ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਅਤੇ ਰਾਜਿੰਦਰ ਸਿੰਘ ਬਡਹੇੜੀ ਸੂਬਾ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਕੇਂਦਰੀ ਸ਼ਾਸ਼ਤ ਪ੍ਰਦੇਸ਼ ਵੱਲੋਂ ਚੰਡੀਗੜ੍ਹ ਅਤੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਲਈ ਸਭਾ ਦੇ ਸੀਨੀਅਰ ਆਗੂ ਦਲਜੀਤ ਸਿੰਘ ਮਨਾਣਾ,ਜਸਵੰਤ ਸਿੰਘ ਬਾਵਾ,ਮਨਜੀਤ ਸਿੰਘ ਜੌਹਲ,ਪਰਮਿੰਦਰ ਸਿੰਘ ਚੀਮਾ,ਅਮਰਪਾਲ ਸਿੰਘ ਸਰਾਂ,ਜੁਗਰਾਜ ਸਿੰਘ ਮਾਨ,ਹਰਜੀਤ ਸਿੰਘ ਜੀਤਾ,ਮੇਵਾ ਸਿੰਘ ਗਿੱਲ,ਰਣਜੋਧ ਸਿੰਘ ਜੋਤੀ, ਜ਼ੈਲਦਾਰ ਲਾਲਾ ਚੈੜੀਆਂ, ਪਰਮਦੀਪ ਸਿੰਘ ਬੈਦਵਾਨ ਦੀਆਂ ਮਾਲਵਾ ਖੇਤਰ ਵਿੱਚ ਅਤੇ ਦੋਆਬਾ ਖੇਤਰ ਵਿੱਚ ਜਸਵੰਤ ਸਿੰਘ ਚੌਟਾਲਾ ਦੀ ਅਗਵਾਈ ਵਿੱਚ ਟੀਮਾਂ ਬਣਾ ਕੇ ਪਰਚਾਰ ਕਰਨ ਲਈ ਜੱਟ ਮਹਾਂ ਸਭਾ ਦਾ ਜਾਲ ਵਿਛਾ ਕੇ ਬਾਦਲਕਿਆਂ ਅਤੇ ਭਾਜਪਾ ਦੀ ਨੀਂਦ ਉਡਾ ਦਿੱਤੀ ਹੈ ਕੈਪਟਨ ਅਮਰਿੰਦਰ ਸਿੰਘ ਕੌਮੀ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਸਭਾ ਦੇ ਹੱਥ ਮਜ਼ਬੂਤ ਕਰਨ ਲਈ ਤੇਰਾਂ ਸੀਟਾਂ ਤੇ ਜਿੱਤ ਹਾਸਲ ਕਰਨ ਲਈ ਅਤੇ ਚੰਡੀਗੜ੍ਹ ਵਿੱਚ ਪਵਨ ਕੁਮਾਰ ਬਾਂਸਲ ਲਈ ਵੱਡਾ ਹੁਲਾਰਾ ਦਿੱਤਾ ਹੈ ਅਤੇ ਚੋਣ ਮੁਹਿੰਮ ਪੂਰੀ ਤਰ੍ਹਾਂ ਭਖਾ ਦਿੱਤੀ ਹੈ ਤਾਲਮੇਲ ਕਰਨ ਲਈ ਹਰਪਾਲ ਸਿੰਘ ਹਰਪੁਰਾ ਅਤੇ ਰਾਜਿੰਦਰ ਸਿੰਘ ਬਡਹੇੜੀ ਨੇ ਵੱਖ ਵੱਖ ਇਲਾਕਿਆਂ ਅਤੇ ਸੀਟਾਂ ਲਈ ਕਾਂਗਰਸ ਉਮੀਦਵਾਰਾਂ ਨਾਲ ਬੈਠਕ ਕਰਕੇ ਅਤੇ ਸੰਪਰਕ ਕਰਕੇ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਨਾਲ ਮਿਲ ਕੇ ਮੁਹਿੰਮ ਭਖਾ ਦਿੱਤੀ ਹੈ ਸਿੱਖ ਕੌਮ ਨੂੰ ਬਾਦਲ ਪਰਿਵਾਰ ਦੀਆਂ ਗਲਤੀਆਂ ਬਰਗਾੜੀ ਬਹਿਬਲ ਕਲਾਂ ਘਟਨਾਵਾਂ ਦੀ ਸਜਾ ਦੇਣ ਲਈ ਜ਼ਮਾਨਤਾਂ ਜ਼ਬਤ ਕਰਵਾਉਣ ਲਈ ਅਪੀਲ ਕੀਤੀ । ਕਿਸਾਨਾਂ ਨੂੰ ਪੈਰਾਂ ਤੇ ਖੜ੍ਹੇ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਮਜ਼ਬੂਤ ਕਰਨ ਲਈ ਪ੍ਰੇਰਿਆ ।
ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ – ਰਣਧੀਰ ਸਿੰਘ ਬੈਣੀਵਾਲ
ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਤੋਂ ਬਸਪਾ ਪੰਜਾਬ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਹੋਣਗੇ ਉਮੀਦਵਾਰ - ਰਣਧੀਰ ਸਿੰਘ ਬੈਣੀਵਾਲ ਚੰਡੀਗੜ੍ਹ,...