• Latest
  • Trending
ਆਲ ਪਾਰਟੀ ਮੀਟਿੰਗ ਦੇ ਸਾਂਝੇ ਮਤੇ ਵਿਚ ਮਜ਼ਦੂਰ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਾਗੂ ਕਰਨ ਦੀ ਮੰਗ ਕੀਤੀ – ਜਸਵੀਰ ਸਿੰਘ ਗੜ੍ਹੀ

6 years ago
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

15 seconds ago
ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

1 minute ago
Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

2 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 minutes ago
Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

34 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

11 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

Hindi News
English News
Monday, November 23, 2026
No Result
View All Result
10 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਲ ਪਾਰਟੀ ਮੀਟਿੰਗ ਦੇ ਸਾਂਝੇ ਮਤੇ ਵਿਚ ਮਜ਼ਦੂਰ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਾਗੂ ਕਰਨ ਦੀ ਮੰਗ ਕੀਤੀ – ਜਸਵੀਰ ਸਿੰਘ ਗੜ੍ਹੀ

February 2, 2021
in ਖਬਰਾਂ, ਚੰਡੀਗੜ੍ਹ, ਪੰਜਾਬ

ਚੰਡੀਗੜ੍ਹ, 2 ਫਰਵਰੀ (ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਆਲ ਪਾਰਟੀ ਮੀਟਿੰਗ ਵਿੱਚ ਬੋਲਦਿਆ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਵਿਚ ਬਸਪਾ ਦਾ ਪੂਰਾ ਸਮਰਥਨ ਹੈ ਤੇ ਪੰਜਾਬ ਸਰਕਾਰ ਦੇ ਮਤੇ ਦਾ ਸਮਰਥਨ ਕਰਦੀ ਹੈ। ਲੇਕਿਨ ਇਸ ਮਤੇ ਵਿੱਚ ਮਜ਼ਦੂਰ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਾਗੂ ਕਰਨ ਦਾ ਮੁੱਦਾ ਵੀ ਜੋੜਿਆਂ ਜਾਣਾ ਚਾਹੀਦਾ ਹੈ। ਪੰਦਰਾਂ ਮਿੰਟਾਂ ਦੀ ਬੇਬਾਕੀ ਦੇ ਬੋਲਾਂ ਨਾਲ ਨੌਜਵਾਨ ਆਗੂ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪਿਛਲੀ ਆਲ ਪਾਰਟੀ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਆਲ ਪਾਰਟੀ ਵਫ਼ਦ ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਦੇ ਫੈਂਸਲੇ  ਕੀਤਾ ਸੀ ਲੇਕਿਨ ਅੱਠ ਮਹੀਨੇ ਬੀਤ ਜਾਣ ਤੋਂ ਬਾਦ ਸਰਕਾਰ ਨੇ ਡੱਕਾ ਨਹੀਂ ਤੋੜਿਆ। ਮੌਜੂਦਾ ਮੀਟਿੰਗ ਨੂੰ ਬਸਪਾ ਪੰਜਾਬ ਨੇ ਜਾਭਾ ਦਾ ਭੇੜ ਐਲਾਨ ਕੀਤਾ।
 ਬਸਪਾ ਪੰਜਾਬ ਪ੍ਰਧਾਨ ਨੇ ਮੀਟਿੰਗ ਵਿੱਚ ਕਿਹਾ ਕਿ ਅੱਜ ਦੇ ਪੰਜਾਬ ਨੂੰ ਦਲਿਤ ਪੰਜਾਬ ਬਣਾਉਣ ਦੀ ਕੋਸ਼ਿਸ਼ ਵਿਚ ਕੇਂਦਰ ਸਰਕਾਰ ਲੱਗਾ ਹੈ। ਕਿਸਾਨਾਂ ਦੀ ਐਮ ਐਸ ਪੀ ਲਾਗੂ ਰਹਿਣ ਦੇ ਨਾਲ ਨਾਲ ਪੰਜਾਬ ਵਿੱਚ ਦਲਿਤ ਮੁਲਾਜ਼ਿਮ ਦੀਆਂ ਤਰੱਕੀਆਂ ਦਾ ਮੁੱਦਾ ਤੇ 10.10.2014 ਦਾ ਪੱਤਰ ਰੱਦ ਕਰਨ ਦਾ ਮੁੱਦਾ ਵੀ ਬਸਪਾ ਨੇ ਉਠਾਇਆ। ਡੇਢ ਸੌ ਤੋਂ ਜਿਆਦਾ ਕਿਸਾਨਾਂ ਮਜ਼ਦੂਰਾਂ ਦੀਆਂ ਅੰਦੋਲਨ ਵਿਚ ਹੋਈਆਂ ਮੌਤਾਂ ਦੇ ਪੀੜਿਤ ਪਰਿਵਾਰਾਂ ਲਈ ਐਕਸਗਰੇਸਿਆ ਗਰਾਂਟ ਤੇ ਸਰਕਾਰੀ ਨੌਕਰੀ ਦੀ ਮੰਗ ਕੀਤੀ ਜਿਸ ਵਿੱਚ ਖਾਸ ਤੌਰ ਤੇ ਮਰਹੂਮ ਬਸਪਾ ਆਗੂ ਮੋਤੀ ਲਾਲ ਸ਼ਾਸ਼ਿਆ ਲਈ ਐਕਸਗਰੇਸਿਆ ਗਰਾਂਟ ਤੇ ਨੌਕਰੀ ਦੀ ਮੰਗ ਕੀਤੀ ਜੋਕਿ ਸਿੰਘੂ ਬਾਰਡਰ ਤੋਂ ਬੀਮਾਰ ਹੋਕੇ ਆਇਆ ਸੀ ਤੇ ਮੌਤ ਹੋ ਗਈ।  ਇਸ ਮੌਕੇ ਸੂਬਾ ਜਨਰਲ ਸਕੱਤਰ ਡਾ ਨਛੱਤਰ ਪਾਲ ਨੇ ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤੇ ਨਵਾਂਸ਼ਹਿਰ ਦੇ ਕਾਜਮਪੁਰ ਪਿੰਡ ਦੇ ਰਣਜੀਤ ਸਿੰਘ ਦਾ ਮੁੱਦਾ ਉਠਾਇਆ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਅਤੇ ਨੀਦਰਲੈਂਡ ਵਿਚਕਾਰ...

