• Latest
  • Trending
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ 77ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ 77ਵਾਂ ਸਥਾਪਨਾ ਦਿਵਸ ਮਨਾਇਆ ਗਿਆ

5 years ago
Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

9 minutes ago
Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

35 minutes ago
National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

1 hour ago
Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

2 hours ago
Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

3 hours ago
FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

3 hours ago
Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

3 hours ago
Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

3 hours ago
Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

5 hours ago
Hindi News
English News
Thursday, July 16, 2026
No Result
View All Result
35 °c
Chandigarh
35 ° Fri
36 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ 77ਵਾਂ ਸਥਾਪਨਾ ਦਿਵਸ ਮਨਾਇਆ ਗਿਆ

September 13, 2021
in ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਧਾਰਮਿਕ, ਪੰਜਾਬ
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ 77ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦਾ 77ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਫੈਡਰੇਸ਼ਨ ਦੇ ਸਥਾਪਨਾ ਦਿਵਸ ਮੌਕੇ ਕਿਸਾਨੀ ਸੰਘਰਸ਼ ਦੀ ਜਿੱਤ ਲਈ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਕੀਤੀ ਗਈ ਅਰਦਾਸ

ਅੰਮਿ੍ਤਸਰ 13 ਸਤੰਬਰ ( ਵਿਸ਼ਵ ਵਾਰਤਾ) ਆਲ ਇੰਡੀਆ ਸਿੱਖ ਸਟੂਡੈਟਸ ਫੈਡਰੇਸ਼ਨ ਨੇ ਅੱਜ ਆਪਣਾ 77ਵਾਂ ਸਥਾਪਨਾ ਦਿਵਸ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੋ ਕੇ ਬਹੁਤ ਜਾਹੋ-ਜਲਾਲ ਨਾਲ ਮਨਾਇਆ ਗਿਆ । ਜਿਸ ਦੀ ਅਗਵਾਈ ਆਲ ਇੰਡੀਆ ਸਿੱਖ ਸਟੂਡੈਟਸ ਦੇ ਸਾਬਕਾ ਪ੍ਰਧਾਨ ਸ੍ਰ ਕਰਨੈਲ ਸਿੰਘ ਪੀਰ ਮੁਹੰਮਦ,ਡਾ ਮਨਜੀਤ ਸਿੰਘ ਭੋਮਾ ਦੀ ਸਰਪ੍ਰਸਤੀ ਹੇਠ, ਫੈਡਰੇਸ਼ਨ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ ਦੀ ਦੇਖ-ਰੇਖ ਹੇਠ ਅਰਦਾਸ ਸਮਾਗਮ ਕਰਵਾਇਆ ਗਿਆ ,ਜਿਸ ਚ ਕਿਸਾਨੀ ਸੰਘਰਸ਼ ਦੀ ਚੜਦੀਕਲਾ ਲਈ ਅਰਦਾਸ ਕੀਤੀ ਗਈ ਤੇ ਕਿਸਾਨੀ ਘੋਲ ਦੌਰਾਨ ਸ਼ਹੀਦੀ ਦਾ ਜਾਮ ਪੀ ਚੁੱਕੇ ਅੰਨਦਾਤੇ ਨੂੰ ਸ਼ਰਧਾਜਲੀ ਭੇਟ ਕੇਦਰ ਸਰਕਾਰ ਨੂੰ ਸਖਤ ਚਿਤਾਵਨੀ ਦਿੱਤੀ ਗਈ ਕਿ ਉਹ ਕਿਸਾਨਾ ਨਾਲ  ਹਮਦਰਦੀ ਵਾਲਾ ਰਾਹ ਅਖਤਿਆਰ ਕਰੇ ਨਹੀਂ ਤਾਂ ਆਉਣ ਵਾਲੇ ਸਮੇ ਵਿੱਚ  ਮੋਦੀ ਸਰਕਾਰ ਨੂੰ ਕੁਰਸੀ ਛੱਡਣੀ ਪਵੇਗੀ ।  ਪੀਰ  ਮੁਹੰਮਦ ਅਤੇ ਭੌਮਾ  ਨੇ ਸਪੱਸ਼ਟ ਕੀਤਾ ਕਿ ਕਿਸਾਨੀ ਸੰਘਰਸ਼ ਦੀ ਜਿੱਤ ਤੱਕ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸਨ ਕਿਸਾਨਾ ਨਾਲ ਚਟਾਨ ਵਾਂਗ ਖੜੇ ਰਹਾਗੇ । ਫੈਡਰੇਸ਼ਨ ਨੇਤਾਵਾਂ ਨੇ ਸਰਕਾਰ ਤੋ ਮੰਗ ਕੀਤੀ ਕਿ ਖੇਤੀਬਾੜੀ ਦੇ ਤਿੰਨੇ ਕਾਲੇ ਖੇਤੀ ਕਾਨੂੰਨ ਬਿਨਾ ਹੋਰ ਦੇਰੀ ਦੇ  ਰੱਦ ਕੀਤੇ ਜਾਣ ਤਾਂ ਜੋ ਦੇਸ਼ ਦੇ ਅੰਨਦਾਤੇ ਨੂੰ ਰਾਹਤ ਮਿਲ ਸਕੇ ਤੇ ਉਹ ਆਪਣੇ ਪ੍ਰੀਵਾਰਾ ਵਿੱਚ ਜਾ ਸਕੇ ।ਬੀਤੇ ਦਿਨੀ ਸਿਆਸੀ ਪਾਰਟੀਆ ਨੂੰ ਕਿਸਾਨਾਂ ਵੱਲੋ ਜਾਰੀ ਆਦੇਸ਼ਾ ਦੀ  ਸ਼ਲਾਘਾ ਕਰਦਿਆ ਸੰਯੁਕਤ ਕਿਸਾਨ ਮੋਰਚੇ ਨੂੰ ਸਲਾਹ ਦਿੱਤੀ ਗਈ ਕਿ ਉਹਨਾ ਸਾਰੇ ਪੰਜ ਰਾਜਾ ਵਿੱਚ ਜਿਥੇ ਚੌਣਾ ਹੋ ਰਹੀਆ ਹਨ ਉਥੇ ਵੀ ਇਹ ਅੰਦੇਸ਼ ਜਾਰੀ ਕੀਤੇ ਜਾਣ । ਭੋਮਾ ਪੀਰਮੁਹੰਮਦ ਨੇ ਇਹ ਵੀ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਹੜੱਪਣ ਦੀ ਸਾਜ਼ਿਸ਼ ਕਦੇ ਕਾਮਯਾਬ ਨਹੀਂ ਹੋਣ ਦੇਵਾਂਗੇ ।ਫੈਡਰੇਸਨ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ ਤੇ ਸ ਕੁਲਦੀਪ ਸਿੰਘ ਮਜੀਠੀਆਂ ਨੇ ਕਿਹਾ ਕਿ ਕਿਸਾਨੀ ਘੋਲ ਨੂੰ ਜਿੱਤਣਾ ਨਰਿੰਦਰ ਮੋਦੀ ਦੀ ਤਾਨਾਸ਼ਾਹੀ ਸੋਚ ਨੂੰ ਠੱਲ ਪਾਉਣ ਚ ਅਸਰਦਾਰ ਸਾਬਿਤ ਹੋਵੇਗਾ ।  
ਇਸ ਮੌਕੇ ਸਰਪ੍ਰਸਤ ਸ ਕਰਨੈਲ ਸਿੰਘ ਪੀਰ ਮੁਹੰਮਦ  ਅਤੇ ਡਾਕਟਰ ਮਨਜੀਤ ਸਿੰਘ ਭੌਮਾ ਨੇ ਪੱਤਰਕਾਰਾਂ ਨੂੰ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਦੇ ਸਕੂਲਾਂ ਕਾਲਜਾਂ ਅਤੇ ਯੂਨੀਵਰਸਿਟੀਆਂ ਚ ਫੈਡਰੇਸ਼ਨ ਦੇ ਯੂਨਿਟ ਮੁੜ ਸਥਾਪਤ ਕਰਨ ਦੌਰਾਨ ਸ੍ ਸਰੂਪ ਸਿੰਘ  ਸ੍ ਅਮਰ ਸਿੰਘ ਅੰਬਾਲਵੀ ਭਾਈ ਅਮਰੀਕ ਸਿੰਘ ਹਰਿਮੰਦਰ ਸਿੰਘ ਸੰਧੂ ਦੇ ਪਾਏ ਨਕਸ਼ੇ ਕਦਮਾਂ ਤੇ ਫੈਡਰੇਸ਼ਨ ਚਲਦੀ ਆਈ ਹੈ ਤੇ ਚਲਦੀ ਰਹੇਗੀ ।  ਇਸ ਮੌਕੇ ਸ਼ਹੀਦ ਸਿੰਘਾਂ ਦੇ ਪਰਿਵਾਰਕ ਮੈਬਰਾ ਨੂੰ ਵੀ ਸਨਮਾਨਿਤ ਵੀ ਕੀਤਾ ਜੋ ਅਰਦਾਸ ਸਮਾਗਮ ਵਿੱਚ ਮੌਜੂਦ ਸਨ । ਇਸ ਸਬੰਧੀ ਸਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ,ਭਾਈ ਅਮਰੀਕ ਸਿੰਘ, ਜਨਰੱਲ ਸ਼ੁਬੇਗ ਸਿੰਘ ਅਤੇ ਹੋਰ ਸ਼ਹੀਦਾਂ ਨੂੰ ਸਹੀਦੀ ਯਾਦਗਾਰ ਜਾਕੇ ਅਕੀਦਤ ਦੇ ਫੁੱਲ ਭੇਟ ਕੀਤੇ ਗਏ ।

