ਮੈਲਬੌਰਨ, 4 ਅਪ੍ਰੈਲ (ਗੁਰਪੁਨੀਤ ਸਿੰਘ ਸਿੱਧੂ) – ਆਸਟ੍ਰੇਲੀਆ ਵਿਚ 21ਵੀਆਂ ਰਾਸ਼ਟਰ ਮੰਡਲ ਖੇਡਾਂ ਦੀ ਸ਼ੁਰੂਆਤ ਹੋ ਚੁੱਕੀ ਹੈ| ਅੱਜ ਗੋਲਡ ਕੋਸਟ ਵਿਖੇ ਇੱਕ ਰੰਗਾਰੰਗ ਸਮਾਰੋਹ ਦਾ ਆਯੋਜਨ ਕੀਤਾ, ਜਿਸ ਨੇ ਸਭ ਦਾ ਦਿਲ ਜਿੱਤ ਲਿਆ|
ਦੱਸਣਯੋਗ ਹੈ ਕਿ ਇਨ੍ਹਾਂ ਖੇਡਾਂ ਵਿਚ ਭਾਰਤ ਸਮੇਤ ਕੁੱਲ 71 ਦੇਸ਼ਾਂ ਦੇ ਖਿਡਾਰੀ ਹਿੱਸਾ ਲੈ ਰਹੇ ਹਨ| 15 ਅਪ੍ਰੈਲ ਤੱਕ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਵਿਚ ਭਾਰਤ ਦੇ 225 ਖਿਡਾਰੀ ਹਿੱਸਾ ਲੈ ਰਹੇ ਹਨ|
India Vs Bangladesh ਦੂਜਾ ਟੈਸਟ ਅੱਜ ਤੋਂ
India Vs Bangladesh ਦੂਜਾ ਟੈਸਟ ਅੱਜ ਤੋਂ ਚੰਡੀਗੜ੍ਹ, 27ਸਤੰਬਰ(ਵਿਸ਼ਵ ਵਾਰਤਾ) ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਦੋ ਮੈਚਾਂ ਦੀ ਟੈਸਟ ਸੀਰੀਜ਼ ਦਾ...