• Latest
  • Trending
ਆਰ ਐਸ ਐਸ/ਭਾਜਪਾ ਵਲੋਂ ਪੰਜਾਬੀ ਮਾਂ ਬੋਲੀ ਤੇ ਨਵਾਂ ਵੱਡਾ ਹਮਲਾ।ਭੋਮਾਂ/ਜੰਮੂ

ਆਰ ਐਸ ਐਸ/ਭਾਜਪਾ ਵਲੋਂ ਪੰਜਾਬੀ ਮਾਂ ਬੋਲੀ ਤੇ ਨਵਾਂ ਵੱਡਾ ਹਮਲਾ।ਭੋਮਾਂ/ਜੰਮੂ

6 years ago
Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ

Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ

1 minute ago
Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

Punjab ਦੀ 1 ਨਗਰ ਨਿਗਮ, 1 ਨਗਰ ਪੰਚਾਇਤ ਅਤੇ 2 ਨਗਰ ਕੌਂਸਲਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

11 minutes ago
Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

Entertainment: ਆਮਿਰ ਖਾਨ ਅੱਜ ਗੌਰੀ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

25 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

42 minutes ago
Womens T20 World Cup Final: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

Womens T20 World Cup Final: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ ਖ਼ਿਤਾਬੀ ਮੁਕਾਬਲਾ

47 minutes ago
Punjab Weather: ਪੰਜਾਬੀਆਂ ਨੂੰ ਅੱਜ ਗਰਮੀ ਤੋਂ ਮਿਲੇਗੀ ਰਾਹਤ, ਮੀਂਹ ਦਾ ਅਲਰਟ ਜਾਰੀ

Punjab Weather: ਪੰਜਾਬੀਆਂ ਨੂੰ ਅੱਜ ਗਰਮੀ ਤੋਂ ਮਿਲੇਗੀ ਰਾਹਤ, ਮੀਂਹ ਦਾ ਅਲਰਟ ਜਾਰੀ

1 hour ago
IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

IND vs ENG 2nd T20: ਇੰਗਲੈਂਡ ਨੇ ਭਾਰਤ ਨੂੰ ਹਰਾਇਆ

1 hour ago
Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

Punjab: ਹੁਸ਼ਿਆਰਪੁਰ ਨਗਰ ਨਿਗਮ ਚੋਣਾਂ: ਅੱਜ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

1 hour ago
Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 July 2026 | Ang 663 I ਅੱਜ ਦਾ ਹੁਕਮਨਾਮਾ

2 hours ago
ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

ਜ਼ਿਲ੍ਹੇ ‘ਚ ਘਰ-ਘਰ ਗਣਨਾ ਮੁਹਿੰਮ ਤਹਿਤ ਹੁਣ ਤੱਕ 76479 ਫਾਰਮ ਡਿਜੀਟਾਈਜ਼

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ

11 hours ago
Hindi News
English News
Sunday, July 5, 2026
No Result
View All Result
33 °c
Chandigarh
30 ° Mon
33 ° Tue
33 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਰ ਐਸ ਐਸ/ਭਾਜਪਾ ਵਲੋਂ ਪੰਜਾਬੀ ਮਾਂ ਬੋਲੀ ਤੇ ਨਵਾਂ ਵੱਡਾ ਹਮਲਾ।ਭੋਮਾਂ/ਜੰਮੂ

September 8, 2020
in ਚੰਡੀਗੜ੍ਹ
ਆਰ ਐਸ ਐਸ/ਭਾਜਪਾ ਵਲੋਂ ਪੰਜਾਬੀ ਮਾਂ ਬੋਲੀ ਤੇ ਨਵਾਂ ਵੱਡਾ ਹਮਲਾ।ਭੋਮਾਂ/ਜੰਮੂ