ਬੁਲਾਰਿਆਂ ਇਹ ਵੀ ਐਲਾਨ ਕੀਤਾ ਕਿ ਜਲਦ ਹੀ ਗੁਰਮਤਿ ਸਿਖਲਾਈ ਕੈਪ ਅਤੇ ਸੈਮੀਨਾਰ ਸ਼ੁਰੂ ਕੀਤੇ ਜਾਣਗੇ ਜਿਸ ਦੀ ਸੁਰੂਆਤ 30 ਸਤੰਬਰ ਨੂੰ ਅਨੰਦਪੁਰ ਸਾਹਿਬ ਤੋ ਕੀਤੀ ਜਾਵੇਗੀ । ਉਹਨਾਂ ਪੰਜਾਬੀਆ ਨੂੰ ਤੇ ਸਿੱਖ ਨੌਜਵਾਨਾ ਨੂੰ ਅਪੀਲ ਕੀਤੀ ਕਿ ਮਾਂ ਬੋਲੀ ਦਾ ਵਿਸ਼ੇਸ਼ ਖਿਆਲ ਰੱਖਿਆ ਜਾਵੇ ਤੇ ਮਾ ਬੋਲੀ ਦੇ ਪ੍ਰਚਾਰ ਲਈ ਪੂਰੀ ਤਨਦੇਹੀ ਨਾਲ ਕਾਰਜ ਕੀਤੇ ਜਾਣ  । ਨੌਜੁਆਨੀ ਨੂੰ ਨਸ਼ਿਆ ਵਰਗੀ ਨਾ-ਮੁਰਾਦ ਬਿਮਾਰੀ ਤੋ ਕੋਹਾ ਦੂਰ ਰਹਿਣ ਦੀ ਅਪੀਲ ਕੀਤੀ ਕਿਉਕਿ ਪੰਜਾਬ ਦੁਨੀਆ ਭਰ ਚ ਮਕਬੂਲ ਸਿੱਖ ਪ੍ਰਭਾਵ ਵਾਲਾ ਸੂਬਾ ਸਿੱਖ ਵਿਰੋਧੀਆਂ ਨੂੰ ਹਮੇਸ਼ਾ ਹੀ ਚੁੁੱਭਦਾ ਆਇਆ ਹੈ । ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਦੀ ਸੋਚ ਸਿੱਖਾਂ ਨੂੰ ਨਸ਼ਿਆ ਨਾਲ ਖਤਮ ਕਰਨ ਦੀ ਹੈ ,ਜੋ ਕਦੇ ਪੂਰੀ ਨਹੀ ਹੋਣ ਦਿੱਤੀ ਜਾਵੇਗੀ । ਸਮਾਗਮ  ਅੱਜ ਦੇ ਅਰਦਾਸ ਸਮਾਗਮ ਵਿੱਚ ਮੁੱਖ ਪ੍ਰਬੰਧਕ ਭਾਈ ਬਲਜਿੰਦਰ ਸਿੰਘ ਸੇਰਾ , ਫੈਡਰੇਸਨ ਦੇ ਲੀਗਲ ਸਲਾਹਕਾਰ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ , ਸ ਗੁਰਪ੍ਰੀਤ ਸਿੰਘ ਕਲਕੱਤਾ , ਕੁਲਦੀਪ ਸਿੰਘ ਮਜੀਠੀਆਂ , ਸੁਖਜਿੰਦਰ ਸਿੰਘ ਮਜੀਠੀਆਂ , ਜਗਦੀਸ਼ ਸਿੰਘ ਵਡਾਲਾ , ਰਵਿੰਦਰ ਸਿੰਘ ਮਜੀਠੀਆਂ , ਸ੍ ਕੰਵਲਜੀਤ ਸਿੰਘ ਬਿੱਟਾ, ਗਗਨਦੀਪ ਸਿੰਘ ਰਿਆੜ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਨਰੱਲ ਸਕੱਤਰ ਸ ਮਨਮਹੋਨ ਸਿੰਘ ਸਠਿਆਲਾ, ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸ੍ ਰਵਿੰਦਰ ਸਿੰਘ ਬ੍ਰਹਮਪੁਰਾ ,ਜਨਰੱਲ ਸਕੱਤਰ ਜਥੇਦਾਰ ਮੱਖਣ ਸਿੰਘ ਨੰਗਲ , ਕੈਪਟਨ ਅਜੀਤ ਸਿੰਘ ਰੰਘਰੇਟਾ ਬੀ ਸੀ ਸੈਲ ਜਨਰੱਲ ਸਕੱਤਰ , , ਦਲਜੀਤ ਸਿੰਘ ਗਿੱਲ, ਗੁਰਮੁੱਖ ਸਿੰਘ ਸੰਧੂ ,ਡਾਕਟਰ ਕਾਰਜ ਸਿੰਘ ਧਰਮ ਸਿੰਘ ਵਾਲਾ ਪਰਮਜੀਤ ਸਿੰਘ ਤਨੇਲ ,ਸੁਖਵਿੰਦਰ ਸਿੰਘ ਦੀਨਾਨਗਰ, ਕੰਵਰਦੀਪ ਸਿੰਘ ਬ੍ਰਹਮਪੁਰਾ ,ਬੂਟਾ ਸਿੰਘ ਭੁੱਲਰ, ਬੀਬੀ ਕੁਲਬੀਰ ਕੌਰ , ਬੀਬੀ ਸੁਖਵਿੰਦਰ ਕੌਰ ਸੁੱਖੀ ਸਮੇਤ ਅਨੇਕਾ ਫੈਡਰੇਸਨ ਦੇ ਪੁਰਾਣੇ ਆਗੂ ਸਮਰਥਕ ਤੇ ਅਹੁਦੇਦਾਰ ਹਾਜਰ ਸਨ ।ਇਸ ਮੌਕੇ ਸਨਮਾਨ ਕਰਨ ਵਾਲਿਆਂ  ਚ ਬੀਬੀ ਸੰਦੀਪ ਕੌਰ ਕਾਸ਼ਤੀਵਾਲ ,ਭਾਈ ਬਲਜਿੰਦਰ ਸਿੰਘ ਪਰਵਾਨਾ, ਭਾਈ ਰਣਜੀਤ ਸਿੰਘ ਦਮਦਮੀ ਟਕਸਾਲ,ਭਾਈ ਅੰਮਿ੍ਰਤਪਾਲ ਸਿੰਘ ਮਹਿਰੋਂ, ਭਾਈ ਦਿਲਬਾਗ ਸਿੰਘ ਸੁਲਤਾਨਵਿੰਡ, ਭਾਈ ਭੁਪਿੰਦਰ ਸਿੰਘ ਛੇ ਜੂਨ,,ਭਾਈ ਜੁਗਰਾਜ ਸਿੰਘ , ਭਾਈ ਭੁਪਿੰਦਰ ਸਿੰਘ ਸੱਜਣ, ਭਾਈ ਪਰਮਜੀਤ ਸਿੰਘ ਅਕਾਲੀ,ਭਾਈ ਰਜਿੰਦਰ ਸਿੰਘ ਰਾਮਪੁਰ ਅਹਿਮ ਸ਼ਖਸ਼ੀਅਤਾਂ ਮੌਜੂਦ ਸਨ ।  