• Latest
  • Trending
ਆਲ ਇੰਡੀਆ ਸਰਵਿਸਜ਼ ਕ੍ਰਿਕਟ ਮੁਕਾਬਲਿਆਂ ਲਈ ਟ੍ਰਾਇਲ:ਪੰਜਾਬ ਸਿਵਲ ਸਕੱਤਰੇਤ ਸਪੋਰਟਸ ਕਲੱਬ ਨੇ ਬਾਜ਼ੀ ਮਾਰੀ

5 years ago
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

5 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

15 minutes ago
ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

51 minutes ago
ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

55 minutes ago
ਰੋਲ ਆਬਜ਼ਰਵਰ ਸ੍ਰੀਮਤੀ ਕੰਵਲ ਪ੍ਰੀਤ ਬਰਾੜ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
Punjab : ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਲੁਧਿਆਣਾ ; ਸੰਜੀਵ ਅਰੋੜਾ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

ਗੁਜਰਾਤ : ਪੁਲਿਸ ਨੇ 4.82 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ ; ਇੱਕ ਔਰਤ ਸਮੇਤ ਤਿੰਨ ਗ੍ਰਿਫ਼ਤਾਰ

3 hours ago
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ 54 ਅਤੇ ਪੁੱਡਾ ਵਿੱਚ ਦੋ ਨਵੇਂ ਉਮੀਦਵਾਰ ਨਿਯੁਕਤ; ਹਰਦੀਪ ਸਿੰਘ ਮੁੰਡੀਆਂ ਨੇ ਸੌਂਪੇ ਨਿਯੁਕਤੀ ਪੱਤਰ

ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਨੇ ਪੀ.ਆਰ.ਟੀ.ਸੀ. ਦੇ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ (ਕੰਟਰੈਕਟ) ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਕੀਤੀ ਸ਼ੁਰੂ: ਹਰਪਾਲ ਸਿੰਘ ਚੀਮਾ

4 hours ago
ਭਗਵੰਤ ਮਾਨ ਸਰਕਾਰ ਨੇ ਪਿੜਾਈ ਸੀਜ਼ਨ 2026-27 ਲਈ ਗੰਨੇ ਦਾ ਭਾਅ ਵਧਾ ਕੇ 431 ਪ੍ਰਤੀ ਕੁਇੰਟਲ ਕੀਤਾ; ਦੇਸ਼ ਵਿੱਚ ਸਭ ਤੋਂ ਵੱਧ ਕੀਮਤ

Hindi News
English News
Wednesday, November 25, 2026
No Result
View All Result
15 °c
Chandigarh
17 ° Thu
18 ° Fri
19 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਲ ਇੰਡੀਆ ਸਰਵਿਸਜ਼ ਕ੍ਰਿਕਟ ਮੁਕਾਬਲਿਆਂ ਲਈ ਟ੍ਰਾਇਲ:ਪੰਜਾਬ ਸਿਵਲ ਸਕੱਤਰੇਤ ਸਪੋਰਟਸ ਕਲੱਬ ਨੇ ਬਾਜ਼ੀ ਮਾਰੀ

March 7, 2022
in ਖਬਰਾਂ, ਚੰਡੀਗੜ੍ਹ, ਪੰਜਾਬ
ਆਲ ਇੰਡੀਆ ਸਰਵਿਸਜ਼ ਕ੍ਰਿਕਟ ਮੁਕਾਬਲਿਆਂ ਲਈ ਟ੍ਰਾਇਲ:ਪੰਜਾਬ ਸਿਵਲ ਸਕੱਤਰੇਤ ਸਪੋਰਟਸ ਕਲੱਬ ਨੇ ਬਾਜ਼ੀ ਮਾਰੀ

ਆਲ ਇੰਡੀਆ ਸਰਵਿਸਜ਼ ਕ੍ਰਿਕਟ ਮੁਕਾਬਲਿਆਂ ਲਈ ਟ੍ਰਾਇਲ:ਪੰਜਾਬ ਸਿਵਲ ਸਕੱਤਰੇਤ ਸਪੋਰਟਸ ਕਲੱਬ ਨੇ ਬਾਜ਼ੀ ਮਾਰੀ