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - FSSAI ਨੇ ਦੱਸਿਆ ਕਿ ਉਸਨੇ ਪੈਕਬੰਦ ਪੀਣ ਵਾਲੇ ਪਾਣੀ ਦੀ ਮਸ਼ਹੂਰ ਨਿਰਮਾਤਾ ਕੰਪਨੀ...

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

by Navjot
November 23, 2026
0

ਭੋਪਾਲ, 23 ਨਵੰਬਰ (ਵਿਸ਼ਵ ਵਾਰਤਾ) - ਐਤਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ ਕੰਪਲੈਕਸ ਵਿੱਚ ਖੇਡੇ ਗਏ ਮੱਧ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
November 23, 2026
0

ਚੰਡੀਗੜ੍ਹ, 23ਨਵੰਬਰ (ਵਿਸ਼ਵ ਵਾਰਤਾ)  💫💫ਸਫਲਤਾ ਦਾ ਮਤਲਬ ਸਿਰਫ਼ ਅੰਤਿਮ ਨਤੀਜਾ ਨਹੀਂ ਹੈ, ਸਗੋਂ ਇਸ ਦਾ ਮਤਲਬ ਉਹ ਹੈ ਜੋ ਤੁਸੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਅਤੇ ਨੀਦਰਲੈਂਡ ਵਿਚਕਾਰ...

Most Popular

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

ਹਰਿਆਣਾ : ਭਿਆਨਕ ਸੜਕ ਹਾਦਸੇ ਵਿੱਚ ਇੱਕ ਪਰਿਵਾਰ ਦੇ 4 ਜੀਆਂ ਦੀ ਮੌਤ

by Navjot
1 week ago
0

  ਰੇਵਾੜੀ, 15 ਨਵੰਬਰ (ਵਿਸ਼ਵ ਵਾਰਤਾ) - ਹਰਿਆਣਾ ਦੇ ਰੇਵਾੜੀ ਵਿੱਚ ਦਿੱਲੀ-ਜੈਪੁਰ ਨੈਸ਼ਨਲ ਹਾਈਵੇਅ 'ਤੇ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 