਮੁਕਾਬਲੇ: ਪਹਿਲਾ ਮੈਚ ਬੰਗਲੌਰ ਅਤੇ ਦਿੱਲੀ ਵਿਚਾਲੇ

IPL 2026: ਗੁਜਰਾਤ ਨੇ ਲਗਾਤਾਰ ਤੀਜਾ ਮੈਚ ਜਿੱਤਿਆ: ਕੋਲਕਾਤਾ ਆਪਣਾ ਪੰਜਵਾਂ ਮੈਚ ਹਾਰਿਆ

Hukamnama Sri Darbar Sahib Today – 18 April 2026 | Ang 654 I ਅੱਜ ਦਾ ਹੁਕਮਨਾਮਾ

6 hours ago
Hindi News
English News
Saturday, April 18, 2026
No Result
View All Result
37 °c
Chandigarh
31 ° Sun
31 ° Mon
32 ° Tue
33 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਮ ਲੋਕਾਂ ਤੇ ਮਹਿੰਗਾਈ ਦੀ ਮਾਰ ਜਾਰੀ-ਪੰਜ ਦਿਨਾਂ ਵਿੱਚ ਚੌਥੀ ਵਾਰ ਵਧੀਆਂ ਤੇਲ ਦੀਆਂ ਕੀਮਤਾਂ

March 26, 2022
in ADMINISTRATION, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਰਾਸ਼ਟਰੀ
ਆਮ ਲੋਕਾਂ ਤੇ ਮਹਿੰਗਾਈ ਦੀ ਮਾਰ ਜਾਰੀ-ਪੰਜ ਦਿਨਾਂ ਵਿੱਚ ਚੌਥੀ ਵਾਰ ਵਧੀਆਂ ਤੇਲ ਦੀਆਂ ਕੀਮਤਾਂ

ਆਮ ਲੋਕਾਂ ਤੇ ਮਹਿੰਗਾਈ ਦੀ ਮਾਰ ਜਾਰੀ

ਪੰਜ ਦਿਨਾਂ ਵਿੱਚ ਚੌਥੀ ਵਾਰ ਵਧੀਆਂ ਤੇਲ ਦੀਆਂ ਕੀਮਤਾਂ

ਪੜ੍ਹੋ ਅੱਜ ਦੀਆਂ ਕੀਮਤਾਂ

ਚੰਡੀਗੜ੍ਹ,26 ਮਾਰਚ(ਵਿਸ਼ਵ ਵਾਰਤਾ) -5 ਰਾਜਾਂ ‘ਚ ਚੋਣਾਂ ਖਤਮ ਹੁੰਦੇ ਹੀ ਤੇਲ ਦੀਆਂ ਕੀਮਤਾਂ ‘ਚ ਵਾਧੇ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਪਿਛਲੇ ਪੰਜ ਦਿਨਾਂ ਦੌਰਾਨ ਅੱਜ ਚੌਥੀ ਵਾਰ ਵਾਧਾ ਕੀਤਾ ਗਿਆ ਹੈ। ਅੱਜ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 80-80 ਪੈਸੇ ਦਾ ਵਾਧਾ ਕੀਤਾ ਹੈ। ਹੁਣ ਦਿੱਲੀ ‘ਚ ਪੈਟਰੋਲ 98.61 ਰੁਪਏ/ਲੀਟਰ ਅਤੇ ਡੀਜ਼ਲ 89.87 ਰੁਪਏ/ਲੀਟਰ ਮਿਲ ਰਿਹਾ ਹੈ। ਇਸ ਤੋਂ ਪਹਿਲਾਂ 22, 23 ਅਤੇ 25 ਮਾਰਚ ਨੂੰ ਵੀ 80-80 ਪੈਸੇ ਦਾ ਵਾਧਾ ਹੋਇਆ ਸੀ।
ਇਸ ਦੇ ਨਾਲ ਹੀ ਪੰਜਾਬ ਦੇ ਅੰਮ੍ਰਿਤਸਰ ਵਿੱਚ ਪੈਟਰੋਲ ਦੀ ਕੀਮਤ 98.7 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.45 ਰੁਪਏ ਪ੍ਰਤੀ ਲੀਟਰ ਹੈ । ਪੰਜਾਬ ਦੇ ਨਾਲ ਲੱਗਦੇ ਯੂਟੀ ਚੰਡੀਗੜ੍ਹ ਵਿੱਚ ਪੈਟਰੋਲ 98.06  ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 84.50 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

Tags: Chandigarhinflationpetrolpetroldieselpunjabdieselprice
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਜਾਂਚ ਏਜੰਸੀਆਂ ਸਰਗਰਮ !