ਪੰਜਾਬ ਸਿਵਲ ਸਕੱਤਰੇਤ ਤੋਂ ਸਭ ਤੋਂ ਵੱਧ 9 ਖਿਡਾਰੀਆਂ ਦੀ ਚੋਣ

ਚੰਡੀਗੜ੍ਹ 07 ਮਾਰਚ, 2022 : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਭਾਰਤ ਸਰਕਾਰ, ਕੇਂਦਰੀ ਸਿਵਲ ਸਰਵਿਸਜ਼ ਕਲਚਰਲ ਅਤੇ ਸਪੋਰਟਸ ਬੋਰਡ ਵੱਲੋਂ ਕਰਵਾਏ ਜਾ ਰਹੇ ਆਲ ਇੰਡੀਆਂ ਸਰਵਿਸਜ਼ ਕ੍ਰਿਕਟ ਮੁਕਾਬਲਿਆਂ ਮੁਕਾਬਲਿਆਂ ਲਈ ਲੜਕਿਆਂ ਦੀਆਂ ਟੀਮਾਂ ਦੇ ਟ੍ਰਾਇਲ ਲਏ ਗਏ।  ਇਹ ਟ੍ਰਾਇਲ ਸਪੋਰਟਸ ਵਿਭਾਗ ਪੰਜਾਬ ਵੱਲੋਂ ਮੁਹਾਲੀ ਦੀ ਐਮ.ਸੀ.ਏ. ਗਰਾਊਂਡ ਵਿੱਚ ਲਏ ਗਏ ਸਨ।  ਇਸ ਮੌਕੇ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਵਿੱਚ ਕਿਕਟ ਖੇਡਦੇ ਖਿਡਾਰੀਆਂ ਵੱਲੋਂ ਟ੍ਰਾਇਲ ਦਿੱਤੇ ਗਏ।  ਇਨ੍ਹਾਂ ਟ੍ਰਾਇਲਜ਼ ਵਿੱਚ ਪੰਜਾਬ ਸਿਵਲ ਸਕੱਤਰੇਤ ਸਪੋਰਟਸ ਕਲੱਬ ਦੀ ਟੀਮ ਨੇ ਵੀ ਭਾਗ ਲਿਆ।   ਕਲੱਬ ਦੇ ਪ੍ਰਧਾਨ ਸ. ਭੁਪਿੰਦਰ ਸਿੰਘ ਅਤੇ ਵਿੱਤ ਸਕੱਤਰ ਸ਼੍ਰੀ ਨਵੀਨ ਸ਼ਰਮਾਂ ਤੇ ਮੀਡੀਆਂ ਨੂੰ ਦੱਸਿਆ ਕਿ ਪੰਜਾਬ ਸਕੱਤਰੇਤ ਕ੍ਰਿਕਟ ਅਤੇ ਸਪੋਰਟਸ ਕਲੱਬ ਸਾਲ 2006 ਤੋਂ ਹੋਂਦ ਵਿੱਚ ਹੈ ਅਤੇ ਪਿਛਲੇ ਕਈ ਸਾਲਾਂ ਤੋਂ  ਆਲ ਇੰਡੀਆ ਸਰਵਿਸਜ਼ ਕ੍ਰਿਕਟ ਮੁਕਾਬਲਿਆਂ ਵਿੱਚ ਭਾਗ ਲੈ ਰਿਹਾ ਹੈ।  ਅੱਜ ਉਨ੍ਹਾਂ ਲਈ ਮਾਣ ਦੀ ਗੱਲ ਹੈ ਕਿ ਆਲ ਇੰਡੀਆ ਸਰਵਿਸਜ਼ ਕ੍ਰਿਕਟ ਮੁਕਾਬਲਿਆਂ ਲਈ ਪੰਜਾਬ ਸਰਕਾਰ ਦੇ ਸਮੂਹ ਵਿਭਾਗਾਂ ਵਿੱਚੋਂ ਚੁਣੇ ਗਏ ਕੁੱਲ 18 ਖਿਡਾਰੀਆਂ ਵਿੱਚੋਂ ਪੰਜਾਬ ਸਿਵਲ ਸਕੱਤਰੇਤ ਸਪੋਰਟਸ ਕਲੱਬ ਦੀ ਕ੍ਰਿਕਟ ਟੀਮ ਦੇ 9 ਲੜਕੇ ਟ੍ਰਾਇਲਜ਼ ਵਿੱਚ ਸਫਲ ਹੋਏ ਹਨ ਜੋ ਕਿ ਮਿਤੀ 10 ਮਾਰਚ 2022 ਤੋਂ 15 ਮਾਰਚ 2022 ਤੱਕ ਨਵੀਂ ਦਿੱਲੀ ਵਿਖੇ ਸ਼ੁਰੂ ਹੋਣ ਜਾ ਰਹੇ ਆਲ ਇੰਡੀਆ ਸਰਵਿਸਜ਼ ਦੇ ਕ੍ਰਿਕਟ ਟੂਰਨਾਮੈਂਟ ਮੈਚ ਖੇਡਣਗੇ।  ਚੁਣੇ ਗਏ ਖਿਡਾਰੀਆਂ ਵਿੱਚ ਭੁਪਿੰਦਰ ਸਿੰਘ , ਗੁਰਬੀਰ ਸਿੰਘ (ਸ਼ੈਮੀ), ਰਾਹੁਲ ਸੈਣੀ, ਨੀਰਜ ਕੁਮਾਰ, ਅਮਰਿੰਦਰ ਸਿੰਘ, ਹਰਮਿੰਦਰ ਸਿੰਘ (ਰਾਜੂ), ਵਿਨੇ ਵਰਮਾ, ਖੁਸ਼ਪ੍ਰੀਤ ਸਿੰਘ ਅਤੇ ਅਮਨਿੰਦਰ ਸਿੰਘ ਸ਼ਾਮਿਲ ਹਨ। ਕਲੱਬ ਦੇ ਮੁੱਖ ਸਰਪਰਸਤ ਅਤੇ ਉੱਪ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਸ. ਗੁਰਿੰਦਰ ਸਿੰਘ ਸੋਢੀ ਵੱਲੋਂ ਇਸ ਮੌਕੇ ਸਮੂਚੀ ਟੀਮ ਅਤੇ ਕਲੱਬ ਨੂੰ ਮੁਬਾਰਕਬਾਦ ਦਿੱਤੀ ।  ਕਲੱਬ ਦੇ ਸਰਪ੍ਰਸਤ ਸ. ਜਨਕ ਸਿੰਘ ਨੇ ਕਿਹਾ ਕਿ ਇਹ ਸਕੱਤਰੇਤ ਦੇ ਇਤਿਹਾਸ ਵਿੱਚ ਪਹਿਲੀ ਵਾਰੀ ਹੋਇਆ ਹੈ ਕਿ ਸਕੱਤਰੇਤ ਵਿਚੋਂ ਆਲ ਇੰਡੀਆ ਸਰਵਿਸਜ਼ ਕ੍ਰਿਕਟ ਮੁਕਾਬਲਿਆਂ ਲਈ ਸਭ ਤੋਂ ਵੱਧ 9 ਖਿਡਾਰੀਆਂ ਦੀ ਚੋਣ ਹੋਈ ਹੈ।   ਇਸ ਮੌਕੇ ਪੰਜਾਬ ਸਕੱਤਰੇਤ ਕ੍ਰਿਕਟ ਅਤੇ ਸਪੋਰਟਸ ਕਲੱਬ ਦੇ ਮੀਤ ਪ੍ਰਧਾਨ  ਸਤੀਸ਼ ਕੁਮਾਰ, ਜਨਰਲ ਸਕੱਤਰ ਨੀਰਜ ਪ੍ਰਭਾਕਰ, ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਅਤੇ ਜੁਆਇੰਟ ਸਕੱਤਰ ਗੁਰਬੀਰ ਸਿੰਘ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

by Wishavwarta
November 25, 2026
0

ਚੰਡੀਗੜ੍ਹ, 25 ਨਵੰਬਰ, 2026(ਵਿਸ਼ਵ ਵਾਰਤਾ)-ਮਿਉਂਸਪਲ ਇਕਾਈਆਂ ਦੀਆਂ ਆਮ/ਉਪ-ਚੋਣਾਂ, 2026, ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ; ਨਗਰ ਕੌਂਸਲ ਬਾਘਾ ਪੁਰਾਣਾ ਦੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ

by Wishavwarta
November 25, 2026
0

ਪੁਲਿਸ ਨੂੰ ਹਮਦਰਦੀ, ਪੇਸ਼ੇਵਾਰਤਾ ਅਤੇ ਲੋਕ-ਪੱਖੀ ਵਿਵਹਾਰ ਰਾਹੀਂ ਲੋਕਾਂ ਦਾ ਭਰੋਸਾ ਜਿੱਤਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਰੇਕ...

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

ਭਾਰਤ 27 ਨਵੰਬਰ ਨੂੰ IORA ਦੀ ਮੰਤਰੀ ਪਰਿਸ਼ਦ ਦੀ 25ਵੀਂ ਮੀਟਿੰਗ ਦੀ ਕਰੇਗਾ ਮੇਜ਼ਬਾਨੀ 

by Navjot
November 25, 2026
0

ਚੰਡੀਗੜ੍ਹ, 25 ਨਵੰਬਰ (ਵਿਸ਼ਵ ਵਾਰਤਾ)ਭਾਰਤ 27 ਨਵੰਬਰ ਨੂੰ 'ਇੰਡੀਅਨ ਓਸ਼ੀਅਨ ਰਿਮ ਐਸੋਸੀਏਸ਼ਨ' (IORA) ਦੀ ਮੰਤਰੀ ਪਰਿਸ਼ਦ (COM) ਦੀ 25ਵੀਂ ਮੀਟਿੰਗ...

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਜਾਰਜੀਆ ਨੇ ਸੰਪਰਕ ਅਤੇ ਊਰਜਾ ਦੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ‘ਤੇ ਕੀਤੀ ਚਰਚਾ 

by Navjot
November 25, 2026
0

ਨਵੀਂ ਦਿੱਲੀ, 25 ਨਵੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਜਾਰਜੀਆ ਨੇ ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ 'ਵਿਦੇਸ਼ ਦਫ਼ਤਰ ਸਲਾਹ-ਮਸ਼ਵਰੇ' (Foreign Office...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

by Wishavwarta
November 25, 2026
0

ਚੰਡੀਗੜ੍ਹ, 25 ਨਵੰਬਰ, 2026(ਵਿਸ਼ਵ ਵਾਰਤਾ)-ਮਿਉਂਸਪਲ ਇਕਾਈਆਂ ਦੀਆਂ ਆਮ/ਉਪ-ਚੋਣਾਂ, 2026, ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ; ਨਗਰ ਕੌਂਸਲ ਬਾਘਾ ਪੁਰਾਣਾ ਦੇ...

Most Popular

Asia Cup Rising Stars 2026 ; ਭਾਰਤ ਬਨਾਮ ਪਾਕਿਸਤਾਨ ; ਪਾਕਿਸਤਾਨ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

3 days ago
0

    ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ) 'ਰਾਈਜ਼ਿੰਗ ਸਟਾਰਸ ਏਸ਼ੀਆ ਕੱਪ' ਵਿੱਚ ਅੱਜ ਭਾਰਤ-ਏ ਦਾ ਮੁਕਾਬਲਾ ਪਾਕਿਸਤਾਨ-ਏ ਨਾਲ ਹੋ ਰਿਹਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 