• Latest
  • Trending
ਆਲ ਇੰਡੀਆ ਅੰਤਰ-ਯੂਨੀਵਰਸਿਟੀ ਮਹਿਲਾ ਗੱਤਕਾ ਚੈਂਪੀਅਨਸ਼ਿਪ ਦਾ ਆਗਾਜ਼

ਆਲ ਇੰਡੀਆ ਅੰਤਰ-ਯੂਨੀਵਰਸਿਟੀ ਮਹਿਲਾ ਗੱਤਕਾ ਚੈਂਪੀਅਨਸ਼ਿਪ ਦਾ ਆਗਾਜ਼

7 years ago
FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

8 minutes ago
ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ

ਆਮ ਆਦਮੀ ਪਾਰਟੀ ਵੱਲੋਂ ਬਲਾਕ ਪ੍ਰਧਾਨਾਂ ਅਤੇ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ, ਪੜ੍ਹੋ ਪੂਰੀ ਲਿਸਟ

20 minutes ago
ਭੂਸ਼ਨ ਧਿਆਨਪੁਰੀ ਯਾਦਗਾਰੀ ਸਨਮਾਨ ਸਮਾਰੋਹ 6 ਸਤੰਬਰ ਨੂੰ

ਭੂਸ਼ਨ ਧਿਆਨਪੁਰੀ ਯਾਦਗਾਰੀ ਸਨਮਾਨ ਸਮਾਰੋਹ 6 ਸਤੰਬਰ ਨੂੰ

29 minutes ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਅੱਜ ਈਡੀ ਅੱਗੇ ਹੋਣਗੇ ਪੇਸ਼

3 hours ago
ਤਨਵੀ ਨੇ ਜਿੱਤਿਆ ਪਹਿਲਾ ਸੀਨੀਅਰ ਬੈਡਮਿੰਟਨ ਖਿਤਾਬ 

ਤਨਵੀ ਨੇ ਜਿੱਤਿਆ ਪਹਿਲਾ ਸੀਨੀਅਰ ਬੈਡਮਿੰਟਨ ਖਿਤਾਬ 

3 hours ago
US Open : ਟੈਨਿਸ ਜਗਤ ਵਿੱਚ ਵੱਡਾ ਉਲਟਫੇਰ ; ਮਾਰੀਆਨੋ ਨਵੋਨ ਨੇ 24 ਵਾਰ ਦੇ ਗ੍ਰੈਂਡ ਸਲੈਮ ਜੇਤੂ ਨੋਵਾਕ ਜੋਕੋਵਿਚ ਨੂੰ ਪਹਿਲੇ ਹੀ ਰਾਊਂਡ ਵਿੱਚ ਹਰਾਇਆ

US Open : ਟੈਨਿਸ ਜਗਤ ਵਿੱਚ ਵੱਡਾ ਉਲਟਫੇਰ ; ਮਾਰੀਆਨੋ ਨਵੋਨ ਨੇ 24 ਵਾਰ ਦੇ ਗ੍ਰੈਂਡ ਸਲੈਮ ਜੇਤੂ ਨੋਵਾਕ ਜੋਕੋਵਿਚ ਨੂੰ ਪਹਿਲੇ ਹੀ ਰਾਊਂਡ ਵਿੱਚ ਹਰਾਇਆ

3 hours ago
Nepal floods : ਮਰਨ ਵਾਲਿਆਂ ਦੀ ਗਿਣਤੀ 900 ਤੋਂ ਪਾਰ , 4200 ਤੋਂ ਵੱਧ ਲੋਕ ਲਾਪਤਾ

Nepal floods : ਮਰਨ ਵਾਲਿਆਂ ਦੀ ਗਿਣਤੀ 900 ਤੋਂ ਪਾਰ , 4200 ਤੋਂ ਵੱਧ ਲੋਕ ਲਾਪਤਾ

3 hours ago
ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ; 4 ਲੋਕਾਂ ਦੀ ਮੌਤ

ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ; 4 ਲੋਕਾਂ ਦੀ ਮੌਤ

4 hours ago
ਗਾਇਕ ਅੰਕਿਤ ਬਾਲਿਆਨ ਦੇ ਕਤਲ ’ਚ ਸ਼ਾਮਲ 2 ਸ਼ੂਟਰ ਪੁਲਿਸ ਮੁਕਾਬਲੇ ’ਚ ਢੇਰ

ਗਾਇਕ ਅੰਕਿਤ ਬਾਲਿਆਨ ਦੇ ਕਤਲ ’ਚ ਸ਼ਾਮਲ 2 ਸ਼ੂਟਰ ਪੁਲਿਸ ਮੁਕਾਬਲੇ ’ਚ ਢੇਰ

4 hours ago
ਈਥਾਨੋਲ ਬਲੇਂਡਿੰਗ ‘ਤੇ ਸੁਪਰੀਮ ਕੋਰਟ ’ਚ ਅਹਿਮ ਸੁਣਵਾਈ ਅੱਜ

ਈਥਾਨੋਲ ਬਲੇਂਡਿੰਗ ‘ਤੇ ਸੁਪਰੀਮ ਕੋਰਟ ’ਚ ਅਹਿਮ ਸੁਣਵਾਈ ਅੱਜ

5 hours ago
ਫਿਲਮ ‘King100’ ਦਸੰਬਰ ‘ਚ ਹੋਵੇਗੀ ਰਿਲੀਜ਼

ਫਿਲਮ ‘King100’ ਦਸੰਬਰ ‘ਚ ਹੋਵੇਗੀ ਰਿਲੀਜ਼

5 hours ago
Hindi News
English News
Monday, August 31, 2026
No Result
View All Result
33 °c
Chandigarh
30 ° Tue
29 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਲ ਇੰਡੀਆ ਅੰਤਰ-ਯੂਨੀਵਰਸਿਟੀ ਮਹਿਲਾ ਗੱਤਕਾ ਚੈਂਪੀਅਨਸ਼ਿਪ ਦਾ ਆਗਾਜ਼

April 5, 2019
in ਧਾਰਮਿਕ
ਆਲ ਇੰਡੀਆ ਅੰਤਰ-ਯੂਨੀਵਰਸਿਟੀ ਮਹਿਲਾ ਗੱਤਕਾ ਚੈਂਪੀਅਨਸ਼ਿਪ ਦਾ ਆਗਾਜ਼

ਖੇਡ ਡਾਇਰੈਕਟਰ ਅੰਮਿ੍ਤ ਗਿੱਲ ਵੱਲੋਂ ਬੱਚਿਆਂ ਨੂੰ ਖੇਡਾਂ ’ਚ ਭਾਗ ਲੈਣ ਲਈ ਪ੍ਰੇਰਣਾ

ਜਲੰਧਰ 5 ਮਾਰਚ – ਅੱਜ ਇੱਥੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ, ਜਲੰਧਰ ਵਿਖੇ ਤੀਜੀ ਆਲ ਇੰਡੀਆ ਅੰਤਰ-ਯੂਨੀਵਰਸਿਟੀ ਗੱਤਕਾ (ਮਹਿਲਾ) ਚੈਂਪੀਅਨਸ਼ਿਪ ਦਾ ਉਦਘਾਟਨ ਮੁੱਖ ਮਹਿਮਾਨ ਡਾਇਰੈਕਟਰ ਖੇਡਾਂ ਅਤੇ ਯੁਵਕ ਸੇਵਾਵਾਂ ਪੰਜਾਬ ਸ੍ਰੀਮਤੀ ਅੰਮਿ੍ਤ ਕੌਰ ਗਿੱਲ ਨੇ ਯੂਨੀਵਰਸਿਟੀ ਦੇ ਚਾਂਸਲਰ ਸੰਤ ਬਾਬਾ ਦਿਲਾਵਰ ਸਿੰਘ (ਬ੍ਰਹਮ ਜੀ) ਦੀ ਹਾਜ਼ਰੀ ਵਿੱਚ ਅਰਦਾਸ ਕਰਨ ਉਪਰੰਤ ਕੀਤਾ। ਇਸ ਮੌਕੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਪ੍ਰੀਤਮ ਸਿੰਘ ਵੀ ਉਨਾਂ ਨਾਲ ਸਨ। ਇਸ ਚੈਂਪੀਅਨਸ਼ਿਪ ਵਿੱਚ ਦੇਸ਼ ਦੀਆਂ ਵੱਖ-ਵੱਖ 14 ਯੂਨੀਵਰਸਿਟੀਆਂ ਨੇ ਐਂਟਰੀਆਂ ਭੇਜੀਆਂ।