ਇਸ ਮੌਕੇ ਭਾਈ ਤੇਜਸਵਰਪ੍ਰਤਾਪ ਸਿੰਘ ਗੋਬਿੰਦ,ਧਰਮਿੰਦਰ ਸਿੰਘ ,ਸ਼ਮਸ਼ੇਰ ਸਿੰਘ ,ਭਾਈ ਲਖਬੀਰ ਸਿੰਘ ਖਾਲਸਾ ਟਾਂਡਾ, ਹੀਰਾ ਸਿੰਘ, ਮਨਪ੍ਰੀਤ ਸਿੰਘ ਅਜਾਦ , ਜਗਦੀਪ ਸਿੰਘ ਖਾਲਸਾ , ਗੁਰਪ੍ਰੀਤ ਸਿੰਘ ਰੰਧਾਵਾ, ਮਨਪ੍ਰੀਤ ਸਿੰਘ ਖਾਲਸਾ, ਦੀਪਇੰਦਰ ਸਿੰਘ, ਦੀਪਇੰਦਰ ਸਿੰਘ , ਸਤਨਾਮ ਸਿੰਘ , ਅਰਵਿੰਦਰ ਸਿੰਘ,ਬਲਜਿੰਦਰ ਸਿੰਘ ਸੇਗ, ਇੰਦਰਜੀਤ ਸਿੰਘ ਰੀਠਖੇੜੀ, ਅਵਨਿੰਦਰ ਸਿੰਘ ਮਿੰਟੂ,  ਵਰਿੰਦਰ ਸਿੰਘ ਪਟਿਆਲਾ, ਗੁਰਸਰਨ ਸਿੰਘ ,ਇਸਤਰੀ ਵਿੰਗ ਦੀ ਪ੍ਰਧਾਨ ਮਨਦੀਪ ਕੌਰ ਸੰਧੂ, ਸੰਯੁਕਤ ਅਕਾਲੀ ਆਗੂ ਅਮਰਜੀਤ ਸਿੰਘ ਮੁਕਤਸਰ ,ਜਤਿੰਦਰ ਸਿੰਘ ਖਾਲਸਾ, ਸੁਖਜੀਤ ਸਿੰਘ ਮੋਗਾ, ਹਰਜੀਤ ਸਿੰਘ ਸਿਧਵਾ ਬੇਟ,ਹਰਮਨ ਪ੍ਰੀਤ ਅੰਮਿ੍ਰਤਸਰ , ਕੁਲਦੀਪ ਸਿੰਘ ਕਪੂਰਥਲਾ , ਸੋਨਮ ਕੌਰ ਲੁੁਧਿਆਣਾ,ਗੁਰਪਿੰਦਰ ਕੌਰ,ਰਵਦੀਪ ਸਿੰਘ,ਜਗਦੀਪ ਸਿੰਘ,ਅਮਨਦੀਪ ਸਿੰਘ  ਵੀ ਹਾਜਰ ਸਨ । ਇਸ ਮੌਕੇ ਅਰਦਾਸ ਭਾਈ ਗੋਬਿੰਦ ਸਿੰਘ ਵਾਈਸ ਚੇਅਰਮੈਨ ਸ਼੍ਰੋਂਮਣੀ ਸੰਤ ਖਾਲਸਾ ਇੰਟਰਨੈਸ਼ਨਲ ਫਾਊਂਡੇਸ਼ਨ ਗੁਰਦੁਆਰਾ ਗੁਰਸਾਗਰ ਸਾਹਿਬ ਚੰਡੀਗੜ ਨੇ ਕੀਤੀ ।

