
ਬ੍ਰਿਸਬੇਨ, 20 ਨਵੰਬਰ : ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 3 ਟੀ-20 ਮੈਚਾਂ ਦੀ ਲੜੀ ਕੱਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਦੌਰਾਨ ਅੱਜ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ।
https://twitter.com/BCCI/status/1064768966252347392
ਦੱਸਣਯੋਗ ਹੈ ਕਿ ਇਹ ਮੈਚ ਭਾਰਤੀ ਸਮੇਂ ਅਨੁਸਾਰ ਬਾਅਦ ਦੁਪਹਿਰ 1:20 ਵਜੇ ਸ਼ੁਰੂ ਹੋਵੇਗਾ।





