ਘਟ ਗਿਣਤੀਆ ਪ੍ਰਤੀ ਆਰ ਐਸ ਐਸ ਦੀ ਤੁਗਲਕੀ ਸੋਚ ਹੋਈ ਨੰਗੀ।

ਚੰਡੀਗੜ੍ਹ, 8 ਸਤੰਬਰ 2020 (ਵਿਸ਼ਵ ਵਾਰਤਾ )-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਸ੍ਰ ਮਨਜੀਤ ਸਿੰਘ ਭੋਮਾਂ,ਮੁੱਖ ਸਲਾਹਕਾਰ ਤੇ ਸੀਨੀਅਰ ਅਕਾਲੀ ਨੇਤਾ ਸ੍ਰ ਸਰਬਜੀਤ ਸਿੰਘ ਜੰਮੂ ਨੇ ਜਾਰੀ ਇਕ ਸਾਂਝੇ ਬਿਆਨ ਵਿਚ ਕਿਹਾ ਕਿ ਆਰ ਐਸ ਐਸ/ਭਾਜਪਾ ਦੀ ਘਟ ਗਿਣਤੀਆਂ ਪ੍ਰਤੀ ਤੁਗਲਕੀ ਸੋਚ ਹੁਣ ਹੋਰ ਵੀ ਸਪਸ਼ਟ ਹੋ ਗਈ ਹੈ ਅਤੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੌਦੀ ਦਾ ਨਾਅਰਾ ਸਭ ਕਾ ਸਾਥ ਸਭ ਕਾ ਵਿਕਾਸ ਹਾਥੀ ਦੇ ਦੰਦਾਂ ਵਾਂਗ ਸਾਬਤ ਹੋਇਆ ਹੈ ਇਹੀ ਕਾਰਨ ਹੈ ਕਿ ਜਦੋਂ ਭਾਰਤ ਸਰਕਾਰ ਨੇ ਜੰਮੂ ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਬਾਰੇ ਨਵੇਂ ਬਿੱਲ ਨੂੰ ਪ੍ਰਵਾਨਗੀ ਦਿੱਤੀ ਤਾਂ ਵਿਚੋਂ ਪੰਜਾਬੀ ਭਾਸ਼ਾ ਨੂੰ ਬਾਹਰ ਕੱਢ ਦਿੱਤਾ।ਸਰਕਾਰੀ ਫੁਰਮਾਨ ਵਿਚ ਉਰਦੂ, ਕਸ਼ਮੀਰੀ, ਅੰਗਰੇਜ਼ੀ ਅਤੇ ਡੋਗਰੀ ਦੇ ਨਾਲ ਹਿੰਦੀ ਨੂੰ ਵੀ ਜੰਮੂ ਕਸ਼ਮੀਰ ਦੀ ਸਰਕਾਰੀ ਭਾਸ਼ਾ ਬਣਾਇਆ ਗਿਆ ਹੈ। ਜਦਕਿ ਹਿੰਦੀ ਦਾ ਜੰਮੂ ਕਸ਼ਮੀਰ ਨਾਲ ਕੋਈ ਸਬੰਧ ਨਹੀਂ। ਇਹ ਪੂਰਬੀਆਂ ਦੀ ਭਾਸ਼ਾ ਹੈ ਜਿਸ ਨੂੰ ਅੱਜ ਭਾਰਤ ਦਾ ਹਿੰਦੀ-ਹਿੰਦੂ ਰਾਸ਼ਟਰਵਾਦ ਬਾਕੀ ਸਾਰੀਆਂ ਕੌਮਾਂ ਉੱਤੇ ਥੋਪ ਰਿਹਾ ਹੈ। ਡੋਗਰੀ ਪੰਜਾਬੀ ਦੀ ਉੱਪ ਭਾਸ਼ਾ ਹੈ। ਪਰ ਮੂਲ ਭਾਸ਼ਾ ਪੰਜਾਬੀ ਨੂੰ ਖਤਮ ਕਰ ਦਿੱਤਾ ਗਿਆ ਹੈ। ਪੰਜਾਬੀ ਜੰਮੂ ਖੇਤਰ ਦੇ ਮੁਸਲਮਾਨਾਂ, ਸਿੱਖਾਂ, ਇਸਾਈਆਂ, ਹਿੰਦੂਆਂ ਦੀ ਸਾਂਝੀ ਭਾਸ਼ਾ ਹੈ। ਇਹ ਭਾਰਤ ਸਰਕਾਰ ਦਾ ਪੰਜਾਬੀਆਂ ‘ਤੇ ਇਕ ਨਵਾਂ ਹਮਲਾ ਹੈ ਜਿਸ ਦਾ ਸਾਨੂੰ ਜੋਰਦਾਰ ਵਿਰੋਧ ਕਰਨਾ ਚਾਹੀਦਾ ਹੈ। ਅਸੀਂ ਕੇਂਦਰ ਸਰਕਾਰ ਵਿਚ ਪੰਜਾਬ ਤੋਂ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਇਹ ਸੁਨੇਹਾ ਦੇਣਾ ਚਾਹੁੰਦੇ ਹਾਂ ਕਿ ਜੇ ਉਹ ਕੇਂਦਰ ਵਿਚਲੇ ਆਪਣੇ ਭਾਈਵਾਲਾਂ ਤੋਂ ਇਹ ਫੈਂਸਲਾ ਵਾਪਸ ਨਹੀਂ ਕਰਵਾ ਸਕਦੀ ਤਾਂ ਅਜਿਹੇ ਆਗੂ ਦੀ ਪੰਜਾਬ ਨੂੰ ਕੋਈ ਲੋੜ ਨਹੀਂ। ਅਸੀਂ ਪੰਜਾਬ ਦੇ ਸਾਰੇ ਪਾਰਲੀਮੈਂਟ ਮੈਂਬਰਾਂ ਨੂੰ ਵੀ ਇਹ ਸੁਨੇਹਾ ਦੇਣਾ ਚਾਹੁੰਦੇ ਹਾਂ ਕਿ ਜੇ ਉਹ ਦਿੱਲੀ ਦੀ ਪਾਰਲੀਮੈਂਟ ਵਿਚ ਬੈਠ ਕੇ ਪੰਜਾਬੀ ਦੀ ਰਾਖੀ ਨਹੀਂ ਕਰ ਸਕਦੇ ਤਾਂ ਪੰਜਾਬ ਨੂੰ ਉਹਨਾਂ ਦੇ ਉੱਥੇ ਬੈਠਿਆਂ ਦਾ ਕੋਈ ਭਾਅ ਨਹੀਂ। ਅਸੀਂ ਪੰਜਾਬ ਦੀ ਸਰਕਾਰ ਨੂੰ ਵੀ ਇਹ ਕਹਿਣਾ ਚਾਹੁੰਦੇ ਹਾਂ ਕਿ ਜੇ ਉਹ ਗੁਆਂਢੀ ਸੂਬੇ ਵਿਚ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਨਹੀਂ ਕਰ ਸਕਦੀ ਤਾਂ ਪੰਜਾਬ ਨੂੰ ਅਜਿਹੀ ਸਰਕਾਰ ਨਹੀਂ ਚਾਹੀਦੀ। ਇਹਨਾਂ ਸਾਰਿਆਂ ‘ਤੇ ਸਾਡੀ ਅੱਖ ਰਹੇਗੀ ਕਿ ਇਹ ਕੀ-ਕੀ ਕਦਮ ਚੁੱਕਦੇ ਹਨ। ਅਸੀਂ ਸਮੁੱਚੀ ਦੁਨੀਆ ਵਿਚ ਵਸਦੇ ਪੰਜਾਬੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਆਪਣੀ ਮਾਂ-ਬੋਲੀ ਨੂੰ ਬਚਾਉਣ ਲਈ ਇਕਜੁੱਟ ਹੋ ਕੇ ਅਵਾਜ਼ ਚੁੱਕਣ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ

Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ

by Ranjit Singh
July 5, 2026
0

Punjab: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਥਕ ਇਕੱਠ ਅੱਜ ਅੰਮ੍ਰਿਤਸਰ, 5 ਜੁਲਾਈ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ...

Most Popular

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ!  14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

ਮੁੰਬਈ ‘ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ

by Jaspreet Kaur
1 week ago
0

ਮੁੰਬਈ 'ਚ ਵੱਡੀ ਸਾਜ਼ਿਸ਼ ਨਾਕਾਮ! 14,900 ਜ਼ਹਿਰੀਲੇ ਕੈਪਸੂਲਾਂ ਸਣੇ ਮੁਲਜ਼ਮ ਗ੍ਰਿਫ਼ਤਾਰ ਮੁੰਬਈ, 27 ਜੂਨ 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਵਿੱਚ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 