• Latest
  • Trending
ਆਲ ਇੰਡੀਆ ਜੱਟ ਮਹਾਂ ਸਭਾ ਵੱਲੋਂ ਕਿਸਾਨ ਅੰਦੋਲਨ ਦਾ ਡੱਟ ਕੇ ਸਮਰਥਨ ਕਰੇਗੀ – ਰਾਜਿੰਦਰ ਸਿੰਘ ਬਡਹੇੜੀ

ਆਲ ਇੰਡੀਆ ਜੱਟ ਮਹਾਂ ਸਭਾ ਵੱਲੋਂ ਕਿਸਾਨ ਅੰਦੋਲਨ ਦਾ ਡੱਟ ਕੇ ਸਮਰਥਨ ਕਰੇਗੀ – ਰਾਜਿੰਦਰ ਸਿੰਘ ਬਡਹੇੜੀ

6 years ago
OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’

OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’

13 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

37 minutes ago
ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ

ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ

46 minutes ago
ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

1 hour ago
Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

2 hours ago
ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

2 hours ago
ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

2 hours ago
ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

2 hours ago
Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ!  15 ਫਲਾਈਟਾਂ ਡਾਇਵਰਟ

ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ! 15 ਫਲਾਈਟਾਂ ਡਾਇਵਰਟ

4 hours ago
ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

4 hours ago
Hindi News
English News
Sunday, July 5, 2026
No Result
View All Result
34 °c
Chandigarh
32 ° Mon
28 ° Tue
31 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਲ ਇੰਡੀਆ ਜੱਟ ਮਹਾਂ ਸਭਾ ਵੱਲੋਂ ਕਿਸਾਨ ਅੰਦੋਲਨ ਦਾ ਡੱਟ ਕੇ ਸਮਰਥਨ ਕਰੇਗੀ – ਰਾਜਿੰਦਰ ਸਿੰਘ ਬਡਹੇੜੀ

September 24, 2020
in ਚੰਡੀਗੜ੍ਹ
ਆਲ ਇੰਡੀਆ ਜੱਟ ਮਹਾਂ ਸਭਾ ਵੱਲੋਂ ਕਿਸਾਨ ਅੰਦੋਲਨ ਦਾ ਡੱਟ ਕੇ ਸਮਰਥਨ ਕਰੇਗੀ – ਰਾਜਿੰਦਰ ਸਿੰਘ ਬਡਹੇੜੀ

ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ )-ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਦੇ ਖਿਲਾਫ ਕਿਸਾਨਾਂ ਦਾ ਸਾਥ ਦੇਣ ਲਈ ਆਲ ਇੰਡੀਆ ਜੱਟ ਮਹਾਂ ਸਭਾ ਦੇ ਚੰਡੀਗੜ੍ਹ ਅਤੇ ਪੰਜਾਬ ਦੇ ਅਹੁਦੇਦਾਰਾਂ ਨੇ 25 ਸਤੰਬਰ ਨੂੰ ਕੀਤੇ ਜਾ ਰਹੇ ਕਿਸਾਨਾਂ ਦੇ ਅੰਦੋਲਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ ਉਪਰੋਕਤ ਜਾਣਕਾਰੀ ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਅਤੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਜੋ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਵੀ ਹਨ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਅਹੁਦੇਦਾਰਾਂ ਨਾਲ ਗੱਲ-ਬਾਤ ਕਰਨ ਉਪਰੰਤ ਅੱਜ ਅਖਬਾਰਾਂ ਦੇ ਨਾਮ ਬਿਆਨ ਜਾਰੀ ਕਰਦਿਆਂ ਦਿੱਤੀ ਗਈ।ਬਡਹੇੜੀ ਨੇ ਦੱਸਿਆ ਕਿ ਜੱਟ ਭਾਈਚਾਰਾ ਕਿਸਾਨ ਦਾ ਦਰਦ ਸਮਝਦਾ ਕਿਉਕਿ ਸਾਰਾ ਭਾਈਚਾਰਾ ਪਹਿਲਾਂ ਕਿਸਾਨ ਹੈ ਸਿਆਸੀ ਪਾਰਟੀ ਦਾ ਮੈਂਬਰ ਬਾਅਦ ਵਿੱਚ ਹੈ ਤਰਜੀਹੀ ਤੌਰ ‘ਤੇ ਕਿੱਤਾ ਮੁਢਲੀ ਲੋੜ ਹੈ। ਉਹਨਾਂ ਆਖਿਆ ਕਿ ਸੁਖਬੀਰ ਬਾਦਲ, ਹਰਸਿਮਰਤ ਬਾਦਲ ਅਤੇ ਬਿਕਰਮ ਮਜੀਠੀਆ ਨੇ ਕਦੇ ਖੇਤਾਂ ‘ਚ ਪੈਰ ਨਹੀਂ ਪਾਇਆ ਉਹਨਾਂ ਦਾ ਕਿੱਤਾ ਟਰਾਂਸਪੋਰਟ, ਕੇਬਲ ਨੈੱਟਵਰਕ, ਰੇਤਾ ਬਜ਼ਰੀ ਅਤੇ ਹੋਟਲ ਕਾਰੋਬਾਰਾਂ ਨਾਲ ਸੰਬੰਧ ਰੱਖਦਾ ਹੈ ਪ੍ਰਕਾਸ਼ ਸਿੰਘ ਬਾਦਲ ਪੰਜਾਹ ਸਾਲ ਪਹਿਲਾਂ ਕਿਸਾਨ ਸਨ ਪਰ ਆਪਣੇ ਆਪ ਨੂੰ ਕਿਸਾਨਾਂ ਦਾ ਮਸੀਹਾ ਅਖਵਾਉਂਦੇ ਰਹੇ ਕੇਵਲ ਕਿਸਾਨਾਂ ਦੀਆਂ ਵੋਟਾਂ ਹਾਸਲ ਕਰਨ ਲਈ ਕਦੇ ਕਿਸਾਨੀ ਵਾਲ਼ਾ ਕੰਮ ਨਹੀਂ ਕੀਤਾ ।ਬਾਦਲ ਅਤੇ ਮੋਦੀ ਦੋਵੇਂ ਵਪਾਰਕ ਘਰਾਣਿਆਂ ਦੇ ਵੱਡੇ ਹਮਦਰਦ ਹਨ ਅਤੇ ਕਿਸਾਨਾਂ ਦੇ ਵਿਰੋਧੀ ਹਨ ਇਹਨਾਂ ਤਾਂ ਕਾਂਗਰਸ ਕਈ ਗੁਣਾ ਚੰਗੀ ਸਾਬਤ ਹੋਈ ਹੈ ਜਿਸ ਨੇ ਅੱਜ ਕਿਸਾਨ ਦੀ ਮੁਸ਼ਕਲ ਅਤੇ ਲੋੜ ਸਮਝ ਕੇ ਕਿਸਾਨਾਂ ਦੀ ਬਾਂਹ ਫੜੀ ਹੈ  ਲੋਕ ਸਭਾ ਮੈਂਬਰਾਂ ਗੁਰਜੀਤ ਸਿੰਘ ਔਜਲਾ ,ਜਸਬੀਰ ਡਿੰਪਾ,ਮੁਨੀਸ਼ ਤਿਵਾੜੀ ਸਮੇਤ ਸਾਰੇ ਕਾਂਗਰਸ ਨਾਲ਼ ਸਬੰਧਤ ਮੈਬਰਾਂ ਨੇ ਬਾਦਲ ਭਾਜਪਾ ਦੇ ਬਣਾਏ ਖ਼ਤਰਨਾਕ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਫਿਰ ਰਾਜ ਸਭਾ ਵਿੱਚ ਪ੍ਰਤਾਪ ਸਿੰਘ ਬਾਜਵਾ ਨੇ ਅਖੌਤੀ ਖੇਤੀ ਸੋਧ ਬਿੱਲਾਂ ਦੇ ਖ਼ਿਲਾਫ਼ ਅਤੇ ਬਾਹਰ ਸ਼ਮਸ਼ੇਰ ਸਿੰਘ ਦੂਲੋਂ ਅਤੇ ਪ੍ਰਤਾਪ ਸਿੰਘ ਬਾਜਵਾ ਨੇ ਮੱਤਭੇਦ ਭੁਲਾ ਕੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ।ਪੰਜਾਬ ਵਿਧਾਨ ਸਭਾ ਵਿੱਚ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਉਪਰੋਕਤ ਖੇਤੀ ਸੋਧ ਬਿਲਾਂ ਨੂੰ ਰੱਦ ਕਰਨ ਦਾ ਮਤਾ ਪਾਸ ਕਰਵਾ ਚੁੱਕੇ ਹਨ ਅਤੇ ਬਾਹਰ ਵੀ ਕਿਸਾਨਾਂ ਦੀ ਹਮਾਇਤ ਕਰ ਰਹੇ ਹਨ।ਜੋ ਜੱਟ ਮਹਾਂ ਸਭਾ ਦੇ ਕੌਮੀ ਪ੍ਰਧਾਨ ਵੀ ਹਨ ਅਤੇ ਖ਼ੁਦ ਇੱਕ ਕਿਸਾਨ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’

OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ ‘ਸਤਲੁਜ’

by Jaspreet Kaur
July 5, 2026
0

OTT ਪਲੇਟਫਾਰਮ ਤੋਂ ਹਟਾਈ ਗਈ ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਪ੍ਰਸ਼ੰਸਕਾਂ ਲਈ ਵੱਡਾ ਝਟਕਾ! ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ) :...

Most Popular

Sports: ਮੈਚ ਤੋਂ ਬਾਅਦ ਸਾਨੂੰ ਤੁਰੰਤ ਅਮਰੀਕਾ ਛੱਡਣ ਲਈ ਕਿਹਾ ਗਿਆ, ਈਰਾਨੀ ਫੁੱਟਬਾਲ ਟੀਮ ਨੇ ਲਾਏ ਦੋਸ਼

Sports: ਮੈਚ ਤੋਂ ਬਾਅਦ ਸਾਨੂੰ ਤੁਰੰਤ ਅਮਰੀਕਾ ਛੱਡਣ ਲਈ ਕਿਹਾ ਗਿਆ, ਈਰਾਨੀ ਫੁੱਟਬਾਲ ਟੀਮ ਨੇ ਲਾਏ ਦੋਸ਼

by Ranjit Singh
3 weeks ago
0

Sports: ਮੈਚ ਤੋਂ ਬਾਅਦ ਸਾਨੂੰ ਤੁਰੰਤ ਅਮਰੀਕਾ ਛੱਡਣ ਲਈ ਕਿਹਾ ਗਿਆ, ਈਰਾਨੀ ਫੁੱਟਬਾਲ ਟੀਮ ਨੇ ਲਾਏ ਦੋਸ਼ ਚੰਡੀਗੜ੍ਹ, 17 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 