Punjab: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਜਾਂਚ ਏਜੰਸੀਆਂ ਸਰਗਰਮ !

by Ranjit Singh
April 18, 2026
0

Punjab: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਜਾਂਚ ਏਜੰਸੀਆਂ ਸਰਗਰਮ ! - ਭਵਿੱਖ 'ਚ ਕਈ ਵੱਡੇ ਆਗੂਆਂ...

Punjab: ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ ਦੂਜੇ ਦਿਨ ਵੀ ਜਾਰੀ

Punjab: ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ ਦੂਜੇ ਦਿਨ ਵੀ ਜਾਰੀ

by Ranjit Singh
April 18, 2026
0

Punjab: ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਦੀ ਰੇਡ ਦੂਜੇ ਦਿਨ ਵੀ ਜਾਰੀ ਲੁਧਿਆਣਾ, 18 ਅਪ੍ਰੈਲ 2026 – ਈਡੀ...

International: ਅਮਰੀਕੀ ਫੌਜਾਂ ਨੇ 12 ਸਾਲਾਂ ਬਾਅਦ ਛੱਡਿਆ ਸੀਰੀਆ

International: ਅਮਰੀਕੀ ਫੌਜਾਂ ਨੇ 12 ਸਾਲਾਂ ਬਾਅਦ ਛੱਡਿਆ ਸੀਰੀਆ

by Ranjit Singh
April 18, 2026
0

International: ਅਮਰੀਕੀ ਫੌਜਾਂ ਨੇ 12 ਸਾਲਾਂ ਬਾਅਦ ਛੱਡਿਆ ਸੀਰੀਆ - ਫੌਜਾਂ ਦੀ ਜਾਰਡਨ ਹੋਈ ਵਾਪਸੀ - ਹੁਣ ਦੇਸ਼ ਵਿੱਚ ਇੱਕ...

Canada ‘ਚ 30 ਹਜ਼ਾਰ ਸ਼ਰਨਾਰਥੀਆਂ ਨੂੰ ਨੋਟਿਸ ਜਾਰੀ: ਨਵੇਂ ਇਮੀਗ੍ਰੇਸ਼ਨ ਬਿੱਲ ਤੋਂ ਬਾਅਦ ਪੰਜਾਬੀ ਵੀ ਪ੍ਰਭਾਵਿਤ

Canada ‘ਚ 30 ਹਜ਼ਾਰ ਸ਼ਰਨਾਰਥੀਆਂ ਨੂੰ ਨੋਟਿਸ ਜਾਰੀ: ਨਵੇਂ ਇਮੀਗ੍ਰੇਸ਼ਨ ਬਿੱਲ ਤੋਂ ਬਾਅਦ ਪੰਜਾਬੀ ਵੀ ਪ੍ਰਭਾਵਿਤ

by Ranjit Singh
April 18, 2026
0

Canada 'ਚ 30 ਹਜ਼ਾਰ ਸ਼ਰਨਾਰਥੀਆਂ ਨੂੰ ਨੋਟਿਸ ਜਾਰੀ: ਨਵੇਂ ਇਮੀਗ੍ਰੇਸ਼ਨ ਬਿੱਲ ਤੋਂ ਬਾਅਦ ਪੰਜਾਬੀ ਵੀ ਪ੍ਰਭਾਵਿਤ ਨਵੀਂ ਦਿੱਲੀ, 18 ਅਪ੍ਰੈਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਜਾਂਚ ਏਜੰਸੀਆਂ ਸਰਗਰਮ !

Punjab: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਜਾਂਚ ਏਜੰਸੀਆਂ ਸਰਗਰਮ !

by Ranjit Singh
April 18, 2026
0

Punjab: 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਜਾਂਚ ਏਜੰਸੀਆਂ ਸਰਗਰਮ ! - ਭਵਿੱਖ 'ਚ ਕਈ ਵੱਡੇ ਆਗੂਆਂ...

Most Popular

National: ਨਾਸਿਕ ‘ਚ ਭਿਆਨਕ ਹਾਦਸਾ: ਖੂਹ ‘ਚ ਡਿੱਗੀ ਕਾਰ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ

National: ਨਾਸਿਕ ‘ਚ ਭਿਆਨਕ ਹਾਦਸਾ: ਖੂਹ ‘ਚ ਡਿੱਗੀ ਕਾਰ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ

by Ranjit Singh
2 weeks ago
0

National: ਨਾਸਿਕ 'ਚ ਭਿਆਨਕ ਹਾਦਸਾ: ਖੂਹ 'ਚ ਡਿੱਗੀ ਕਾਰ, ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ ਨਾਸਿਕ, 4 ਅਪ੍ਰੈਲ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 