ਕੈਪਸ਼ਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਅੱਜ ਆਪਣਾ 77ਵਾਂ ਸਥਾਪਨਾ ਦਿਵਸ ਮੌਕੇ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਦੇ ਹੋਏ ਕਰਨੈਲ ਸਿੰਘ ਪੀਰ ਮੁਹੰਮਦ,ਮਨਜੀਤ ਸਿੰਘ ਭੋਮਾ,ਰਵਿੰਦਰ ਸਿੰਘ ਬ੍ਰਹਮਪੁਰਾ,ਜਗਰੂਪ ਸਿੰਘ ਚੀਮਾ ਤੇ ਹੋਰ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

by Ranjit Singh
July 16, 2026
0

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ - ਤਿੰਨ ਸ਼ਾਨਦਾਰ ਰੱਥ ਪੂਰੀ ਤਰ੍ਹਾਂ...

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ !

by Ranjit Singh
July 16, 2026
0

Punjab: ਕਾਟੋ-ਕਲੇਸ਼ ਵਿਚਾਲੇ ਚਰਨਜੀਤ ਚੰਨੀ ਅੱਜ ਕਰ ਸਕਦੇ ਨੇ ਹਾਈਕਮਾਂਡ ਨਾਲ ਮੀਟਿੰਗ ! ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ...

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ

by Ranjit Singh
July 16, 2026
0

National: ਅੱਜ ਅਰਵਿੰਦ ਕੇਜਰੀਵਾਲ ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁਕ ਨੂੰ ਮਿਲਣਗੇ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਆਮ ਆਦਮੀ ਪਾਰਟੀ...

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ

by Ranjit Singh
July 16, 2026
0

Punjab: ਸੁਖਬੀਰ ਬਾਦਲ ਨੇ ਅੱਜ ਸੱਦੀਆਂ ਕੋਰ ਕਮੇਟੀ ਤੇ ਹਲਕਾ ਇੰਚਾਰਜਾਂ ਦੀਆਂ ਦੋ ਅਹਿਮ ਮੀਟਿੰਗਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ

by Ranjit Singh
July 16, 2026
0

Jagannath Rath Yatra: ਓਡੀਸ਼ਾ ਦੇ ਪੁਰੀ ਦੀ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਅੱਜ ਤੋਂ - ਤਿੰਨ ਸ਼ਾਨਦਾਰ ਰੱਥ ਪੂਰੀ ਤਰ੍ਹਾਂ...

Most Popular

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 