ਵੱਖ-ਵੱਖ ਯੂਨੀਵਰਸਿਟੀਆਂ ਤੋਂ ਭਾਗ ਲੈਣ ਆਈਆਂ ਖਿਡਾਰਨਾਂ ਅਤੇ ਸਮਾਗਮ ਵਿੱਚ ਸ਼ਾਮਲ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅੰਮਿ੍ਰਤ ਕੌਰ ਗਿੱਲ ਨੇ ਜੀਵਨ ਵਿਚ ਖੇਡਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਕਿਉਂਕਿ ਖੇਡਾਂ ਇਕ ਨਰੋਏ ਸਮਾਜ ਦੀ ਸਿਰਜਣਾ ਕਰਦੀਆਂ ਹਨ ਜਿਸ ਕਰਕੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਨੌਜਵਾਨ ਪੜਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਧਿਆਨ ਦੇਣ।

ਇਸ ਮੌਕੇ ਸੰਤ ਬਾਬਾ ਦਿਲਾਵਰ ਸਿੰਘ ਨੇ ਭਾਗ ਲੈ ਰਹੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦਿਆਂ ਖੇਡ ਭਾਵਨਾ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨਾਂ ਕਿਹਾ ਕਿ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵੱਲੋਂ ਹਮੇਸ਼ਾ ਹੀ ਖੇਡਾਂ ਦਾ ਪੱਧਰ ਉਚਾ ਚੁੱਕਣ ਅਤੇ ਖਿਡਾਰੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਨੂੰ ਪਹਿਲ ਦਿੱਤੀ ਜਾਂਦੀ ਹੈ। ਇਸ ਟੂਰਨਾਮੈਂਟ ਲਈ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ) ਵੱਲੋਂ ਤਾਇਨਾਤ ਅਬਜ਼ਰਬਰ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਸਮੂਹ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਪ੍ਰਬੰਧਕਾਂ ਨੂੰ ਵਿਦਿਆਰਥੀਆਂ ਅੰਦਰ ਚੰਗੇ ਗੁਣ ਪੈਦਾ ਕਰਨ ਵਾਲੀ ਗੱਤਕਾ ਖੇਡ ਨੂੰ ਪ੍ਰਫੁੱਲਤ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਗੱਤਕਾ ਖੇਡ ਨੂੰ ਪੰਜਾਬ ਸਰਕਾਰ ਵੱਲੋਂ ਮਾਨਤਾ ਮਿਲਣ ਕਰਕੇ ਸਰਟੀਫਿਕੇਟਾਂ ਦੀ ਗ੍ਰੇਡਸ਼ਨ ਹੁੰਦੀ ਹੈ ਜਿਸ ਕਰਕੇ ਵਿਦਿਅਕ ਅਦਾਰਿਆਂ ਵਿੱਚ ਗੱਤਕਾ ਟੀਮਾਂ ਤਿਆਰ ਕੀਤੀਆਂ ਜਾਣ।

ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਪ੍ਰੀਤਮ ਸਿੰਘ ਨੇ ਬੋਲਦਿਆਂ ਕਿਹਾ ਕਿ ਵਾਈਸ ਚਾਂਸਲਰ ਡਾ. ਜਤਿੰਦਰ ਸਿੰਘ ਬੱਲ ਦੀ ਅਗਵਾਈ ਹੇਠ ਯੂਨੀਵਰਸਿਟੀ ਨੇ ਬਹੁਤ ਥੋੜੇ ਸਮੇਂ ਵਿੱਚ ਵੱਡੀਆਂ ਪ੍ਰਾਪਤੀਆਂ ਕੀਤਆਂ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਨੀਵਰਸਿਟੀ ਦੀ ਸਪੋਰਟਸ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ, ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਵਿੱਤ ਸਕੱਤਰ ਬਲਜੀਤ ਸਿੰਘ, ਜਿਲਾ ਖੇਡ ਅਫ਼ਸਰ ਜਲੰਧਰ ਬਲਵਿੰਦਰ ਸਿੰਘ, ਗੱਤਕਾ ਕੋਚ ਸੱਚਨਾਮ ਸਿੰਘ ਤੇ ਵਿਜੇਪ੍ਰਤਾਪ ਸਿੰਘ, ਪ੍ਰਭਜੋਤ ਸਿੰਘ ਬਾਬੇਕੇ,ਗੁਰਦਿਆਲ ਸਿੰਘ ਭੁੱਲਾਰਾਏ, ਪ੍ਰੋ. ਅਮਰਜੀਤ ਸਿੰਘ, ਪਰਮਪ੍ਰੀਤ ਸਿੰਘ ਅਤੇ ਯੂਨੀਵਰਸਿਟੀ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਫੋਟੋ ਕੈਪਸ਼ਨ :  ਡਾਇਰੈਕਟਰ ਖੇਡਾਂ ਤੇ ਯੁਵਕ ਸੇਵਾਵਾਂ ਅੰਮਿ੍ਰਤ ਕੌਰ ਗਿੱਲ, ਚਾਂਸਲਰ ਸੰਤ ਬਾਬਾ ਦਿਲਾਵਰ ਸਿੰਘ ਅਤੇ ਹਰਜੀਤ ਸਿੰਘ ਗਰੇਵਾਲ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜਲੰਧਰ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਗੱਤਕਾ (ਮਹਿਲਾ) ਚੈਂਪੀਅਨਸ਼ਿਪ ਦਾ ਉਦਘਾਟਨ ਕਰਦੇ ਹੋਏ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

ਬੇਅਦਬੀ ਕਾਨੂੰਨ ‘ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ

by Navjot
May 20, 2026
0

ਬੇਅਦਬੀ ਕਾਨੂੰਨ 'ਤੇ ਚਰਚਾ : ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਸੱਦਿਆ ਪੰਥਕ ਸੰਮੇਲਨ   ਚੰਡੀਗੜ੍ਹ, 20 ਮਈ (ਵਿਸ਼ਵ ਵਾਰਤਾ)...

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT

by Navjot
December 22, 2025
0

Punjab : 328 ਪਾਵਨ ਸਰੂਪਾਂ ਦਾ ਮਾਮਲਾ ; ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਤੇਜ਼ ; ਬਣਾਈ ਗਈ SIT   ਚੰਡੀਗੜ੍ਹ,...

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ

by Navjot
December 22, 2025
0

Amritsar : ਸੁਖਬੀਰ ਬਾਦਲ ਹਰਿਮੰਦਰ ਸਾਹਿਬ ਹੋਏ ਨਤਮਸਤਕ     ਚੰਡੀਗੜ੍ਹ, 22ਦਸੰਬਰ(ਵਿਸ਼ਵ ਵਾਰਤਾ)  Amritsar  : ਸ਼੍ਰੋਮਣੀ ਅਕਾਲੀ ਦਲ ਦੇ ਮੁਖੀ...

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

 Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ

by Navjot
October 28, 2025
0

Chhath Puja : ਛੱਠ ਦੇ ਤਿਉਹਾਰ ਦਾ ਚੜ੍ਹਦੇ ਸੂਰਜ ਨਾਲ ਹੋਇਆ ਸ਼ੁਭ ਸਮਾਪਨ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ ‘ਤੇ ਲਗਾਈ ਪਾਬੰਦੀ 

by Navjot
August 31, 2026
0

FSSAI ਦੀ ਜਾਂਚ ਤੋਂ ਬਾਅਦ Zomato ਨੇ ਐਨਾਲਾਗ ਡੇਅਰੀ ਡਿਸ਼ ਦੀ ਵਿਕਰੀ 'ਤੇ ਲਗਾਈ ਪਾਬੰਦੀ      ਨਵੀਂ ਦਿੱਲੀ, 31...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
7 days ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 